ਪੜਚੋਲ ਕਰੋ

ਕੋਰਟ ਰੂਮ ‘ਚ ਆਹਮੋ-ਸਾਹਮਣੇ ਹੋਣਗੇ ਅਮਿਤਾਭ ਤੇ ਸ਼ਾਹਰੁਖ, ਤਾਪਸੀ ਕਿਸ ਨਾਲ

ਮੁੰਬਈ: ‘ਕਹਾਨੀ’ ਜਿਹੀ ਸਸਪੈਂਸ ਫ਼ਿਲਮਾਂ ਦੇਣ ਵਾਲੇ ਸੁਭਾਸ਼ ਘੋਸ਼ ਦੀ ਅਗਲੀ ਫ਼ਿਲਮ ‘ਬਦਲਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਦੇ ਟ੍ਰੇਲਰ ਤੋਂ ਤੁਹਾਨੂੰ ਫ਼ਿਲਮ ਦੀ ਕਹਾਣੀ ਦਾ ਅੰਦਾਜ਼ਾ ਬਿਲਕੁਲ ਨਹੀਂ ਹੋਵੇਗਾ। ਫ਼ਿਲਮ ਇਸ ਜ਼ਬਰਦਸਤ ਕੋਰਟ ਰੂਮ ਡ੍ਰਾਮਾ ਹੈ। ਫ਼ਿਲਮ ਦੇ ਟ੍ਰੇਲਰ ‘ਚ ਇੱਕ ਸੀਨ ‘ਚ ਅੰਮ੍ਰਿਤਾ ਸਿੰਘ ਤੇ ਮਾਨਵ ਕੌਲ ਵੀ ਨਜ਼ਰ ਆ ਰਹੇ ਹਨ। ਫ਼ਿਲਮ ‘ਦ ਤਾਪਸੀ ਇੱਕ ਬਿਜਨਸਮੈਨ ਦੀ ਪਤਨੀ ਹੈ ਜਦਕਿ ਅਮਿਤਾਭ ਬੱਚਨ ਫ਼ਿਲਮ ‘ਚ ਵਕੀਲ ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਫ਼ਿਲਮ ‘ਚ ਸ਼ਾਹਰੁਖ ਖ਼ਾਨ ਵੀ ਅਹਿਮ ਕਿਰਦਾਰ ‘ਚ ਹਨ। ‘ਬਦਲਾ’ ਦੀ ਜ਼ਿਆਦਾਤਰ ਸ਼ੂਟਿੰਗ ਗਲਾਸਗੋ ਤੇ ਸਵਿਟਜ਼ਰਲੈਂਡ ‘ਚ ਹੋਈ ਹੈ। ਅਮਿਤਾਬ ਅਜਿਹੇ ਵਕੀਲ ਦਾ ਰੋਲ ਕਰ ਰਹੇ ਹਨ ਜੋ ਪਿਛਲੇ 40 ਸਾਲ ਤੋਂ ਕੋਈ ਕੇਸ ਨਹੀਂ ਹਾਰਿਆ। ਸੁਭਾਸ਼ ਘੋਸ਼ ਦੀ ਇਹ ਫ਼ਿਲਮ ਉਨ੍ਹਾਂ ਦੀ ਪਿਛਲੀਆਂ ਫ਼ਿਲਮਾਂ ਦੀ ਤਰ੍ਹਾਂ ਧਮਾਕੇਦਾਰ ਹੋਣ ਵਾਲੀ ਹੈ ਜਿਸ ਦਾ ਟ੍ਰੇਲਰ ਵੀ ਕਾਫੀ ਜ਼ਬਰਦਸਤ ਹੈ।

ਟਾਪ ਹੈਡਲਾਈਨ

ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget