ਪੜਚੋਲ ਕਰੋ

Ammy Virk: ਭਾਰਤ 'ਚ ਧਮਾਲਾਂ ਪਾਉਣ ਤੋਂ ਬਾਅਦ ਪਾਕਿਸਤਾਨ 'ਚ ਰਿਲੀਜ਼ ਹੋਈ ਐਮੀ ਵਿਰਕ ਦੀ 'ਅੰਨ੍ਹੀ ਦਿਆ ਮਜ਼ਾਕ ਏ'

Ammy Virk Movies: ਐਮੀ ਵਿਰਕ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ, ਉਹ ਇਹ ਹੈ ਕਿ ਇਹ ਫਿਲਮ ਭਾਰਤ 'ਚ ਧਮਾਲਾਂ ਪਾਉਣ ਤੋਂ ਬਾਅਦ ਹੁਣ ਪਾਕਿਸਤਾਨ ;ਚ ਵੀ ਰਿਲੀਜ਼ ਹੋਣ ਲਈ ਬਿਲਕੁਲ ਤਿਆਰ ਹੈ

Ammy Virk Movie Anni Dea Mazak Ae Releasing In Pakistan: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਫਿਲਮਾਂ ਦਿੱਤੀਆਂ ਹਨ। ਹਾਲ ਹੀ 'ਚ ਐਮੀ ਆਪਣੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨੂੰ ਲੈਕੇ ਕਾਫੀ ਸੁਰਖੀਆਂ 'ਚ ਰਹੇ ਸੀ। ਉਨ੍ਹਾਂ ਦੀ ਇਹ ਫਿਲਮ ਸਾਲ ਦੀਆਂ ਸੁਪਰਹਿੱਟ ਪੰਜਾਬੀ ਫਿਲਮਾਂ 'ਚੋਂ ਇੱਕ ਰਹੀ ਸੀ। ਇਸ ਫਿਲਮ ਨੂੰ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਖੂਬ ਪਿਆਰ ਦਿੱਤਾ ਸੀ।  

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦੇਹਾਂਤ 

ਹੁਣ ਐਮੀ ਵਿਰਕ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ, ਉਹ ਇਹ ਹੈ ਕਿ ਇਹ ਫਿਲਮ ਭਾਰਤ 'ਚ ਧਮਾਲਾਂ ਪਾਉਣ ਤੋਂ ਬਾਅਦ ਹੁਣ ਪਾਕਿਸਤਾਨ ;ਚ ਵੀ ਰਿਲੀਜ਼ ਹੋਣ ਲਈ ਬਿਲਕੁਲ ਤਿਆਰ ਹੈ। ਫਿਲਮ ਦੀ ਰਿਲੀਜ਼ ਡੇਟ ਬਾਰੇ ਗੱਲ ਕੀਤੀ ਜਾਵੇ ਤਾਂ ਇਹ ਫਿਲਮ ਪਾਕਿਸਤਾਨ 'ਚ ਅੱਜ ਯਾਨਿ 19 ਮਈ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਬਾਰੇ ਐਮੀ ਵਿਰਕ ਨੇ ਖੁਦ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ ।

View this post on Instagram
 
A post shared by Ammy virk (@ammyvirk)

ਦੱਸ ਦੇਈਏ ਕਿ ਇਸ ਫਿਲਮ ਰਾਹੀਂ ਪਰੀ ਪੰਧੇਰ ਪੰਜਾਬੀ ਫਿਲਮ ਇੰਡਸਟਰੀ ਵਿੱਚ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਸ ਨੂੰ ਕਈ ਵੀਡੀਓ ਗੀਤਾਂ ਵਿੱਚ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਉਹ ਇੱਕ ਬੇਹਤਰੀਨ ਅਦਾਕਾਰਾ ਹੈ। ਰਾਕੇਸ਼ ਧਵਨ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੇ ਬਾਕਸ ਆਫਿਸ ;ਤੇ ਵੀ ਕਾਫੀ ਚੰਗੀ ਕਮਾਈ ਕੀਤੀ ਸੀ। ਇਸ ਫਿਲਮ 'ਚ ਐਮੀ ਵਿਰਕ ਤੇ ਪਰੀ ਪੰਧੇਰ ਤੋਂ ਇਲਾਵਾ ਪਾਕਿ ਅਦਾਕਾਰਾ ਨਾਸਿਰ ਚਨਿਊਟੀ ਵੀ ਨਜ਼ਰ ਆਏ ਸੀ ।

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਦਾ ਗਾਣਾ 'ਜੱਟੀ' ਐਮੀ ਵਿਰਕ ਦੀ ਅਵਾਜ਼ 'ਚ ਰਿਲੀਜ਼, 24 ਘੰਟਿਆਂ 'ਚ 1.7 ਮਿਲੀਅਨ ਲੋਕਾਂ ਨੇ ਦੇਖਿਆ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget