ਪੜਚੋਲ ਕਰੋ

ਤਸਵੀਰ ਦੇਖ ਅਮਿਤਾਭ ਨੂੰ ਪਛਾਣਨਾ ਮੁਸ਼ਕਲ, ਇਸ ਫ਼ਿਲਮ ਲਈ ਨਵਾਂ ਰੂਪ

ਅਮਿਤਾਭ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਫੋਟੋ ‘ਚ ਅਮਿਤਾਭ ਨੂੰ ਪਛਾਣ ਪਾਉਣਾ ਮੁਸ਼ਕਲ ਹੈ। ਬਿੱਗ ਬੀ ਨੇ ਇਹ ਨਵੀਂ ਲੁੱਕ ਆਯੁਸ਼ਮਾਨ ਖੁਰਾਨ ਨਾਲ ਆਪਣੀ ਆਉਣ ਵਾਲੀ ਇੱਕ ਹੋਰ ਫ਼ਿਲਮ ਗੁਲਾਬੋ ਸਿਤਾਬੋ ਲਈ ਲਿਆ ਹੈ।

ਮੁੰਬਈ: ਅੱਜਕੱਲ੍ਹ ਅਮਿਤਾਭ ਬੱਚਨ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਲਗਾਤਾਰ ਰੁੱਝੇ ਹੋਏ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਅਮਿਤਾਬ ਨੇ ਆਪਣੀ ਇੱਕ ਫ਼ਿਲਮ ਦਾ 14 ਮਿੰਟ ਲੰਬਾ ਸੀਨ ਇੱਕ ਟੇਕ ‘ਚ ਪੂਰਾ ਕਰ ਇਤਿਹਾਸ ਘੜਿਆ ਹੈ। ਇਸ ਤੋਂ ਬਾਅਦ ਹੁਣ ਅਮਿਤਾਭ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਫੋਟੋ ‘ਚ ਅਮਿਤਾਭ ਨੂੰ ਪਛਾਣ ਪਾਉਣਾ ਮੁਸ਼ਕਲ ਹੈ। ਵੇਖੋ ਤਸਵੀਰ: ਤਸਵੀਰ ਦੇਖ ਅਮਿਤਾਭ ਨੂੰ ਪਛਾਣਨਾ ਮੁਸ਼ਕਲ, ਇਸ ਫ਼ਿਲਮ ਲਈ ਨਵਾਂ ਰੂਪ ਬਿੱਗ ਬੀ ਨੇ ਇਹ ਨਵੀਂ ਲੁੱਕ ਆਯੁਸ਼ਮਾਨ ਖੁਰਾਨ ਨਾਲ ਆਪਣੀ ਆਉਣ ਵਾਲੀ ਇੱਕ ਹੋਰ ਫ਼ਿਲਮ ਗੁਲਾਬੋ ਸਿਤਾਬੋ ਲਈ ਲਿਆ ਹੈ। ਫ਼ਿਲਮ ਦੀ ਸ਼ੂਟਿੰਗ ਲਖਨਉ ‘ਚ ਸ਼ੁਰੂ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਵੀ ਬਿੱਗ ਬੀ ਨੇ ਖੁਦ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਇਸ ਫ਼ਿਲਮ ਦਾ ਡਾਇਰੈਕਸ਼ਨ ਸ਼ੂਜੀਤ ਸਰਕਾਰ ਕਰ ਰਹੇ ਹਨ ਤੇ ਫ਼ਿਲਮ 24 ਅਪਰੈਲ 2020 ਨੂੰ ਰਿਲੀਜ਼ ਹੋਣੀ ਹੈ। ਤਸਵੀਰ ਦੇਖ ਅਮਿਤਾਭ ਨੂੰ ਪਛਾਣਨਾ ਮੁਸ਼ਕਲ, ਇਸ ਫ਼ਿਲਮ ਲਈ ਨਵਾਂ ਰੂਪ ਇਸ ਫ਼ਿਲਮ ਤੋਂ ਪਹਿਲਾਂ ਆਯੂਸ਼ਮਾਨ, ਸ਼ੂਜੀਤ ਨਾਲ ਫ਼ਿਲਮ ‘ਵਿੱਕੀ ਡੌਨਰ’ ਤੇ ਅਮਿਤਾਭ ਫ਼ਿਲਮ ‘ਪੀਕੂ’ ‘ਚ ਇਕੱਠੇ ਕੰਮ ਕਰ ਚੁੱਕੇ ਹਨ। ‘ਗੋਲਾਬੋ ਸਿਤਾਬੋ’ ਫ਼ਿਲਮ ‘ਚ ਪਹਿਲੀ ਵਾਰ ਆਯੂਸ਼ ਤੇ ਅਮਿਤਾਭ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਵੀ ਦੋਵਾਂ ਸਟਾਰਸ ਕੋਲ ਕਈ ਫ਼ਿਲਮਾਂ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget