ਪੜਚੋਲ ਕਰੋ

Amitabh Bachchan Birthday: ਅਮਿਤਾਭ ਬੱਚਨ ਦੇ 80ਵੇਂ ਜਨਮਦਿਨ `ਤੇ ਉਨ੍ਹਾਂ ਦੇ ਬੰਗਲੇ ਬਾਹਰ ਲੱਗੀ ਫ਼ੈਨਜ਼ ਦੀ ਭੀੜ, ਬਿੱਗ ਨੇ ਫ਼ੈਨਜ਼ ਨੂੰ ਦਿੱਤਾ ਸਰਪ੍ਰਾਈਜ਼

ਅਮਿਤਾਭ ਬੱਚਨ ਦੇ 80ਵੇਂ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਦੇ ਬੰਗਲੇ 'ਜਲਸਾ' ਦੇ ਬਾਹਰ ਦੇਰ ਰਾਤ ਪ੍ਰਸ਼ੰਸਕ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇਣ ਪਹੁੰਚੇ। ਅਜਿਹੇ 'ਚ ਬਿੱਗ ਬੀ ਨੇ ਵੀ ਉਨ੍ਹਾਂ ਨੂੰ ਨਿਰਾਸ਼ ਕੀਤੇ ਬਿਨਾਂ ਸਰਪ੍ਰਾਈਜ਼ ਦਿੱਤਾ ਹੈ।

Happy Birthday Amitabh Bachchan: ਆਪਣੀਆਂ ਫਿਲਮਾਂ ਅਤੇ ਆਪਣੇ ਅਨੋਖੇ ਅੰਦਾਜ਼ ਨਾਲ ਪਿਛਲੇ ਪੰਜ ਦਹਾਕਿਆਂ ਤੋਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਹੈ। ਇਸ ਦੇ ਨਾਲ ਹੀ ਵੱਡੇ ਦਿਲ ਵਾਲੇ ਬਿੱਗ ਬੀ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਜਿਹਾ ਸਰਪ੍ਰਾਈਜ਼ ਦਿੱਤਾ, ਜਿਸ ਦੀ ਉਨ੍ਹਾਂ ਨੂੰ ਉਮੀਦ ਵੀ ਨਹੀਂ ਹੋਵੇਗੀ।

ਅਮਿਤਾਭ ਬੱਚਨ ਆਪਣੇ ਜਨਮਦਿਨ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਮਿਲੇ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਸਦੀ ਦੇ ਮੇਗਾਸਟਾਰ ਅਤੇ ਹਿੰਦੀ ਸਿਨੇਮਾ ਦੇ ਸਭ ਤੋਂ ਵੱਡੇ ਸੁਪਰਸਟਾਰ ਅਮਿਤਾਭ ਬੱਚਨ ਦੇ 80ਵੇਂ ਜਨਮ ਦਿਨ ਦੇ ਖਾਸ ਮੌਕੇ 'ਤੇ ਉਨ੍ਹਾਂ ਦੇ ਜੁਹੂ ਦੇ ਬੰਗਲੇ ਜਲਸਾ ਦੇ ਬਾਹਰ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋਈ। ਹਰ ਕੋਈ ਆਪਣੇ ਚਹੇਤੇ ਸਟਾਰ ਨੂੰ ਵਧਾਈ ਦੇਣ ਪਹੁੰਚਿਆ। ਅਜਿਹੇ 'ਚ ਬਿੱਗ ਬੀ ਨੇ ਉਨ੍ਹਾਂ ਨੂੰ ਨਿਰਾਸ਼ ਕੀਤੇ ਬਿਨਾਂ ਇਕੱਠੇ ਹੋਏ ਆਪਣੇ ਸਾਰੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਨੂੰ ਖੁਸ਼ੀ ਨਾਲ ਸਵੀਕਾਰ ਕੀਤਾ।

ਦੇਰ ਰਾਤ ਬਿੱਗ ਬੀ ਨੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ
ਜਿਵੇਂ ਹੀ ਅਮਿਤਾਭ ਬੱਚਨ ਮੁਸਕਰਾਹਟ ਨਾਲ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਬੰਗਲੇ ਤੋਂ ਬਾਹਰ ਆਏ, ਤਾਂ ਉੱਥੇ ਇਕੱਠੇ ਹੋਏ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਅਤੇ ਸਾਰਿਆਂ ਨੇ ਆਪਣੇ-ਆਪਣੇ ਅੰਦਾਜ਼ 'ਚ ਉਨ੍ਹਾਂ ਨੂੰ 80ਵੀਂ ਵਰ੍ਹੇਗੰਢ ਦੀਆਂ ਵਧਾਈਆਂ ਦਿੱਤੀਆਂ। ਅਮਿਤਾਭ ਬੱਚਨ ਨੇ ਵੀ ਉਸੇ ਗਰਮਜੋਸ਼ੀ ਨਾਲ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਬੰਗਲੇ ਦੇ ਬਾਹਰ ਜਨਮ ਦਿਨ ਦਾ ਕੇਕ ਵੀ ਕੱਟਿਆ।

View this post on Instagram
 
A post shared by Manav Manglani (@manav.manglani)

ਧੀ ਸ਼ਵੇਤਾ ਵੀ ਕੈਮਰੇ 'ਚ ਹੋਈ ਕੈਦ
ਜਦੋਂ ਅਮਿਤਾਭ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਕੁਝ ਪਲਾਂ ਲਈ ਬੰਗਲੇ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਸ਼ਵੇਤਾ ਬੱਚਨ ਵੀ ਨਜ਼ਰ ਆਈ, ਜੋ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦੇਣ ਪਹੁੰਚੀ ਪ੍ਰਸ਼ੰਸਕਾਂ ਦੀ ਭੀੜ ਨੂੰ ਦੇਖ ਕੇ ਹੈਰਾਨ ਰਹਿ ਗਈ। ਅਮਿਤਾਭ ਅਤੇ ਸ਼ਵੇਤਾ ਤੋਂ ਇਲਾਵਾ ਇਸ ਮੌਕੇ 'ਤੇ ਬਿੱਗ ਬੀ ਦੀ ਪੋਤੀ ਨਵਿਆ ਨਵੇਲੀ ਵੀ ਨਜ਼ਰ ਆਈ, ਜੋ ਆਪਣੇ ਨਾਨਾ ਦੇ ਜਨਮਦਿਨ ਨਾਲ ਜੁੜੇ ਇਨ੍ਹਾਂ ਖੂਬਸੂਰਤ ਪਲਾਂ ਨੂੰ ਆਪਣੇ ਮੋਬਾਈਲ ਫੋਨ ਤੋਂ ਕੈਪਚਰ ਕਰਦੀ ਨਜ਼ਰ ਆਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget