ਪੜਚੋਲ ਕਰੋ

Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਮਜ਼ੇਦਾਰ ਟਰੇਲਰ ਰਿਲੀਜ਼, ਹਾਸੇ-ਹਾਸੇ 'ਚ ਦਾਜ ਲੋਭੀਆਂ ਨੂੰ ਦਿਖਾਇਆ ਸ਼ੀਸ਼ਾ

Gaddi Jandi Ae Chalaangaan Mardi Trailer: ਐਮੀ ਵਿਰਕ, ਜਸਵਿੰਦਰ ਭੱਲਾ ਤੇ ਬਿਨੂੰ ਢਿੱਲੋਂ ਸਟਾਰਰ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਮਜ਼ੇਦਾਰ ਟਰੇਲਰ ਰਿਲੀਜ਼ ਹੋ ਗਿਆ ਹੈ। ਇੱਥੇ ਦੇਖੋ:

Ammy Virk Gaddi Jandi Ae Chalaangaan Mardi Teaser: ਐਮੀ ਵਿਰਕ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਐਮੀ ਵਿਰਕ ਹਾਲ ਹੀ 'ਚ ਆਪਣੀ ਫਿਲਮ 'ਮੌੜ' ਕਰਕੇ ਕਾਫੀ ਚਰਚਾ 'ਚ ਰਿਹਾ ਸੀ। ਫਿਲਮ ਤਾਂ ਹਿੱਟ ਹੋਈ ਸੀ, ਪਰ ਐਮੀ ਦੇ ਕਿਰਦਾਰ ਨੂੰ ਮਿਲੀ ਜੁਲੀ ਪ੍ਰਤੀਕਿਰਿਆ ਮਿਲੀ ਸੀ।  ਇਸ ਤੋਂ ਬਾਅਦ ਹੁਣ ਐਮੀ ਇੱਕ ਹੋਰ ਫਿਲਮ 'ਚ ਦਰਸ਼ਕਾਂ ਦਾ ਮਨੋਰੰਜਨ ਕਰਦਾ ਨਜ਼ਰ ਆਉਣ ਵਾਲਾ ਹੈ। ਫਿਲਮ 'ਚ ਕਾਮੇਡੀ ਦੇ ਨਾਲ ਨਾਲ ਬਹੁਤ ਹੀ ਚੰਗਾ ਸਮਾਜਿਕ ਸੰਦੇਸ਼ ਵੀ ਦਿੱਤਾ ਗਿਆ ਹੈ। ਫਿਲਮ ਹਾਸੇ ਹਾਸੇ 'ਚ ਦਾਜ ਲੋਭੀਆਂ 'ਤੇ ਤਿੱਖੇ ਤੰਜ ਕੱਸ ਰਹੀ ਹੈ। ਇਸ ਫਿਲਮ ਦਾ ਸ਼ਾਨਦਾਰ ਟਰੇਲਰ ਅੱਜ ਯਾਨਿ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਖਰੀਦੀ ਸ਼ਾਨਦਾਰ ਲੈਂਬੋਰਗਿਨੀ ਕਾਰ, ਪਰਿਵਾਰ ਸਮੇਤ ਗੁਰੂਘਰ ਪਹੁੰਚ ਹੋਏ ਨਤਮਸਤਕ

ਫਿਲਮ ਦਾ ਟਰੇਲਰ ਸ਼ੁਰੂ ਹੁੰਦਾ ਹੈ ਐਮੀ ਵਿਰਕ ਤੇ ਉਨ੍ਹਾਂ ਦੇ ਪਰਿਵਾਰ ਤੋਂ। ਐਮੀ ਦੀ ਸਮੱਸਿਆ ਇਹ ਹੈ ਕਿ ਉਹ ਐਮਬੀਏ ਪਾਸ ਹੈ ਅਤੇ ਹੁਣ ਪਰਿਵਾਰ ਚਾਹੁੰਦਾ ਹੈ ਕਿ ਉਹ ਆਪਣੇ ਪੁੱਤਰ ਦੀ ਪੜ੍ਹਾਈ ਦਾ ਖਰਚਾ ਕੁੜੀ ਵਾਲਿਆਂ ਤੋਂ ਪੂਰਾ ਕਰਾਉਣ। ਜਸਵਿੰਦਰ ਭੱਲਾ ਨੂੰ ਲਾਲਚੀ ਪਿਓ ਦੀ ਭੂਮਿਕਾ 'ਚ ਦੇਖ ਕੇ ਤੁਹਾਨੂੰ ਮਜ਼ਾ ਆਵੇਗਾ। ਉਨ੍ਹਾਂ ਦੇ ਨਾਲ ਨਾਲ ਬਿਨੂੰ ਢਿੱਲੋਂ ਵੀ ਹਨ। ਪਰਿਵਾਰ 'ਚ ਵਿਆਹ ਦਾ ਮਾਹੌਲ ਹੈ ਅਤੇ ਕੁੜੀ ਵਾਲਿਆਂ ਤੋਂ ਗੱਡੀ ਲੈਣ ਦੀ ਗੱਲ ਚੱਲ ਰਹੀ ਹੈ ਅਤੇ ਐਮੀ ਵਿਰਕ ਇਸ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਤੁਸੀਂ ਖੁਦ ਦੇਖ ਲਓ ਇਸ ਦਾ ਟਰੇਲਰ:

View this post on Instagram
 
A post shared by Ammy virk (@ammyvirk)

ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਦੱਸ ਦਈਏ ਕਿ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਹਾਲ ਹੀ 'ਚ ਫਿਲਮਾਂ 'ਅੰਨ੍ਹੀ ਦਿਆ ਮਜ਼ਾਕ ਏ' ਤੇ 'ਮੌੜ' 'ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਨਾਲ ਐਮੀ ਜਲਦ ਹੀ ਫਿਲਮ 'ਜੁਗਨੀ' 'ਚ ਵੀ ਨਜ਼ਰ ਆਉਣ ਵਾਲਾ ਹੈ। ਇਸ ਤੋਂ ਇਲਾਵਾ ਐਮੀ ਨੇ ਇਸੇ ਸਾਲ ਆਪਣੀ ਐਲਬਮ 'ਲੇਅਰਜ਼' ਰਿਲੀਜ਼ ਕੀਤੀ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।   

ਇਹ ਵੀ ਪੜ੍ਹੋ: ਪਾਕਿਸਤਾਨੀ ਐਕਟਰ ਤੇ ਯੂਟਿਊਬਰ ਨੇ ਪ੍ਰਿਯੰਕਾ ਚੋਪੜਾ 'ਤੇ ਕੀਤੇ ਇਤਰਾਜ਼ਯੋਗ ਕਮੈਂਟ, ਭਾਰਤ ਦੇ ਲੋਕਾਂ ਨੂੰ ਕਿਹਾ 'ਭਿਆਨਕ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Embed widget