ਪੜਚੋਲ ਕਰੋ

ਅਮਿਤਾਭ ਬੱਚਨ ਦੀ ਹੋਈ ਦੂਜੀ ਸਰਜਰੀ, ਫੈਨਜ਼ ਨੂੰ ਦੱਸਿਆ ਆਪਣਾ ਹਾਲ

ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਦੀ ਦੂਜੀ ਅੱਖ ਦੀ ਵੀ ਸਰਜਰੀ ਹੋ ਗਈ ਹੈ।ਅਮਿਤਾਭ ਦੇ ਪ੍ਰਸ਼ੰਸਕਾਂ ਵਿੱਚ ਕੁਝ ਘਬਰਾਹਟ ਸੀ ਕਿ ਸਰਜਰੀ ਕਿਸ ਤਰ੍ਹਾਂ ਰਹੀ ਹੈ।

ਮੁੰਬਈ: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਦੀ ਦੂਜੀ ਅੱਖ ਦੀ ਵੀ ਸਰਜਰੀ ਹੋ ਗਈ ਹੈ। ਉਨ੍ਹਾਂ ਟਵਿੱਟਰ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਹੈ ਕਿ ਦੂਜੀ ਅੱਖ ਦੀ ਸਰਜਰੀ ਹੋ ਚੁੱਕੀ ਹੈ। ਦਰਅਸਲ, ਅਮਿਤਾਭ ਦੇ ਪ੍ਰਸ਼ੰਸਕਾਂ ਵਿੱਚ ਕੁਝ ਘਬਰਾਹਟ ਸੀ ਕਿ ਸਰਜਰੀ ਕਿਸ ਤਰ੍ਹਾਂ ਰਹੀ ਹੈ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਮੈਂ ਠੀਕ ਹੋ ਰਿਹਾ ਹਾਂ- ਅਮਿਤਾਭ ਬੱਚਨ
ਆਪਣੇ ਟਵਿੱਟਰ ਹੈਂਡਲ 'ਤੇ ਸਰਜਰੀ ਬਾਰੇ ਗੱਲ ਕਰਦਿਆਂ ਅਮਿਤਾਭ ਬੱਚਨ ਨੇ ਕਿਹਾ, "ਦੂਜੀ ਅੱਖ ਦੀ ਸਰਜਰੀ ਵੀ ਪੂਰੀ ਹੋ ਗਈ ਹੈ ਤੇ ਹੁਣ ਮੈਂ ਠੀਕ ਹੋ ਰਿਹਾ ਹਾਂ।" ਉਨ੍ਹਾਂ ਅੱਗੇ ਕਿਹਾ, "ਸਭ ਠੀਕ ਹੈ, ਅਮਿਤਾਭ ਨੇ ਇਸ ਪੜਾਅ ਨੂੰ ਜੀਵਨ ਬਦਲਣ ਵਾਲਾ ਤਜਰਬਾ ਦੱਸਿਆ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਤੁਹਾਨੂੰ ਦੱਸ ਦਈਏ ਕਿ ਅਮਿਤਾਭ ਨੇ ਇਸ ਤੋਂ ਪਹਿਲਾਂ ਆਪਣੇ ਬਲੌਗ ਵਿੱਚ ਹੋਈ ਸਰਜਰੀ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਿਵੇਂ ਸਰਜਰੀ ਜ਼ਰੀਏ ਉਹ ਇੱਕ ਨਵੀਂ ਤੇ ਸੁੰਦਰ ਦੁਨੀਆ ਨੂੰ ਵੇਖਣਯੋਗ ਹਨ। ਉਨ੍ਹਾਂ ਇਸ ਨੂੰ ਇੱਕ ਬਹੁਤ ਹੀ ਖਾਸ ਤਜਰਬਾ ਦੱਸਿਆ। ਆਪਣੇ ਬਲੌਗ ਵਿੱਚ ਇਹ ਵੀ ਦੱਸਿਆ ਕਿ ਸਰਜਰੀ ਨੂੰ ਕਿਸੇ ਕਾਰਨ ਕਰਕੇ ਦੇਰੀ ਨਹੀਂ ਕੀਤੀ ਜਾਣੀ ਚਾਹੀਦੀ। ਥੋੜ੍ਹੀ ਜਿਹੀ ਦੇਰੀ ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਅੰਨ੍ਹਾ ਕਰ ਸਕਦੀ ਹੈ। ਉਨ੍ਹਾਂ ਕਿਹਾ, "ਮੈਂ ਸਲਾਹ ਦੇਵਾਂਗਾ ਕਿ ਜੇ ਤੁਹਾਨੂੰ ਮੁਸ਼ਕਲ ਆਉਂਦੀ ਹੈ, ਤਾਂ ਸਰਜਰੀ ਸਮੇਂ ਤੋਂ ਪਹਿਲਾਂ ਕੀਤੀ ਜਾਣੀ ਚਾਹੀਦੀ ਹੈ।"

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਅਮਿਤਾਭ ਨੇ ਵੀ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ, "ਤੁਹਾਡੇ ਲਈ ਬਹੁਤ ਸਾਰਾ ਪਿਆਰ। ਮੈਂ ਇਹ ਵੇਖ ਕੇ ਬਹੁਤ ਭਾਵੁਕ ਹੋ ਜਾਂਦਾ ਹਾਂ ਕਿ ਤੁਸੀਂ ਮੇਰੀ ਸਿਹਤ ਲਈ ਕਿਵੇਂ ਪ੍ਰਾਰਥਨਾ ਕਰਦੇ ਹੋ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget