ਪੜਚੋਲ ਕਰੋ

ਐਮੀ ਵਿਰਕ ਤੇ ਸਰਗੁਣ ਮਹਿਤਾ ਫਿਰ ਤਿਆਰ, ਦਰਸ਼ਕਾਂ ਦਾ ਖਤਮ ਹੋਵੇਗਾ ਇੰਤਜ਼ਾਰ

ਫਿਲਮ ਦੀ ਕਹਾਣੀ, ਸਕ੍ਰੀਨਪਲੇ ਅਤੇ ਡਾਇਲਾਗ ਵੀ ਜਗਦੀਪ ਸਿੱਧੂ ਨੇ ਹੀ ਲਿਖੇ ਹਨ। ਪਹਿਲੀ ਫਿਲਮ "ਕਿਸਮਤ" ਜਰੀਏ ਪੰਜਾਬੀ ਸਿਨੇਮੇ ਵਿਚ ਵੱਡੀ ਪਹਿਚਾਣ ਬਣਾਉਣ ਵਾਲੀ ਐਕਟਰਸ ਤਾਨੀਆ ਇਸ ਫਿਲਮ ਵਿੱਚ ਇਕ ਵੱਖਰੇ ਅਤੇ ਦਮਦਾਰ ਕਿਰਦਾਰ ਵਿੱਚ ਨਜ਼ਰ ਆਏਗੀ।

ਵੱਡੇ ਪਰਦੇ 'ਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਵਾਲੀ ਪੰਜਾਬੀ ਸਿਨੇਮੇ ਦੀ ਸ਼ਾਨਦਾਰ ਫਿਲਮੀ ਜੋੜੀ ਐਮੀ ਵਿਰਕ ਤੇ ਸਰਗੁਣ ਮਹਿਤਾ ਇਕ ਵਾਰ ਫਿਰ ਇੱਕਠੇ "ਕਿਸਮਤ 2" ਵਿਚ ਨਜ਼ਰ ਆਉਣਗੇ। ਸਾਲ 2018 ਦੀ ਸੁਪਰਹਿੱਟ ਫਿਲਮ "ਕਿਸਮਤ" ਦਾ ਸੀਕੁਅਲ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। "ਸ਼੍ਰੀ ਨਿਰੋਤਮ ਜੀ ਸਟੂਡੀਓਸ ਵੱਲੋਂ "ਜੀ ਸਟੂਡੀਓਸ" ਨਾਲ ਸਾਂਝੇਦਾਰੀ ਵਿਚ ਬਣਾਈ ਜਾ ਰਹੀ ਇਸ ਫਿਲਮ ਨੂੰ ਜਗਦੀਪ ਸਿੰਘ ਸਿੱਧੂ ਹੀ ਡਾਇਰੈਕਟ ਕਰ ਰਹੇ ਹਨ। ਫਿਲਮ ਦੀ ਕਹਾਣੀ, ਸਕ੍ਰੀਨਪਲੇ ਅਤੇ ਡਾਇਲਾਗ ਵੀ ਜਗਦੀਪ ਸਿੱਧੂ ਨੇ ਹੀ ਲਿਖੇ ਹਨ। ਪਹਿਲੀ ਫਿਲਮ "ਕਿਸਮਤ" ਜਰੀਏ ਪੰਜਾਬੀ ਸਿਨੇਮੇ ਵਿਚ ਵੱਡੀ ਪਹਿਚਾਣ ਬਣਾਉਣ ਵਾਲੀ ਐਕਟਰਸ ਤਾਨੀਆ ਇਸ ਫਿਲਮ ਵਿੱਚ ਇਕ ਵੱਖਰੇ ਅਤੇ ਦਮਦਾਰ ਕਿਰਦਾਰ ਵਿੱਚ ਨਜ਼ਰ ਆਏਗੀ। ਇਸ ਫਿਲਮ ਚ ਪੰਜਾਬੀ ਜਗਤ ਦੇ ਕਈ ਹੋਰ ਚਰਚਿਤ ਸਿਤਾਰੇ ਵੀ ਨਜ਼ਰ ਆਉਣਗੇ। ਪਹਿਲੀ ਫਿਲਮ ਵਾਂਗ ਹੀ ਇਸ ਫਿਲਮ ਦਾ ਸੰਗੀਤ ਇਸ ਦੀ ਜਿੰਦਜਾਨ ਹੋਵੇਗਾ। ਫਿਲਮ ਦੇ ਮਿਊਜ਼ਿਕ ਦੀ ਜਿੰਮੇਵਾਰੀ ਇਕ ਵਾਰ ਫਿਰ ਗੀਤਕਾਰ ਜਾਨੀ ਤੇ ਸੰਗੀਤਕਾਰ-ਗਾਇਕ ਬੀ ਪਰੈਕ ਦੀ ਜੋੜੀ ਨਿਭਾ ਰਹੀ ਹੈ। ਫਿਲਮ ਦਾ ਮਿਊਜ਼ਿਕ ਟਿਪਸ ਕੰਪਨੀ ਵੱਲੋਂ ਰਿਲੀਜ਼ ਕੀਤਾ ਜਾਵੇਗਾ। ਪੰਜਾਬ ਦੀ ਧੀ ਨੇ NEET 'ਚੋਂ ਹਾਸਲ ਕੀਤਾ 24ਵਾਂ ਰੈਂਕ, ਕੋਰੋਨਾ ਲੌਕਡਾਊਨ ਇੰਝ ਬਣਿਆ ਮਦਦਗਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget