ਪੜਚੋਲ ਕਰੋ

Ammy Virk: ਐਮੀ ਵਿਰਕ ਦੇ ਹੱਥ ਲੱਗਿਆ ਵੱਡਾ ਬਾਲੀਵੁੱਡ ਪ੍ਰੋਜੈਕਟ, ਤਾਪਸੀ ਪੰਨੂੰ ਨਾਲ ਆਉਣਗੇ ਨਜ਼ਰ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

Tapsee Pannu: ਐਮੀ ਵਿਰਕ ਨੇ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਲਾਕਾਰਾਂ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Ammy Virk With Tapsee Pannu: ਪੰਜਾਬੀ ਰੌਕਸਟਾਰ ਐਮੀ ਵਿਰਕ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਦਾ ਨਵਾਂ ਗਾਣਾ 'ਹੈੱਪੀਨੈਸ' ਹਾਲ ਹੀ 'ਚ ਰਿਲੀਜ਼ ਹੋਇਆ ਹੈ ਅਤੇ ਖੂਬ ਦਿਲ ਜਿੱਤ ਰਿਹਾ ਹੈ। ਇਸ ਦਰਮਿਆਨ ਐਮੀ ਵਿਰਕ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿਸ ਨੂੰ ਜਾਣ ਕੇ ਐਮੀ ਦੇ ਫੈਨਜ਼ ਨੂੰ ਕਾਫੀ ਖੁਸ਼ੀ ਹੋਵੇਗੀ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਕੀਤੀ ਕਤਰ ਜੇਲ੍ਹ 'ਚ ਬੰਦ ਭਾਰਤੀ ਫੌਜੀਆਂ ਨੂੰ ਛੁਡਾਉਣ 'ਚ ਮਦਦ? ਕਿੰਗ ਖਾਨ ਨੇ ਖੁਦ ਕੀਤਾ ਖੁਲਾਸਾ

ਦਰਅਸਲ, ਐਮੀ ਵਿਰਕ ਨੇ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਲਾਕਾਰਾਂ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਐਮੀ ਵਿਰਕ ਨੇ ਕੈਪਸ਼ਨ ਲਿਖੀ, 'ਹਸੀਨ ਦਿਲਰੁਬਾ'। ਐਮੀ ਵੱਲੋਂ ਲਿਖੀ ਇਹੀ ਕੈਪਸ਼ਨ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਕਿਉਂਕਿ ਇਹ ਸਾਧਾਰਨ ਕੈਪਸ਼ਨ ਨਹੀਂ ਹੈ। ਫੈਨਜ਼ ਕਿਆਸ ਲਗਾ ਰਹੇ ਹਨ ਕਿ ਇਹ ਜਾਂ ਤਾਂ ਐਮੀ ਦਾ ਕੋਈ ਨਵਾਂ ਗੀਤ ਦਾ ਟਾਈਟਲ ਹੋ ਸਕਦਾ ਹੈ, ਜਾਂ ਫਿਰ ਐਮੀ ਦੇ ਹੱਥ ਕੋਈ ਬਾਲੀਵੁੱਡ ਮੂਵੀ ਲੱਗੀ ਹੈ, ਜਿਸ ਵਿੱਚ ਉਹ ਤਾਪਸੀ ਪੰਨੂੰ ਦੇ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਦੇਖੋ ਇਹ ਤਸਵੀਰਾਂ:

View this post on Instagram
 
A post shared by Ammy virk (@ammyvirk)

ਦੱਸ ਦਈਏ ਕਿ ਪਹਿਲਾਂ ਵੀ ਐਮੀ ਵਿਰਕ ਬਾਲੀਵੱੁਡ ਫਿਲਮਾਂ 'ਚ ਐਕਟਿੰਗ ਕਰ ਚੁੱਕੇ ਹਨ। ਐਮੀ ਨੂੰ ਆਖਰੀ ਵਾਰ ਬਾਲੀਵੱੁਡ ਮੂਵੀ '84' ;'ਚ ਦੇਖਿਆ ਗਿਆ ਸੀ। ਇਸ ਫਿਲਮ 'ਚ ਐਮੀ ਨੇ ਮਸ਼ਹੂਰ ਕ੍ਰਿਕੇਟਰ ਦਾ ਕਿਰਦਾਰ ਨਿਭਾਇਆ ਸੀ। ਇਸ ਦੇ ਨਾਲ ਨਾਲ ਉਹ ਬਾਲੀਵੁੱਡ ਫਿਲਮਾਂ 'ਚ ਗਾਣੇ ਵੀ ਗਾਉਂਦੇ ਹਨ। ਲੇਟੈਸਟ ਵਰਕਫਰੰਟ ਦੀ ਗੱਲ ਕਰੀਏ ਤਾਂ ਐਮੀ ਇਸ ਸਾਲ ਕਈ ਫਿਲਮਾਂ 'ਚ ਨਜ਼ਰ ਆਉਣ ਵਾਲੇ ਹਨ। ਦੂਜੇ ਪਾਸੇ ਤਾਪਸੀ ਪੰਨੂੰ ਹਾਲ ਹੀ 'ਚ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਡੰਕੀ' 'ਚ ਨਜ਼ਰ ਆਈ ਸੀ। 

ਇਹ ਵੀ ਪੜ੍ਹੋ: ਜੈਕਲੀਨ ਫਰਨਾਂਡੀਜ਼ ਨੂੰ ਜੇਲ੍ਹ ਤੋਂ ਧਮਕੀਆਂ ਦੇ ਰਿਹਾ ਮਹਾਂਠੱਗ ਸੁਕੇਸ਼ ਚੰਦਰਸ਼ੇਖਰ, ਅਦਾਕਾਰਾ ਨੇ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget