ਪੜਚੋਲ ਕਰੋ

ਅਮਿਤਾਭ ਬੱਚਨ ਦੀ ਸਿਹਤ ਠੀਕ, ਰਿਸਪੌਂਡ ਕਰ ਰਹੇ ਬਿੱਗ ਬੀ

ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਤੇ ਊਨਾ ਦੇ ਬੇਟੇ ਕੋਰੋਨਾਵਾਇਰਸ ਪੌਜ਼ੇਟਿਵ ਹੋਣ ਦੇ ਚੱਲਦਿਆਂ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਹਨ। ਹਸਪਤਾਲ ਦੇ ਸੂਤਰਾਂ ਅਨੁਸਾਰ ਅਮਿਤਾਭ ਬੱਚਨ ਦੀ ਸਿਹਤ 'ਚ ਪਹਿਲਾ ਨਾਲੋਂ ਸੁਧਾਰ ਹੈ।

ਮੁੰਬਈ: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਤੇ ਊਨਾ ਦੇ ਬੇਟੇ ਕੋਰੋਨਾਵਾਇਰਸ ਪੌਜ਼ੇਟਿਵ ਹੋਣ ਦੇ ਚੱਲਦਿਆਂ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਹਨ। ਹਸਪਤਾਲ ਦੇ ਸੂਤਰਾਂ ਅਨੁਸਾਰ ਅਮਿਤਾਭ ਬੱਚਨ ਦੀ ਸਿਹਤ 'ਚ ਪਹਿਲਾ ਨਾਲੋਂ ਸੁਧਾਰ ਹੈ। ਜਦ ਅਮਿਤਾਭ ਨੂੰ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ, ਉਸ ਵੇਲੇ ਰੇਸ਼ਾ ਉਨ੍ਹਾਂ ਦੇ ਫੇਫੜਿਆਂ 'ਚ ਜੰਮ ਗਿਆ ਸੀ ਜੋ ਹੁਣ ਪਹਿਲਾਂ ਨਾਲੋਂ ਠੀਕ ਹੈ ਤੇ ਆਕਸੀਜਨ ਲੈਵਲ ਵੀ ਨੌਰਮਲ ਹੋ ਗਿਆ ਹੈ। ਇੱਥੇ ਚੈੱਕ ਕਰੋ 12ਵੀਂ ਦਾ ਰਿਜ਼ਲਟ, cbseresults.nic.in 'ਤੇ ਵੀ ਅਪਲੋਡ ਐਸ਼ਵਰਿਆ ਰਾਏ ਬੱਚਨ ਤੇ ਅਰਾਧਿਆ ਬੱਚਨ ਵੀ ਕੋਰੋਨਾ ਪੌਜ਼ੇਟਿਵ ਹਨ। ਉਨ੍ਹਾਂ ਨੂੰ 'ਜਲਸਾ' ਬੰਗਲੇ 'ਚ ਹੀ ਰੱਖਿਆ ਗਿਆ ਹੈ। ਅਭਿਸ਼ੇਕ ਬੱਚਨ ਵੀ ਨਾਨਾਵਤੀ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਦੀ ਹਾਲਤ ਵੀ ਠੀਕ ਹੈ। ਘਰ ਦੀ ਜ਼ਮੀਨ 'ਚੋਂ ਨਿਕਲੇ ਦਰਜਨ ਤੋਂ ਵੱਧ ਕੋਬਰਾ ਸੱਪ, ਘਰ ਵਾਲਿਆਂ ਦੇ ਸੁੱਕੇ ਸਾਹ ਬੱਚਨ ਪਰਿਵਾਰ ਦੇ ਚਾਰੋਂ ਬੰਗਲੇ  ਜਲਸਾ, ਪ੍ਰਤਿਕਸ਼, ਵਤਸ ਤੇ ਜਨਕ ਨੂੰ ਸੀਲਕਰ ਦਿੱਤਾ ਗਿਆ ਹੈ ਤੇ ਸੈਨੇਟਾਇਜ਼ੇਸ਼ਨ ਕਰ ਉਸ ਨੂੰ ਕੰਟੈਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਉਥੋਂ ਦੇ 28  ਕਰਮਚਾਰੀਆਂ ਨੂੰ ਕੁਆਰੰਟੀਨ ਕਰ ਕੋਰੋਨਾ ਟੈਸਟ ਲਈ ਸੈਂਪਲ ਲੈ ਲਏ ਗਏ ਹਨ। ਬੱਚਨ ਪਰਿਵਾਰ ਜਨਕ ਬੰਗਲੇ ਨੂੰ ਦਫਤਰ ਦੇ ਤੌਰ 'ਤੇ ਇਸਤੇਮਾਲ ਕਰਦਾ ਹੈ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget