ਪੜਚੋਲ ਕਰੋ

ਅਮਿਤਾਭ ਬੱਚਨ ਕਰਨਗੇ ਅੰਗ ਦਾਨ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਅੰਗ ਦਾਨ ਕਰਨ ਦੀ ਸਹੁੰ ਖਾਧੀ ਹੈ। ਇਸ ਦੀ ਜਾਣਕਾਰੀ ਅਮਿਤਾਭ ਬੱਚਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਤਸਵੀਰ ਪਾ ਕੇ ਦਿੱਤੀ ਹੈ। ਇਸ ਤਸਵੀਰ ਵਿੱਚ ਅਮਿਤਾਭ ਬੱਚਨ ਦੇ ਕੋਟ 'ਤੇ ਹਰਾ ਰਿਬਨ ਲੱਗਾ ਹੋਇਆ ਹੈ।

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਅੰਗ ਦਾਨ ਕਰਨ ਦੀ ਸਹੁੰ ਖਾਧੀ ਹੈ। ਇਸ ਦੀ ਜਾਣਕਾਰੀ ਅਮਿਤਾਭ ਬੱਚਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਤਸਵੀਰ ਪਾ ਕੇ ਦਿੱਤੀ ਹੈ। ਇਸ ਤਸਵੀਰ ਵਿੱਚ ਅਮਿਤਾਭ ਬੱਚਨ ਦੇ ਕੋਟ 'ਤੇ ਹਰਾ ਰਿਬਨ ਲੱਗਾ ਹੋਇਆ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਮਿਤਾਭ ਬੱਚਨ ਨੇ ਲਿਖਿਆ ਇਸ ਹਰੇ ਰਿਬਨ ਦੀ ਅਲੱਗ ਹੀ ਪਛਾਣ ਹੈ ਤੇ ਮੈਂ ਹਲਫ ਲੈਂਦਾ ਹਾਂ ਕਿ ਮੈਂ ਆਪਣੇ ਅੰਗਾਂ ਨੂੰ ਡੋਨੇਟ ਕਰਾਂਗਾ। ਇਸ ਤੋਂ ਪਹਿਲਾਂ ਵੀ ਕਈ ਸਿਤਾਰਿਆਂ ਨੇ ਅੰਗਾਂ ਨੂੰ ਡੋਨੇਟ ਕਰਨ ਦਾ ਫੈਸਲਾ ਲਿਆ ਸੀ। ਜੁਲਾਈ ਦੇ ਮਹੀਨੇ ਦੌਰਾਨ ਰਿਤੇਸ਼ ਦੇਸ਼ਮੁਖ ਤੇ ਜਨੇਲੀਆ ਨੇ ਵੀ ਪੋਸਟ ਪਾ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਦਰਅਸਲ ਅੰਗ ਦਾਨ ਕਰਨ ਲਈ ਆਪਣੇ ਜਿਉਂਦੇ ਜੀ ਮਨਜ਼ੂਰੀ ਦੇਣੀ ਹੁੰਦੀ ਹੈ ਤੇ ਕਈ ਸਿਤਾਰੇ ਆਪਣੇ ਅੰਗ ਦਾਨ ਕਰਨ ਦੀ ਸਹੁੰ ਲੈ ਚੁੱਕੇ ਹਨ ਜਿਸ ਨਾਲ ਕਈ ਜ਼ਿੰਦਗੀਆਂ ਨੂੰ ਫਾਇਦਾ ਪਹੁੰਚੇਗਾ। ਸਿਤਾਰਿਆਂ ਦਾ ਇਸ ਤਰ੍ਹਾਂ ਅੰਗ ਦਾਨ ਕਰਨ ਦੀ ਸਹੁੰ ਖਾ ਆਪਣੇ ਆਪ 'ਚ ਕਾਬਲ ਏ ਤਾਰੀਫ ਇਸ ਕਰਕੇ ਵੀ ਹੈ ਕਿਓਂਕਿ ਇਨ੍ਹਾਂ ਸਿਤਾਰਿਆਂ ਨੂੰ ਕਈ ਲੋਕ ਦਿਲ ਤੋਂ ਫੋਲੋ ਕਰਦੇ ਹਨ। ਅਜਿਹੇ ਕਦਮ ਲੋਕਾਂ ਨੂੰ ਵੀ ਕੁਝ ਚੰਗਾ ਕਰਨ ਲਈ ਪ੍ਰੋਤਸਾਹਿਤ ਕਰਦੇ ਹਨ।

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget