ਪੜਚੋਲ ਕਰੋ

ਅਮਿਤਾਭ ਦੀ ਕੋਰੋਨਾ ਨੈਗੇਟਿਵ ਰਿਪੋਰਟ ਬਾਰੇ ਖ਼ਬਰਾਂ ਗ਼ਲਤ, ਮਹਾਨਾਇਕ ਨੇ ਟਵੀਟ ਕਰ ਦਿੱਤੀ ਪ੍ਰਤੀਕਰੀਆ

ਅਮਿਤਾਭ ਬੱਚਨ ਦੇ ਫੈਂਨਸ ਲਈ ਚੰਗੀ ਖ਼ਬਰ ਹੈ। ਨਾਨਾਵਤੀ ਹਸਪਤਾਲ 'ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ।

ਮੁੰਬਈ: ਅਮਿਤਾਭ ਬੱਚਨ ਦੇ ਕੋਰੋਨਾ ਤੋਂ ਨੈਗੇਟਿਵ ਆਉਣ ਵਾਲੀ ਖ਼ਬਰ ਫੇਕ ਹੈ।ਇਸ ਸਬੰਧੀ ਅਮਿਤਾਭ ਬੱਚਨ ਖੁੱਦ ਟਵੀਟ ਕਰਕੇ ਲਿੱਖਿਆ ਹੈ ਕਿ ਉਨ੍ਹਾਂ ਦੇ ਨੈਗੇਟਿਵ ਆਉਣ ਵਾਲੀ ਖ਼ਬਰ ਗ਼ਲਤ ਹੈ, ਫੇਕ ਅਤੇ ਗੈਰ ਜ਼ਿੰਮੇੇਵਾਰਾਨਾ ਹਨ। ਅਮਿਤਾਭ ਦੀ ਕੋਰੋਨਾ ਨੈਗੇਟਿਵ ਰਿਪੋਰਟ ਬਾਰੇ ਖ਼ਬਰਾਂ ਗ਼ਲਤ, ਮਹਾਨਾਇਕ ਨੇ ਟਵੀਟ ਕਰ ਦਿੱਤੀ ਪ੍ਰਤੀਕਰੀਆ ਨਾਨਾਵਤੀ ਹਸਪਤਾਲ 'ਚ ਦਾਖਲ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਅਮਿਤਾਭ 11 ਜੁਲਾਈ ਤੋਂ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਹੇ ਹਨ। ਅਭਿਸ਼ੇਕ ਦੀ ਹਾਲਤ ਵੀ ਠੀਕ ਹੈ। ਉਸ ਨੂੰ ਅਮਿਤਾਭ ਤੋਂ ਬਾਅਦ ਉਸੇ ਦਿਨ ਨਾਨਾਵਤੀ ਵਿੱਚ ਦਾਖਲ ਕਰਵਾਇਆ ਗਿਆ ਸੀ।ਫਿਲਹਾਲ ਦੋਨਾਂ ਦਾ ਇਲਾਜ ਚੱਲ ਰਿਹਾ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget