ਪੜਚੋਲ ਕਰੋ

ਅਮਿਤਾਭ ਬੱਚਨ ਦਾ ਬੰਗਲਾ ਸੀਲ, ਕੰਟੇਨਮੈਂਟ ਜ਼ੋਨ ਐਲਾਨਿਆ

ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਮੁੰਬਈ ਨਗਰ ਨਿਗਮ ਨੇ ਉਨ੍ਹਾਂ ਦੇ ਬੰਗਲੇ 'ਜਲਸਾ' ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਬੰਗਲੇ ਦੇ ਬਾਹਰ ਕੰਟੇਨਮੈਂਟ ਜ਼ੋਨ ਹੋਣ ਦਾ ਨੋਟਿਸ ਵੀ ਲਾ ਦਿੱਤਾ ਗਿਆ ਹੈ।

ਮੁੰਬਈ: ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਮੁੰਬਈ ਨਗਰ ਨਿਗਮ ਨੇ ਉਨ੍ਹਾਂ ਦੇ ਬੰਗਲੇ 'ਜਲਸਾ' ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਬੰਗਲੇ ਦੇ ਬਾਹਰ ਕੰਟੇਨਮੈਂਟ ਜ਼ੋਨ ਹੋਣ ਦਾ ਨੋਟਿਸ ਵੀ ਲਾ ਦਿੱਤਾ ਗਿਆ ਹੈ। ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੇ ਕੋਰੋਨਾਵਾਇਰਸ ਪੌਜ਼ੇਟਿਵ ਹੋਣ ਦੇ ਤੁਰੰਤ ਬਾਅਦ ਬੰਗਲੇ ਨੂੰ ਵੀ ਸੈਨੀਟਾਈਜ਼ ਕਰ ਦਿੱਤਾ ਗਿਆ ਹੈ।
ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੋਵੇਂ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਹਨ। ਅਭਿਸ਼ੇਕ ਬੱਚਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਤੇ ਫੌਲੋਅਰਜ਼ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਠੀਕ ਹਨ ਤੇ ਘਬਰਾਉਣ ਦੀ ਜ਼ਰੂਰਤ ਨਹੀਂ। ਉਸ ਦੇ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਹੈ ਤੇ ਬੀਐਮਸੀ ਉਨ੍ਹਾਂ ਦੇ ਸੰਪਰਕ ਵਿੱਚ ਹੈ।
ਇੰਸਟਾਗ੍ਰਾਮ ਪੋਸਟ ਨੂੰ ਸਾਂਝਾ ਕਰਦੇ ਹੋਏ ਅਭਿਸ਼ੇਕ ਬੱਚਨ ਨੇ ਲਿਖਿਆ, 'ਕੱਲ੍ਹ, ਮੇਰੇ ਪਿਤਾ ਤੇ ਮੇਰਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ। ਸਾਡੇ ਦੋਵਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ ਤੇ ਅਸੀਂ ਹਸਪਤਾਲ ਵਿੱਚ ਦਾਖਲ ਹਾਂ। ਅਸੀਂ ਸਾਰੇ ਸਬੰਧਤ ਅਥਾਰਟੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਤੇ ਸਾਡੇ ਪਰਿਵਾਰ ਅਤੇ ਸਟਾਫ ਦਾ ਕੋਰੋਨਾ ਟੈਸਟ ਹੋ ਗਿਆ ਹੈ। ਬੀਐਮਸੀ ਉਨ੍ਹਾਂ ਦੇ ਸੰਪਰਕ ਵਿੱਚ ਹੈ। ਮੈਂ ਸਾਰਿਆਂ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ ਤੇ ਘਬਰਾਉਣ ਦੀ ਜ਼ਰੂਰਤ ਨਹੀਂ ਹੈ।'

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget