ਪੜਚੋਲ ਕਰੋ

ਅਮਿਤਾਬ-ਅਭਿਸ਼ੇਕ ਤੋਂ ਬਿਨਾਂ ਬਾਕੀ ਪਰਿਵਾਰ ਦੀ ਕੀਤੀ ਗਈ ਕੋਰੋਨਾ ਜਾਂਚ, ਇਸ ਤਰ੍ਹਾਂ ਰਿਹਾ ਨਤੀਜਾ

ਅਮਿਤਾਬ ਅਤੇ ਅਭਿਸ਼ੇਕ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਪਰਿਵਾਰ 'ਚ ਜਯਾ ਬਚਨ, ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ-ਐਸ਼ਵਰਿਆ ਦੀ ਅੱਠ ਸਾਲ ਦੀ ਬੇਟੀ ਅਰਾਧਿਆ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਨਵੀਂ ਦਿੱਲੀ: ਬਚਨ ਪਰਿਵਾਰ 'ਚ ਅਮਿਤਾਬ ਅਤੇ ਅਭਿਸ਼ੇਕ ਤੋਂ ਇਲਾਵਾ ਬਾਕੀ ਸਾਰੇ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਅਮਿਤਾਬ ਅਤੇ ਅਭਿਸ਼ੇਕ ਦੇ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਪਰਿਵਾਰ 'ਚ ਜਯਾ ਬਚਨ, ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ-ਐਸ਼ਵਰਿਆ ਦੀ ਅੱਠ ਸਾਲ ਦੀ ਬੇਟੀ ਅਰਾਧਿਆ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਖੁਦ ਕੋਰੋਨਾ ਵਾਇਰਸ ਬਾਰੇ ਪੁਸ਼ਟੀ ਕਰਦਿਆਂ ਅਮਿਤਾਬ ਬਚਨ ਨੇ ਦੇਰ ਰਾਤ 11 ਵਜੇ ਟਵੀਟ ਕੀਤਾ। ਅਮਿਤਾਬ ਬਚਨ ਦੀ ਸਿਹਤ ਨੂੰ ਲੈਕੇ ਹਸਪਤਾਲ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਸਥਿਰ ਹੈ। ਹਲਕੇ ਲਛਣ ਤੋਂ ਬਾਅਦ ਹੀ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਜਿਸਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਅਭਿਸ਼ੇਕ ਬਚਨ ਨੇ ਵੀ ਟਵੀਟ ਕਰਕੇ ਆਪਣੇ 'ਤੇ ਪਿਤਾ ਅਮਿਤਾਬ ਦੇ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨਾਂ ਲਿਖਿਆ ਕਿ ਸਾਰੀਆਂ ਅਥਾਰਿਟੀਜ਼ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਸਾਡੇ ਪਰਿਵਾਰ ਤੇ ਸਟਾਫ ਦੀ ਵੀ ਜਾਂਚ ਕੀਤੀ ਗਈ। ਸਾਰਿਆਂ ਨੂੰ ਸੰਯਮ ਵਰਤਣ ਦੀ ਅਤੇ ਪਰੇਸ਼ਾਨ ਨਾ ਹੋਣ ਦੀ ਅਪੀਲ ਕਰਦਾ ਹਾਂ।

ਅਮਿਤਾਬ ਨੇ ਆਪਣੇ ਇਕ ਟਵੀਟ 'ਚ ਦੱਸਿਆ ਕਿ ਬੀਐਮਸੀ ਉਨ੍ਹਾਂ ਦੇ ਸੰਪਰਕ 'ਚ ਹੈ ਤੇ ਉਹ ਬੀਐਮਸੀ ਦੇ ਆਦੇਸ਼ਾਂ ਦਾ ਪਾਲਣ ਕਰ ਰਹੇ ਹਨ।

ਕਰੀਬ ਤਿੰਨ ਦਿਨ ਪਹਿਲਾਂ ਹੀ ਅਭਿਸ਼ੇਕ ਘਰ ਦੇ ਬਾਹਰ ਦੇਖੇ ਗਏ ਸਨ। ਉਹ ਮੁੰਬਈ 'ਚ ਕਿਸੇ ਰਿਕਾਰਡਿੰਗ ਸਟੂਡੀਓ 'ਚ ਪਹੁੰਚੇ ਸਨ। ਉੱਥੇ ਬਾਹਰ ਨਿਕਲਦਿਆਂ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਹਾਲਾਂਕਿ ਉਮਰ ਜ਼ਿਆਦਾ ਹੋਣ ਕਾਰਨ ਅਮਿਤਾਬ ਕਾਫੀ ਸਮੇਂ ਤੋਂ ਘਰ ਹੀ ਸਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
Punjab News: ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
ਬਲਕੌਰ ਸਿੰਘ ਬੋਲੇ- 'ਝੋਟੇ ਦਾ ਪਿਤਾ ਮੇਰੇ ਵਾਂਗ ਗਲਤੀਆਂ ਨਾ ਕਰੇ', ਸ਼ਾਹ ਨੇ ਮੂਸੇਵਾਲਾ ਦੀ ਮੌਤ 'ਤੇ ਮੈਨੂੰ ਵੀ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਪਰ ਕੁਝ ਨਹੀਂ...
Entertainment Breaking: ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Embed widget