ਪੜਚੋਲ ਕਰੋ

Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਟੀਜ਼ਰ ਰਿਲੀਜ਼, ਦਾਜ ਦੇ ਲੋਭੀਆਂ ਨੂੰ ਸ਼ੀਸ਼ਾ ਦਿਖਾਏਗੀ ਫਿਲ਼ਮ

Gaddi Jandi Ae Chalaangaan Mardi Teaser: ਐਮੀ ਵਿਰਕ ਨੇ ਫੈਨਜ਼ ਨੂੰ ਇੱਕ ਹੋਰ ਖਾਸ ਤੋਹਫਾ ਦਿੱਤਾ ਹੈ। ਐਮੀ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

Ammy Virk Gaddi Jandi Ae Chalaangaan Mardi Teaser: ਐਮੀ ਵਿਰਕ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਐਮੀ ਵਿਰਕ ਹਾਲ ਹੀ 'ਚ ਆਪਣੀ ਫਿਲਮ 'ਮੌੜ' ਕਰਕੇ ਕਾਫੀ ਚਰਚਾ 'ਚ ਰਿਹਾ ਸੀ। ਫਿਲਮ ਤਾਂ ਹਿੱਟ ਹੋਈ ਸੀ, ਪਰ ਐਮੀ ਦੇ ਕਿਰਦਾਰ ਨੂੰ ਮਿਲੀ ਜੁਲੀ ਪ੍ਰਤੀਕਿਰਿਆ ਮਿਲੀ ਸੀ।  

ਇਹ ਵੀ ਪੜ੍ਹੋ: ਜੌਨੀ ਲੀਵਰ ਨੂੰ ਪੈਸਿਆਂ ਦੀ ਤੰਗੀ ਕਰਕੇ ਛੱਡਣਾ ਪਿਆ ਸੀ ਸਕੂਲ, 2 ਵਕਤ ਦੀ ਰੋਟੀ ਲਈ ਸੜਕਾਂ 'ਤੇ ਕੀਤਾ ਡਾਂਸ, ਇੰਜ ਮਿਲਿਆ ਬਾਲੀਵੁੱਡ ਦਾ ਟਿਕਟ

ਇਸ ਤੋਂ ਬਾਅਦ ਹੁਣ ਐਮੀ ਵਿਰਕ ਨੇ ਫੈਨਜ਼ ਨੂੰ ਇੱਕ ਹੋਰ ਖਾਸ ਤੋਹਫਾ ਦਿੱਤਾ ਹੈ। ਐਮੀ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। 48 ਸਕਿੰਟਾਂ ਦਾ ਟੀਜ਼ਰ ਦੇਖ ਕੇ ਫਿਲਮ ਦੀ ਕਹਾਣੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਫਿਲਮ ਦਾਜ ਦੇ ਲੋਭੀਆਂ ਨੂੰ ਸ਼ੀਸ਼ਾ ਦਿਖਾਏਗੀ। ਫਿਲਮ ਦੇ ਟੀਜ਼ਰ 'ਚ ਜਸਵਿੰਦਰ ਭੱਲਾ ਐਮੀ ਦੇ ਪਿਤਾ ਦੇ ਕਿਰਦਾਰ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਨਾਲ ਬਿਨੂੰ ਢਿੱਲੋਂ ਵੀ ਹਨ। ਪਰਿਵਾਰ 'ਚ ਵਿਆਹ ਦਾ ਮਾਹੌਲ ਹੈ ਅਤੇ ਕੁੜੀ ਵਾਲਿਆਂ ਤੋਂ ਗੱਡੀ ਲੈਣ ਦੀ ਗੱਲ ਚੱਲ ਰਹੀ ਹੈ ਅਤੇ ਐਮੀ ਵਿਰਕ ਇਸ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਤੁਸੀਂ ਖੁਦ ਦੇਖ ਲਓ ਇਸ ਦਾ ਟੀਜ਼ਰ:

View this post on Instagram
 
A post shared by Ammy virk (@ammyvirk)

ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਦੱਸ ਦਈਏ ਕਿ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। 

ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਹਾਲ ਹੀ 'ਚ ਫਿਲਮਾਂ 'ਅੰਨ੍ਹੀ ਦਿਆ ਮਜ਼ਾਕ ਏ' ਤੇ 'ਮੌੜ' 'ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਨਾਲ ਐਮੀ ਜਲਦ ਹੀ ਫਿਲਮ 'ਜੁਗਨੀ' 'ਚ ਵੀ ਨਜ਼ਰ ਆਉਣ ਵਾਲਾ ਹੈ। ਇਸ ਤੋਂ ਇਲਾਵਾ ਐਮੀ ਨੇ ਇਸੇ ਸਾਲ ਆਪਣੀ ਐਲਬਮ 'ਲੇਅਰਜ਼' ਰਿਲੀਜ਼ ਕੀਤੀ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: KBC 'ਚ 1 ਕਰੋੜ ਜਿੱਤਣ ਵਾਲੇ ਨੂੰ ਅਸਲ 'ਚ ਮਿਲਦੀ ਹੈ ਸਿਰਫ ਇੰਨੀਂ ਰਕਮ, ਲੱਖਾਂ ਰੁਪਏ ਤਾਂ ਟੈਕਸ 'ਚ ਕੱਟ ਜਾਂਦੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024

ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Embed widget