ਪੜਚੋਲ ਕਰੋ

ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਅੱਗੇ ਆਏ ਅਮਿਤਾਭ, 4 ਉਡਾਣਾ ਰਾਹੀਂ ਮਜ਼ਦੂਰਾਂ ਨੂੰ ਭੇਜਣਗੇ ਘਰ

ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਲਈ ਮਦਦਗਾਰ ਬਣ ਬੌਲੀਵੁੱਡ ਸਿਤਾਰੇ ਅੱਗੇ ਆ ਰਹੇ ਹਨ।

ਮੁਬੰਈ: ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਲਈ ਮਦਦਗਾਰ ਬਣ ਬੌਲੀਵੁੱਡ ਸਿਤਾਰੇ ਅੱਗੇ ਆ ਰਹੇ ਹਨ। ਬੌਲੀਵੁੱਡ ਦੇ ਮਹਾਨਾਇਕ ਅਮਿਤਾਭ ਬਚਨ ਨੇ ਹੁਣ 720 ਪ੍ਰਵਾਸੀ ਮਜ਼ਦੂਰਾਂ ਨੂੰ ਮੁੰਬਈ ਤੋਂ ਵਾਰਾਣਸੀ ਭੇਜਣ ਲਈ 4 ਹਵਾਈ ਜਹਾਜਾਂ ਦਾ ਪ੍ਰਬੰਧ ਕੀਤਾ ਹੈ।ਬੌਲੀਵੁੱਡ ਸਿਤਾਰਿਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਸਹਾਇਤਾ ਲਗਾਤਾਰ ਜਾਰੀ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਹਾਲਹੀ 'ਚ ਅਮਿਤਾਭ ਬੱਚਨ ਨੇ 275 ਪ੍ਰਵਾਸੀ ਮਜ਼ਦੂਰਾਂ ਪਰਿਵਾਰਾਂ ਸਣੇ ਮੁੰਬਈ ਤੋਂ ਦੇਸ਼ ਦੇ ਵੱਖ ਹਿੱਸਿਆਂ ਵਿੱਚ 10 ਬੱਸਾਂ ਰਾਹੀਂ ਭੇਜਿਆ ਸੀ।ਅਮਿਤਾਭ ਦੀ ਤਰਫੋਂ ਅੱਜ ਮੁੰਬਈ ਤੋਂ 4 ਉਡਾਣਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉੱਤਰ ਪ੍ਰਦੇਸ਼ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ।ਇਹ ਮਜ਼ਦੂਰਾਂ ਨੂੰ ਛਤਰਪਤੀ ਸ਼ਿਵਾਜੀ ਏਅਰਪੋਰਟ ਤੋਂ ਉੱਤਰ ਪ੍ਰਦੇਸ਼ ਦੇ ਗੋਰਖਪੁਰ, ਬਨਾਰਸ ਅਤੇ ਅਲਾਹਾਬਾਦ ਸ਼ਹਿਰਾਂ 'ਚ ਭੇਜਿਆ ਜਾਵੇਗਾ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget