ਪੜਚੋਲ ਕਰੋ

Ammy Virk: ਐਮੀ ਵਿਰਕ ਨੇ ਕੁੜੀਆਂ ਨੂੰ ਦਿੱਤੀ ਇਹ ਨਸੀਹਤ, ਸੋਸ਼ਲ ਮੀਡੀਆ `ਤੇ ਪਾਈ ਪੋਸਟ

ਐਮੀ ਵਿਰਕ (Ammy Virk) ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲੜਕੀਆਂ ਨੂੰ ਖਾਸ ਸੰਦੇਸ਼ ਦਿਤਾ ਹੈ।

Ammy Virk Seeks Justice For Mandeep Kaur: ਪਿਛਲੇ ਦਿਨੀਂ ਅਮਰੀਕਾ `ਚ ਰਹਿੰਦੀ ਮਨਦੀਪ ਕੌਰ ਨਾਂ ਦੀ ਪੰਜਾਬਣ ਨੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ `ਤੇ ਸ਼ੇਅਰ ਕਰ ਦਿਤੀ। ਇਹ ਵੀਡੀਓ ਪੂਰੀ ਦੁਨੀਆ `ਚ ਖੂਬ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੇ ਸਭ ਦੇ ਦਿਲਾਂ `ਚ ਡੂੰਘੇ ਸਵਾਲ ਛੱਡ ਦਿੱਤੇ ਹਨ। ਆਖਰ 21ਵੀਂ ਸਦੀ `ਚ ਕੋਈ ਔਰਤ ਇਸ ਤਰ੍ਹਾਂ ਦਾ ਤਸ਼ੱਦਦ ਵੀ ਝੱਲ ਸਕਦੀ ਹੈ।

ਦੂਜੇ ਪਾਸੇ ਪਾਲੀਵੁੱਡ ਇੰਡਸਟਰੀ ਨੇ ਵੀ ਮਨਦੀਪ ਕੌਰ ਦੇ ਖੁਦਕੁਸ਼ੀ ਮਾਮਲੇ `ਚ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਗੁਣ ਮਹਿਤਾ ਨੇ ਲੰਬੀ ਚੌੜੀ ਪੋਸਟ ਸ਼ੇਅਰ ਕਰ ਪੁੱਛਿਆ ਸੀ ਕਿ ਆਖਰ ਕਦੋਂ ਤੱਕ ਔਰਤਾਂ ਦੇ ਨਾਲ ਧੱਕਾ ਹੁੰਦਾ ਰਹੇਗਾ? ਨੀਰੂ ਬਾਜਵਾ ਨੇ ਤਾਂ ਇਹ ਤੱਕ ਕਹਿ ਦਿਤਾ ਸੀ ਕਿ ਉਹ ਦੋਵੇਂ ਧੀਆਂ ਨੂੰ ਹੈਵਾਨ ਪਿਓ ਦੇ ਚੁੰਗਲ ਤੋਂ ਛੁਡਾਉਣਾ ਚਾਹੀਦਾ ਹੈ। ਇਸ ਦੇ ਨਾਲ ਨਾਲ ਜਸਬੀਰ ਜੱਸੀ, ਰਣਜੀਤ ਬਾਵਾ, ਤਰਸੇਮ ਜੱਸੜ, ਗਿੱਪੀ ਗਰੇਵਾਲ ਵਰਗੇ ਕਲਾਕਾਰਾਂ ਨੇ ਸੋਸ਼ਲ ਮੀਡੀਆ `ਤੇ ਪੋਸਟਾਂ ਪਾ ਕੇ ਤਿੱਖਾ ਇਤਰਾਜ਼ ਪ੍ਰਗਟਾਇਆ।

ਹੁਣ ਐਮੀ ਵਿਰਕ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲੜਕੀਆਂ ਨੂੰ ਖਾਸ ਸੰਦੇਸ਼ ਦਿਤਾ ਹੈ। ਦਰਅਸਲ ਉਨ੍ਹਾਂ ਨੇ ਕਿਸੇ ਦੀ ਪੋਸਟ ਨੂੰ ਆਪਣੀ ਸਟੋਰੀ `ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਇਹ ਲਿਖਿਆ ਹੈ ਕਿ ਆਪਣੀਆਂ ਬੇਟੀਆਂ ਨੂੰ ਸਿਖਾਓ ਕਿ ਵਿਆਹ ਬਹੁਤ ਖੂਬਸੂਰਤ ਚੀਜ਼ ਹੈ, ਪਰ ਨਾਲ ਨਾਲ ਉਨ੍ਹਾਂ ਨੂੰ ਇਹ ਵੀ ਸਿਖਾਓ ਕਿ ਜਦੋਂ ਰਿਸ਼ਤੇ `ਚ ਜ਼ਹਿਰ ਘੁਲਣ ਲੱਗੇ, ਤੁਹਾਡਾ ਦਮ ਘੁਟਣ ਲੱਗੇ ਤਾਂ ਤੁਰੰਤ ਪਿੱਛੇ ਹਟ ਜਾਓ।ਧੀਆਂ ਨੂੰ ਸਿਖਾਓ ਕਿ ਜ਼ੁਲਮ ਤੇ ਤਸ਼ੱਦਦ ਸਹਿਣਾ ਕੋਈ ਬਹਾਦਰੀ ਜਾਂ ਮਹਾਨਤਾ ਨਹੀਂ ਹੈ। ਉਨ੍ਹਾਂ ਨੂੰ ਸਿਖਾਓ ਕਿ ਔਰਤਾਂ ਵਹਿਸ਼ੀ ਆਦਮੀਆਂ ਦੇ ਇਸਤੇਮਾਲ ਦੀ ਵਸਤੂ ਨਹੀਂ ਹਨ।

Ammy Virk: ਐਮੀ ਵਿਰਕ ਨੇ ਕੁੜੀਆਂ ਨੂੰ ਦਿੱਤੀ ਇਹ ਨਸੀਹਤ, ਸੋਸ਼ਲ ਮੀਡੀਆ `ਤੇ ਪਾਈ ਪੋਸਟ

ਜ਼ਿਕਰਯੋਗ ਹੈ ਕਿ ਮਨਦੀਪ ਕੌਰ ਦੀ ਖੁਦਕੁਸ਼ੀ ਨੇ, ਖਾਸ ਕਰਕੇ ਉਸ ਦੇ ਵੀਡੀਓ ਨੇ ਸਾਰਿਆਂ ਦੀ ਰੂਹ ਕੰਬਾ ਦਿਤੀ ਹੈ। ਬੀਤੇ ਦਿਨ ਇਸ ਨਾਲ ਜੁੜਿਆ ਇੱਕ ਹੋਰ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਮਨਦੀਪ ਕੌਰ ਨੂੰ ਉਸ ਦਾ ਪਤੀ ਬੁਰੀ ਤਰ੍ਹਾਂ ਕੁੱਟ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ `ਤੇ ਖੂਬ ਸ਼ੇਅਰ ਕੀਤਾ ਗਿਆ ਤੇ ਨਾਲ ਹੀ ਮਰਹੂਮ ਮਨਦੀਪ ਲਈ ਇਨਸਾਫ਼ ਵੀ ਮੰਗਿਆ ਗਿਆ।   

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget