ਪੜਚੋਲ ਕਰੋ

Amitabh Bachchan: 32 ਸਾਲ ਬਾਅਦ ਅਮਿਤਾਭ ਬੱਚਨ-ਰਜਨੀਕਾਂਤ ਮੁੜ ਵੱਡੇ ਪਰਦੇ 'ਤੇ ਇਕੱਠੇ ਆਉਣਗੇ ਨਜ਼ਰ, ਜਾਣੋ ਕਿਹੜੀ ਹੈ ਉਹ ਫਿਲਮ

Amitabh Bachchan-Rajnikanth in Thalaivar 170: ਇਕ ਪੋਰਟਲ ਦੀ ਰਿਪੋਰਟ ਮੁਤਾਬਕ ਅਮਿਤਾਭ ਬੱਚਨ ਨੂੰ ਰਜਨੀਕਾਂਤ ਦੀ ਥਲਾਈਵਰ 170 'ਚ ਵੀ ਦੇਖਿਆ ਜਾ ਸਕਦਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Amitabh Bachchan-Rajnikanth in Thalaivar 170: ਰਜਨੀਕਾਂਤ ਪਿਛਲੇ ਕੁਝ ਸਮੇਂ ਤੋਂ ਆਪਣੀ ਫਿਲਮ 'ਥਲਾਈਵਰ 170' ਨੂੰ ਲੈ ਕੇ ਚਰਚਾ 'ਚ ਹਨ। ਫਿਲਮ ਨੂੰ ਲੈ ਕੇ ਅਕਸਰ ਤਰ੍ਹਾਂ-ਤਰ੍ਹਾਂ ਦੇ ਅਪਡੇਟਸ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਇੱਕ ਫਿਲਮ ਨਾਲ ਜੁੜੀ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਬਾਲੀਵੁੱਡ ਫੈਨਜ਼ ਖੁਸ਼ ਹੋ ਜਾਣਗੇ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਭਾਰਤੀ ਸਿਨੇਮਾ ਦੇ ਦੋ ਸੁਪਰਸਟਾਰ ਅਮਿਤਾਭ ਬੱਚਨ ਅਤੇ ਰਜਨੀਕਾਂਤ ਇਕ ਵਾਰ ਫਿਰ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ। ਦੋਵਾਂ ਨੇ ਇਕੱਠੇ 'ਹਮ', 'ਅੰਧਾ ਕਾਨੂੰਨ', 'ਗਿਰਫਤਾਰ' ਵਰਗੀਆਂ ਫਿਲਮਾਂ ਕੀਤੀਆਂ ਹਨ। ਹੁਣ ਦੋਵੇਂ ਕਰੀਬ 32 ਸਾਲਾਂ ਬਾਅਦ 'ਥਲਾਈਵਰ 170' 'ਚ ਨਜ਼ਰ ਆ ਸਕਦੇ ਹਨ।  

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਿੱਲ ਦੇ ਘਰ ਆਈ ਖੁਸ਼ੀ, ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ

ਰਜਨੀਕਾਂਤ ਨੇ ਹਾਲ ਹੀ 'ਚ ਆਪਣੀ ਫਿਲਮ 'ਜੇਲਰ' ਦੀ ਸ਼ੂਟਿੰਗ ਖਤਮ ਕੀਤੀ ਹੈ ਅਤੇ ਹੁਣ 'ਲਾਲ ਸਲਾਮ' 'ਤੇ ਕੰਮ ਕਰ ਰਹੇ ਹਨ। ਇਸ ਤੋਂ ਬਾਅਦ ਰਜਨੀਕਾਂਤ 'ਜੈ ਭੀਮ' ਫੇਮ ਨਿਰਦੇਸ਼ਕ ਟੀਜੇ ਗੁਣਾਨਵੇਲ ਦੀ ਫਿਲਮ 'ਥਲਾਈਵਰ 170' ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਹ ਰਜਨੀਕਾਂਤ ਦੇ ਕਰੀਅਰ ਦੀ 170ਵੀਂ ਫਿਲਮ ਹੋਵੇਗੀ, ਇਸ ਲਈ ਇਸ ਦਾ ਨਾਂ 'ਥਲਾਈਵਰ 170' ਰੱਖਿਆ ਗਿਆ ਹੈ।

ਪੋਰਟਲ ਦੀ ਰਿਪੋਰਟ ਮੁਤਾਬਕ ਇਸ ਨੂੰ ਲਾਇਕਾ ਪ੍ਰੋਡਕਸ਼ਨ ਦੁਆਰਾ ਪ੍ਰੋਡਿਊਸ ਕੀਤਾ ਜਾਵੇਗਾ ਅਤੇ ਲਗਭਗ 32 ਸਾਲਾਂ ਬਾਅਦ ਬਿੱਗ ਬੀ ਅਤੇ ਰਜਨੀਕਾਂਤ ਵੱਡੇ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ।

 
 
 
 
 
View this post on Instagram
 
 
 
 
 
 
 
 
 
 
 

A post shared by Amitabh Bachchan (@amitabhbachchan)

'ਥਲਾਈਵਰ 170' 'ਚ  ਹੋ ਸਕਦਾ ਹੈ ਸੂਰੀਆ ਦਾ ਕੈਮਿਓ
ਮੀਡੀਆ ਰਿਪੋਰਟਾਂ ਮੁਤਾਬਕ ਇਸ ਫਿਲਮ 'ਚ ਟਾਲੀਵੁੱਡ ਦੇ ਦਿੱਗਜ ਅਦਾਕਾਰ ਸੂਰੀਆ ਦਾ ਕੈਮਿਓ ਵੀ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸੂਰੀਆ 15 ਮਿੰਟ ਦੇ ਐਕਸਟੈਂਡ ਸੀਨ ਵਿੱਚ ਨਜ਼ਰ ਆਉਣਗੇ। ਸੂਰੀਆ ਦੇ ਕੈਮਿਓ ਦੀ ਖਬਰ ਤੋਂ ਬਾਅਦ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਅਜੇ ਤੱਕ 'ਥਲਾਈਵਰ 170' 'ਚ ਸੂਰੀਆ ਦੇ ਰੋਲ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਕਿਹੋ ਜਿਹੀ ਹੈ ਫਿਲਮ?
ਰਜਨੀਕਾਂਤ ਦੀ ਇਹ ਫਿਲਮ ਸੱਚੀ ਘਟਨਾ 'ਤੇ ਆਧਾਰਿਤ ਦੱਸੀ ਜਾ ਰਹੀ ਹੈ। ਫਿਲਮ ਵਿੱਚ ਰਜਨੀਕਾਂਤ ਇੱਕ ਰਾਈਟ ਸੀਕਰ ਦੀ ਭੂਮਿਕਾ ਵਿੱਚ ਨਜ਼ਰ ਆਉਣ ਵਾਲੇ ਹਨ। ਰਜਨੀਕਾਂਤ ਦੀ ਇਸ ਫਿਲਮ ਨੂੰ ਲਾਇਕਾ ਪ੍ਰੋਡਕਸ਼ਨ ਦੁਆਰਾ ਬੈਂਕਰੋਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫਿਲਮ 'ਚ ਸੰਗੀਤ ਦਿੱਤਾ ਹੈ ਅਨਿਰੁਧ ਰਵੀਚੰਦਰ ਨੇ। ਖਬਰਾਂ ਮੁਤਾਬਕ ਇਹ ਫਿਲਮ ਸਾਲ 2024 ਤੱਕ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਅਫਵਾਹ ਇਹ ਵੀ ਹੈ ਕਿ ਰਜਨੀਕਾਂਤ ਫਿਲਮ 'ਚ ਪੁਲਿਸ ਵਾਲੇ ਦੀ ਭੂਮਿਕਾ 'ਚ ਨਜ਼ਰ ਆ ਸਕਦੇ ਹਨ।

ਇਹ ਵੀ ਪੜ੍ਹੋ: ਆਮਿਰ ਖਾਨ ਦੇ ਨਿਮਰ ਸੁਭਾਅ ਦੇ ਕਾਇਲ ਹੋਏ ਪੰਜਾਬੀ, ਮਿਸਟਰ ਪਰਫੈਕਸ਼ਨਿਸਟ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤੇ ਦਿਲ

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget