ਪੜਚੋਲ ਕਰੋ

ਅਮਿਤਾਭ ਤੇ ਕਪਿਲ ਦੀ ਪਹਿਲੀ ਤਨਖ਼ਾਹ ਦਾ ਖੁਲਾਸਾ, ਜਾਣ ਹੋ ਜਾਓਗੇ ਹੈਰਾਨ

ਹਾਲ ਹੀ ‘ਚ ਮੈਗਾਸਟਾਰ ਅਮਿਤਾਭ ਬੱਚਨ ਤੇ ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਆਪਣੀ ਪਹਿਲੀ ਤਨਖ਼ਾਹ ਦਾ ਖੁਲਾਸਾ ਕੀਤਾ ਹੈ। ਬਿੱਗ ਬੀ ਨੇ ‘ਕੌਨ ਬਨੇਗਾ ਕਰੋੜਪਤੀ’ ਦੇ 11ਵੇਂ ਸੀਜ਼ਨ ਦੇ ਪ੍ਰੀਮੀਅਰ ਅੇਪੀਸੋਡ ‘ਚ ਇਸ ਗੱਲ ਦਾ ਖੁਲਾਸਾ ਕੀਤਾ।

ਮੁੰਬਈ: ਅਸੀਂ ਅਕਸਰ ਇਹ ਸੋਚਦੇ ਹਾਂ ਕਿ ਕਿਸੇ ਵੀ ਸ਼ੋਅ ‘ਚ ਆਉਣ ਲਈ ਤੇ ਕੁਝ ਦੇਰ ਸਕਰੀਨ ਸ਼ੇਅਰ ਕਰਨ ਲਈ, ਫ਼ਿਲਮਾਂ ‘ਚ ਐਕਟਿੰਗ ਕਰਨ ਲਈ ਅਦਾਕਾਰਾਂ ਨੂੰ ਕਿੰਨਾ ਪੈਸਾ ਮਿਲਦਾ ਹੈ। ਹਾਲ ਹੀ ‘ਚ ਮੈਗਾਸਟਾਰ ਅਮਿਤਾਭ ਬੱਚਨ ਤੇ ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਆਪਣੀ ਪਹਿਲੀ ਤਨਖ਼ਾਹ ਦਾ ਖੁਲਾਸਾ ਕੀਤਾ ਹੈ। ਬਿੱਗ ਬੀ ਨੇ ‘ਕੌਨ ਬਨੇਗਾ ਕਰੋੜਪਤੀ’ ਦੇ 11ਵੇਂ ਸੀਜ਼ਨ ਦੇ ਪ੍ਰੀਮੀਅਰ ਅੇਪੀਸੋਡ ‘ਚ ਇਸ ਗੱਲ ਦਾ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਹਿਲੀ ਸੈਲਰੀ ਮਹਿਜ਼ 500 ਰੁਪਏ ਸੀ। ਉਨ੍ਹਾਂ ਨੇ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਬਾਰੇ ਵੀ ਗੱਲ ਕੀਤੀ। ਇੱਕ ਅੰਗਰੇਜੀ ਅਖ਼ਬਾਰ ਮੁਤਾਬਕ, ਅਮਿਤਾਭ ਬੱਚਨ ਨੇ ਕਿਹਾ ਕਿ ਉਹ ਕੋਲਕਾਤਾ ‘ਚ ਸੱਤ ਤੋਂ ਅੱਠ ਸਾਲ ਤਕ ਰਹੇ, ਕਿਉਂਕਿ ਉਨ੍ਹਾਂ ਦੀ ਪਹਿਲੀ ਨੌਕਰੀ ਕਿਸੇ ਕੰਪਨੀ ‘ਚ ਇੱਕ ਐਗਜ਼ੀਕਿਊਟਿਵ ਦੇ ਤੌਰ ‘ਤੇ ਲੱਗੀ ਸੀ, ਜਿੱਥੇ ਉਹ ਕੁਝ ਸਮਾਂ ਕੰਮ ਕਰਨ ਤੋਂ ਬਾਅਦ ਮੁੰਬਈ ਆ ਗਏ। ਇਸ ਰਿਪੋਰਟ ‘ਚ ਇਹ ਵੀ ਖੁਲਾਸਾ ਕੀਤਾ ਗਿਆ ਕਿ ‘ਦ ਕਪਿਲ ਸ਼ਰਮਾ ਸ਼ੋਅ’ ਦੇ ਇੱਕ ਹਾਲ ਹੀ ‘ਚ ਆਏ ਐਪੀਸੋਡ ‘ਚ ਕਪਿਲ ਨੇ ਆਪਣੀ ਤਨਖ਼ਾਹ ਦਾ ਖੁਲਾਸਾ ਕੀਤਾ ਸੀ ਜੋ ਸਿਰਫ 1500 ਰੁਪਏ ਸੀ। ਕਪਿਲ ਨੂੰ ਇਹ ਸੈਲਰੀ ਇੱਕ ਕੱਪੜਾ ਪ੍ਰਿਟਿੰਗ ਫੈਕਟਰੀ ‘ਚ ਕੰਮ ਕਰਨ ਦੌਰਾਨ ਮਿਲਦੀ ਸੀ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget