ਪੜਚੋਲ ਕਰੋ

Ammy Virk: ਜੇ ਥੀਏਟਰ 'ਚ ਨਹੀਂ ਦੇਖੀ ਐਮੀ ਵਿਰਕ ਦੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ', ਤਾਂ ਹੁਣ ਹੋ ਜਾਓ ਤਿਆਰ, ਇਸ ਦਿਨ OTT 'ਤੇ ਹੋਵੇਗੀ ਰਿਲੀਜ਼

Ammy Virk Movies: ਐਮੀ ਵਿਰਕ-ਪਰੀ ਪੰਧੇਰ ਸਟਾਰਰ ਇਹ ਫਿਲਮ ਜਲਦ ਹੀ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਐਮੀ ਵਿਰਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਜਾਣਕਾਰੀ ਵੀ ਦਿੱਤੀ ਹੈ।

Ammy Virk Movie Annhi Dea Mazaak Ae On OTT: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਮੌੜ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਐਮੀ ਦੀ ਇੱਕ ਹੋਰ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਵੀ ਰਿਲੀਜ਼ ਹੋਈ ਸੀ, ਇਸ ਫਿਲਮ ਨੂੰ ਵੀ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ ਸੀ। ਜੇ ਤੁਸੀਂ ਇਹ ਫਿਲਮ ਥੀਏਟਰ 'ਚ ਨਹੀਂ ਦੇਖ ਸਕੇ ਤਾਂ ਹੁਣ ਤੁਹਾਡੇ ਲਈ ਖੁਸ਼ਖਬਰੀ ਹੈ।  

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਪਹਿਲੀ ਵਾਰ ਗਾਇਆ ਫਰੈਂਚ ਭਾਸ਼ਾ 'ਚ ਗਾਣਾ, ਜਾਣੋ ਕਦੋਂ ਹੋਵੇਗਾ ਰਿਲੀਜ਼

ਐਮੀ ਵਿਰਕ-ਪਰੀ ਪੰਧੇਰ ਸਟਾਰਰ ਇਹ ਫਿਲਮ ਜਲਦ ਹੀ ਓਟੀਟੀ ਪਲੇਟਫਾਰਮ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਐਮੀ ਵਿਰਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਜਾਣਕਾਰੀ ਵੀ ਦਿੱਤੀ ਹੈ। ਐਮੀ ਨੇ ਪੋਸਟ ਸ਼ੇਅਰ ਕਰਦਿਆਂ ਲਿਿਖਿਆ, 'ਆਖਰਕਾਰ ਅੰਨ੍ਹੀ ਦਿਆ ਮਜ਼ਾਕ ਏ ਓਟੀਟੀ 'ਤੇ ਰਿਲੀਜ਼ ਹੋ ਗਈ ਹੈ। ਹੁਣੇ ਦੇਖੋ ਤੇ ਦੱਸੋ ਕਿਵੇਂ ਲੱਗੀ।' ਦੇਖੋ ਇਹ ਪੋਸਟ:

View this post on Instagram
 
A post shared by CHAUPAL (@chaupaltv)

ਕਾਬਿਲੇਗੌਰ ਹੈ ਕਿ ਐਮੀ ਵਿਰਕ ਪੰਜਾਬੀ ਇੰਡਸਟਰੀ ਦੇ ਟੌਪ ਕਲਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਨਾ ਸਿਰਫ ਗਾਇਕੀ 'ਚ ਬਲਕਿ ਐਕਟਿੰਗ ਦੇ ਖੇਤਰ ਵਿੱਚ ਵੀ ਖੂਬ ਨਾਮ ਕਮਾਇਆ ਹੈ। ਐਮੀ ਨੇ ਇੰਡਸਟਰੀ ਦੀ ਝੌਲੀ 'ਚ ਬੇਹਤਰੀਨ ਫਿਲਮਾਂ ਪਾਈਆਂ ਹਨ। ਐਮੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫਿਲਮ 'ਮੌੜ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਦਰਸ਼ਕ ਪਸੰਦ ਤਾਂ ਕਰ ਰਹੇ ਹਨ, ਪਰ ਐਮੀ ਦੇ ਕਿਰਦਾਰ ਯਾਨਿ ਜਿਊਣਾ ਮੌੜ ਨੂੰ ਮਿਿਲਿਆ ਜੁਲਿਆ ਰਿਸਪੌਂਸ ਮਿਲ ਰਿਹਾ ਹੈ। ਐਮੀ ਦੇ ਕਿਰਦਾਰ ਨੂੰ ਸਿਰਫ ਉਨ੍ਹਾਂ ਦੇ ਫੈਨਜ਼ ਵੱਲੋਂ ਹੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਕੁੱਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਜਿਊਣਾ ਮੌੜ ਦੇ ਕਿਰਦਾਰ 'ਚ ਦੇਵ ਖਰੌੜ ਨੂੰ ਦੇਖਣਾ ਪਸੰਦ ਚਾਹੁੰਦੇ ਸੀ।

ਇਹ ਵੀ ਪੜ੍ਹੋ: ਰੇਖਾ ਨਾਲ ਚੱਕਰ, ਵਿਆਹੇ ਹੋਣ ਦੇ ਬਾਵਜੂਦ ਸਮਿਤਾ ਪਾਟਿਲ ਨਾਲ ਲਿਵ ਇਨ ਰਿਲੇਸ਼ਨ, ਫਿਲਮਾਂ ਤੋਂ ਜ਼ਿਆਦਾ ਨਿੱਜੀ ਜ਼ਿੰਦਗੀ ਨੂੰ ਲੈਕੇ ਸੁਰਖੀਆਂ 'ਚ ਰਹੇ ਰਾਜ ਬੱਬਰ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget