ਬ੍ਰੇਕਿੰਗ-ਮੈਗਾਸਟਾਰ ਅਮਿਤਾਭ ਬੱਚਨ ਹੋਏ ਕੋਰੋਨਾ ਦਾ ਸ਼ਿਕਾਰ, ਨਾਨਾਵਤੀ ਹਸਪਤਾਲ 'ਚ ਭਰਤੀ
ਏਬੀਪੀ ਸਾਂਝਾ | 11 Jul 2020 11:31 PM (IST)
ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਕੋਰੋਨਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁੰਬਈ: ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਕੋਰੋਨਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਮਿਤਾਭ ਨੇ ਆਪਣੇ ਪੌਜ਼ੇਟਿਵ ਹੋਣ ਦੀ ਖ਼ਬਰ ਟਵਿੱਟਰ 'ਤੇ ਟਵੀਟ ਕਰ ਸਾਂਝੀ ਕੀਤੀ ਹੈ।ਅਮਿਤਾਭ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਵਿਡ19 ਟੈਸਟ ਲਈ ਸੈਂਪਲ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਜੋਂ ਪਿਛਲੇ 10 ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਸਨ ਕਿ ਉਹ ਸਭ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾ ਲੈਣ। ਅਮਿਤਾਭ ਨੇ ਟਵੀਟ ਕੀਤਾ