ਪੜਚੋਲ ਕਰੋ

Ammy Virk: ਐਮੀ ਵਿਰਕ ਦੇ ਇੰਗਲੈਂਡ ਸ਼ੋਅ 'ਚ ਫੀਮੇਲ ਫੈਨ ਨੇ ਸਟੇਜ 'ਤੇ ਲਾਹ ਕੇ ਸੁੱਟੀ ਬ੍ਰਾ, ਫਿਰ ਗਾਇਕ ਨੇ ਜੋ ਕੀਤਾ, ਦੇਖੋ ਇਸ ਵੀਡੀਓ 'ਚ

Ammy Virk Video: ਬੀਬੀਸੀ ਏਸ਼ੀਆ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਐਮੀ ਨੇ ਦੱਸਿਆ ਕਿ ਉਸ ਦੇ ਸ਼ੋਅ 'ਚ ਇੱਕ ਪਾਗਲ ਫੀਮੇਲ ਫੈਨ ਨੇ ਸਟੇਜ 'ਤੇ ਆਪਣੀ ਬ੍ਰਾ ਲਾਹ ਕੇ ਸੁੱਟ ਦਿੱਤੀ ਸੀ।

Ammy Virk Viral Video: ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਐਮੀ ਇੱਕ ਬੇਹੱਦ ਉਮਦਾ ਐਕਟਰ ਵੀ ਹੈ। ਹਾਲ ਹੀ 'ਚ ਐਮੀ ਵਿਰਕ ਇੰਗਲੈਂਡ 'ਚ ਲਾਈਵ ਸ਼ੋਅ ਕਰਨ ਗਏ ਸੀ। ਹੁਣ ਐਮੀ ਨਾਲ ਉੱਥੇ ਸ਼ੋਅ ਦੌਰਾਨ ਅਜਿਹੀ ਹਰਕਤ ਹੋਈ ਕਿ ਗਾਇਕ ਸੁਰਖੀਆਂ 'ਚ ਆ ਗਿਆ ਹੈ।

ਇਹ ਵੀ ਪੜ੍ਹੋ: ਪ੍ਰਸ਼ੰਸਕ ਨੇ ਦਿਲਜੀਤ ਦੋਸਾਂਝ ਤੋਂ ਮੰਗ ਲਿਆ ਆਈਫੋਨ, ਗਾਇਕ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

ਬੀਬੀਸੀ ਏਸ਼ੀਆ ਨੂੰ ਦਿੱਤੇ ਇੱਕ ਇੰਟਰਵਿਊ ਦੌਰਾਨ ਐਮੀ ਨੇ ਦੱਸਿਆ ਕਿ ਉਸ ਦੇ ਸ਼ੋਅ 'ਚ ਇੱਕ ਪਾਗਲ ਫੀਮੇਲ ਫੈਨ ਨੇ ਸਟੇਜ 'ਤੇ ਆਪਣੀ ਬ੍ਰਾ ਲਾਹ ਕੇ ਸੁੱਟ ਦਿੱਤੀ ਸੀ। ਇਸ ਦੇ ਨਾਲ ਗਾਇਕ ਕਾਫੀ ਸ਼ਰਮਿੰਦਾ ਹੋਇਆ ਸੀ, ਪਰ ਉਸ ਨੇ ਬਿਨਾਂ ਕਿਸੇ ਡਰ ਤੇ ਸ਼ਰਮ ਦੇ ਪੈਰ ਨਾਲ ਉਸ ਦੀ ਬ੍ਰਾ ਨੂੰ ਸਟੇਜ ਤੋਂ ਹੇਠਾਂ ਸੁੱਟ ਦਿੱਤਾ। ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by BBC Asian Network (@bbcasiannetwork)

ਦੱਸ ਦਈਏ ਕਿ ਐਮੀ ਵਿਰਕ ਦੀ ਇਹ ਵੀਡੀਓ 8-10 ਦਿਨ ਪੁਰਾਣੀ ਹੈ। ਹਾਲ ਹੀ 'ਚ ਐਮੀ ਨੇ ਇੰਗਲੈਂਡ ਸ਼ੋਅ ਦਾ ਐਲਾਨ ਕੀਤਾ ਸੀ। ਉਸੇ ਦੌਰਾਨ ਇਹ ਘਟਨਾ ਐਮੀ ਦੇ ਨਾਲ ਵਾਪਰੀ, ਜਿਸ ਦਾ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। 

ਵਰਕਫਰੰਟ ਦੀ ਗੱਲ ਕਰੀਏ ਤਾਂ ਸਾਲ 2023 ਐਮੀ ਲਈ ਮਿਿਲਿਆ ਜੁਲਿਆ ਰਿਹਾ ਹੈ। ਇਸ ਸਾਲ ਐਮੀ ਦੀ ਐਲਬਮ 'ਲੇਅਰਜ਼' ਰਿਲੀਜ਼ ਹੋਈ ਸੀ। ਇਸ ਐਲਬਮ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਐਮੀ ਇਸ ਸਾਲ ਫਿਲਮਾਂ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ', 'ਮੌੜ' ਤੇ 'ਅੰਨ੍ਹੀ ਦਿਆ ਮਜ਼ਾਕ ਏ' 'ਚ ਨਜ਼ਰ ਆਇਆ ਸੀ, ਇਨ੍ਹਾਂ ਫਿਲਮਾਂ ਨੂੰ ਬਾਕਸ ਆਫਿਸ 'ਤੇ ਠੀਕ ਠਾਕ ਰਿਸਪੌਂਸ ਮਿਿਲਿਆ ਸੀ। 

ਇਹ ਵੀ ਪੜ੍ਹੋ: ਭਵਿੱਖ 'ਚ ਹੋਣ ਵਾਲੀਆਂ ਘਟਨਾਵਾਂ ਬਾਰੇ ਪਹਿਲਾਂ ਹੀ ਦੱਸ ਦਿੰਦਾ ਹੈ ਇਹ ਕਾਰਟੂਨ, ਹੁਣ ਤੱਕ 31 ਭਵਿੱਖਬਾਣੀਆਂ ਹੋ ਚੁੱਕੀਆਂ ਸੱਚ, ਵੀਡੀਓ ਕਰੇਗਾ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget