ਪੜਚੋਲ ਕਰੋ

ਅਮਿਤਾਭ ਬੱਚਨ ਦੀ ਸਹਿਤ 'ਚ ਸੁਧਾਰ, ਅਭਿਸ਼ੇਕ ਨੂੰ ਮਿਲ ਸਕਦੀ ਹਸਪਤਾਲ ਤੋਂ ਛੁੱਟੀ 

ਅਮਿਤਾਭ ਬੱਚਨ ਦੀ ਸਿਹਤ ਪਹਿਲਾਂ ਨਾਲੋਂ ਸਥਿਰ ਅਤੇ ਬਿਹਤਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅਭਿਸ਼ੇਕ ਬੱਚਨ ਦੀ ਸਿਹਤ ਵਿੱਚ ਵੀ ਸੁਧਾਰ ਹੋ ਰਿਹਾ ਹੈ ਅਤੇ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਅਭਿਸ਼ੇਕ ਬੱਚਨ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾ ਸਕਦੀ ਹੈ।

ਅਮਿਤਾਭ ਬੱਚਨ ਦੀ ਸਿਹਤ ਪਹਿਲਾਂ ਨਾਲੋਂ ਸਥਿਰ ਅਤੇ ਬਿਹਤਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅਭਿਸ਼ੇਕ ਬੱਚਨ ਦੀ ਸਿਹਤ ਵਿੱਚ ਵੀ ਸੁਧਾਰ ਹੋ ਰਿਹਾ ਹੈ ਅਤੇ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਅਭਿਸ਼ੇਕ ਬੱਚਨ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾ ਸਕਦੀ ਹੈ। ਅਮਿਤਾਭ ਦੀ ਉਮਰ ਅਤੇ ਡਾਕਟਰੀ ਇਤਿਹਾਸ ਨੂੰ ਵੇਖਦੇ ਹੋਏ, ਦਵਾਈਆਂ ਨਿਯੰਤ੍ਰਿਤ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਚੰਗੀ ਤਰ੍ਹਾਂ ਰਿਸਪੌਂਡ ਕਰ ਰਹੇ ਹਨ। ਇਸ ਦੌਰਾਨ ਅਮਿਤਾਭ ਨੇ ਲੋਕਾਂ ਨੂੰ ਉਨ੍ਹਾਂ ਦੀਆਂ ਅਰਦਾਸਾਂ ਅਤੇ ਪ੍ਰਾਰਥਨਾਵਾਂ ਲਈ ਟਵੀਟ ਕਰਕੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। Coronavirus: ਪਿਛਲੇ 24 ਘੰਟਿਆਂ ਵਿੱਚ ਦੁਨੀਆ ‘ਚ ਆਏ 2.15 ਲੱਖ ਨਵੇਂ ਕੇਸ ਤੇ ਪੰਜ ਹਜ਼ਾਰ ਤੋਂ ਵਧ ਮੌਤਾਂ ਦਸ ਦਈਏ ਕਿ ਅਮਿਤਾਭ ਬੱਚਨ ਕੋਰੋਨਾਵਾਇਰਸ ਨਾਲ ਜੂਝ ਰਹੇ ਹਨ। ਉਹ ਹੀ ਨਹੀਂ ਬਲਕਿ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ, ਨੂੰਹ ਐਸ਼ਵਰਿਆ ਰਾਏ ਤੇ ਪੋਤੀ ਅਰਾਧਿਆ ਬੱਚਨ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਅਮਿਤਾਭ ਤੇ ਅਭਿਸ਼ੇਕ ਹਸਪਤਾਲ 'ਚ ਦਾਖਿਲ ਨੇ ਜਦ ਕਿ ਐਸ਼ਵਰਿਆ ਤੇ ਅਰਾਧਿਆ ਨੂੰ ਹੋਮ ਕੁਆਰੰਟੀਨ ਕੀਤਾ ਹੋਇਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Thalapathy ਦੇ CM ਬਣਦੇ ਹੀ ਤ੍ਰਿਸ਼ਾ ਕ੍ਰਿਸ਼ਨਨ ਦਾ ਪਹਿਲਾ ਰਿਐਕਸ਼ਨ,  ਖ਼ਾਸ ਅੰਦਾਜ਼ 'ਚ ਦਿੱਤੀ CM ਨੂੰ ਵਧਾਈ ,ਕਿਹਾ- 'ਮੈਂ ਬਹੁਤ ਖੁਸ਼ ਹਾਂ'
Punjabi Artist: ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'
ਪੰਜਾਬੀ ਕਲਾਕਾਰ ਦਾ ਫੁੱਟਿਆ ਗੁੱਸਾ, ਮਜੀਠੀਆ ਦੇ ਬਿਆਨ 'ਤੇ ਦਿੱਤੀ ਤਿੱਖੀ ਪ੍ਰਤੀਕਿਰਿਆ; ਬੋਲੇ- 'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ...'

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
India Gold Rules : ਕੀ ਆਮ ਲੋਕਾਂ ਦਾ ਸੋਨਾ ਜਮ੍ਹਾਂ ਕਰਵਾ ਸਕਦੀ ਹੈ ਸਰਕਾਰ ? ਇਸ ਦੇਸ਼ 'ਚ ਹੋ ਚੁੱਕਾ ਹੈ ਅਜਿਹਾ 
India Gold Rules : ਕੀ ਆਮ ਲੋਕਾਂ ਦਾ ਸੋਨਾ ਜਮ੍ਹਾਂ ਕਰਵਾ ਸਕਦੀ ਹੈ ਸਰਕਾਰ ? ਇਸ ਦੇਸ਼ 'ਚ ਹੋ ਚੁੱਕਾ ਹੈ ਅਜਿਹਾ 
Gurugram 'ਚ ਐਨਕਾਊਂਟਰ ਦੌਰਾਨ ਗੈਂਗਸਟਰ ਦੀਪਕ ਨਾਂਦਲ ਦਾ ਇੱਕ ਸ਼ਾਰਪ ਸ਼ੂਟਰ ਢੇਰ, ਦੂਜਾ ਜ਼ਖਮੀ
Gurugram 'ਚ ਐਨਕਾਊਂਟਰ ਦੌਰਾਨ ਗੈਂਗਸਟਰ ਦੀਪਕ ਨਾਂਦਲ ਦਾ ਇੱਕ ਸ਼ਾਰਪ ਸ਼ੂਟਰ ਢੇਰ, ਦੂਜਾ ਜ਼ਖਮੀ
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
Cooler Bad Smell Solution : ਕੂਲਰ ਵਿੱਚੋਂ ਆਉਂਦੀ ਹੈ ਗੰਦੀ ਬਦਬੂ ਤਾਂ ਅਪਣਾਓ ਇਹ ਤਰੀਕਾ
Cooler Bad Smell Solution : ਕੂਲਰ ਵਿੱਚੋਂ ਆਉਂਦੀ ਹੈ ਗੰਦੀ ਬਦਬੂ ਤਾਂ ਅਪਣਾਓ ਇਹ ਤਰੀਕਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
Embed widget