ਪੜਚੋਲ ਕਰੋ

ਅਮਿਤਾਭ ਬੱਚਨ ਨੇ ਪੋਲੀਓ ਨਾਲ ਕੀਤੀ ਕੋਰੋਨਾਵਾਇਰਸ ਦੀ ਤੁਲਨਾ, ਕਹੀ ਵੱਡੀ ਗੱਲ

ਭਾਰਤ 'ਚ ਸ਼ਨੀਵਾਰ ਨੂੰ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾਵਾਇਰਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਣ 'ਤੇ ਦਿੱਗਜ ਅਭਿਨੇਤਾ ਅਮਿਤਾਭ ਬੱਚਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦੇਸ਼ ਕੋਵਿਡ-19 ਤੋਂ ਆਜ਼ਾਦ ਹੋ ਜਾਵੇਗਾ।

ਭਾਰਤ 'ਚ ਸ਼ਨੀਵਾਰ ਨੂੰ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾਵਾਇਰਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਣ 'ਤੇ ਦਿੱਗਜ ਅਭਿਨੇਤਾ ਅਮਿਤਾਭ ਬੱਚਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦੇਸ਼ ਕੋਵਿਡ-19 ਤੋਂ ਆਜ਼ਾਦ ਹੋ ਜਾਵੇਗਾ। ਬੱਚਨ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਦੇ ਲੋਕ ਪੋਲਿਓ ਵਾਂਗ ਕੋਰੋਨਾਵਾਇਰਸ ਨੂੰ ਵੀ ਜੜ੍ਹ ਤੋਂ ਉਖਾੜ ਦੇਣਗੇ।
ਭਾਰਤ ਵਿੱਚ ਪੋਲੀਓ ਦੇ ਖਾਤਮੇ ਲਈ ਯੂਨੀਸੈਫ ਦੇ ਸਦਭਾਵਨਾ ਰਾਜਦੂਤ ਰਹੇ ਅਮਿਤਾਭ ਬੱਚਨ ਨੇ ਟਵੀਟ ਕੀਤਾ, “ਜਦੋਂ ਭਾਰਤ ਪੋਲੀਓ ਮੁਕਤ ਹੋਇਆ ਸੀ ਤਾਂ ਇਹ ਸਾਡੇ ਲਈ ਮਾਣ ਵਾਲਾ ਪਲ ਸੀ। ਅਜਿਹਾ ਹੀ ਇਕ ਮਾਣਮੱਤਾ ਪਲ ਉਦੋਂ ਹੋਵੇਗਾ ਜਦੋਂ ਅਸੀਂ ਭਾਰਤ ਨੂੰ ਕੋਵਿਡ-19 ਮੁਕਤ ਕਰਾਉਣ ਦੇ ਯੋਗ ਹੋਵਾਂਗੇ। ਜੈ ਹਿੰਦ' ਪਿਤਾ ਦੀ ਮਰਜ਼ੀ ਦੇ ਖਿਲਾਫ ਜਾ ਕੇ ਕਾਜੋਲ ਨੇ ਕੀਤਾ ਸੀ ਅਜੇ ਦੇਵਗਨ ਨਾਲ ਵਿਆਹ, ਆਖਰ ਕਿਉਂ ਹੋਇਆ ਸੀ ਅਜਿਹਾ? ਪਿਛਲੇ ਸਾਲ ਜੁਲਾਈ ਵਿੱਚ ਅਮਿਤਾਭ ਬੱਚਨ ਖੁਦ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਸੀ, ਜਿਸ ਤੋਂ ਬਾਅਦ ਉਹ ਦੋ ਹਫਤਿਆਂ ਬਾਅਦ ਇਸ ਲਾਗ ਤੋਂ ਠੀਕ ਹੋ ਗਏ। ਦੇਸ਼ ਵਿੱਚ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਤੋਂ ਬੱਚਨ ਸੋਸ਼ਲ ਮੀਡੀਆ 'ਤੇ ਕੋਰੋਨਾਵਾਇਰਸ ਬਾਰੇ ਲਿਖ ਰਹੇ ਹਨ।  

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget