ਪੜਚੋਲ ਕਰੋ

"ਗਲੇ 'ਤੇ ਹੱਥ ਨਾ ਰੱਖੀ, ਠੋਕ ਦਿਆਂਗੇ", ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਅਮਿਤਾਭ ਬੱਚਨ ਨੇ ਕੀਤਾ ਪੰਜਾਬੀ 'ਚ ਟਵੀਟ 

ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ 'ਚ ਅੱਜ ਇਤਿਹਾਸ ਰਚਿਆ। ਜਿਥੇ 4 ਮੈਚਾਂ ਦੀ ਟੈਸਟ ਸੀਰੀਜ਼ ਨੂੰ ਭਾਰਤ ਨੇ 2-1 ਨਾਲ ਆਪਣੇ ਨਾਮ ਕੀਤਾ। ਇਸ ਤੋਂ ਬਾਅਦ ਪੂਰੀ ਦੁਨੀਆ 'ਚ ਕ੍ਰਿਕੇਟ ਫੈਨਸ ਵਲੋਂ ਟੀਮ ਇੰਡੀਅਨ ਦੀ ਤਾਰੀਫ ਕੀਤੀ ਜਾ ਰਹੇ ਹੈ।

ਦਿਗਜ ਕ੍ਰਿਕੇਟਰਸ ਦੇ ਨਾਲ-ਨਾਲ ਬਾਲੀਵੁੱਡ ਸਿਤਾਰੇ ਵੀ ਟੀਮ ਇੰਡੀਆ ਨੂੰ ਸੋਸ਼ਲ ਮੀਡੀਆ 'ਤੇ ਵਧਾਇਆ ਦੇ ਰਹੇ ਹਨ। ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਟੀਮ ਇੰਡੀਆ ਨੂੰ ਜਿੱਤ ਦੀ ਵਧਾਈ ਖਾਸ ਤਰੀਕੇ ਨਾਲ ਦਿੱਤੀ। ਅਮਿਤਾਬ ਨੇ ਹਿੰਦੀ ਫੌਂਟ 'ਚ ਪੰਜਾਬੀ ਕੈਪਸ਼ਨ 'ਚ ਲਿਖਿਆ, "ਗਲੇ 'ਤੇ ਹੱਥ ਨਾ ਰੱਖੀ, ਠੋਕ ਦਿਆਂਗੇ"
ਅਮਿਤਾਭ ਬੱਚਨ ਹਮੇਸ਼ਾ ਕ੍ਰਿਕੇਟ ਨੂੰ ਬਾਖ਼ੂਬੀ ਫੋਲੋ ਕਰਦੇ ਹਨ। ਇਸੇ ਕਾਰਨ ਇੰਡੀਆ ਦੀ ਇਸ ਜਿੱਤ 'ਤੇ ਅਮਿਤਾਭ ਨੇ ਪੰਜਾਬੀ ਅੰਦਾਜ਼ 'ਚ ਟਵੀਟ ਕੀਤਾ ਹੈ। ਬਾਲੀਵੁੱਡ ਕਿੰਗ ਸ਼ਾਹਰੁਖ ਖ਼ਾਨ ਨੇ ਵੀ ਟੀਮ ਇੰਡੀਆ ਨੂੰ ਆਸਟ੍ਰੇਲੀਆ ਦੀ ਜ਼ਮੀਨ 'ਤੇ ਵਿਕਟਰੀ ਹਾਸਿਲ ਕਰਨ ਲਈ ਵਧਾਈ ਦਿੱਤੀ ਹੈ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget