ਪੜਚੋਲ ਕਰੋ

Ammy Virk In Maldives: ਮਾਲਦੀਵ `ਚ ਗਰਲਫ਼ਰੈਂਡ ਨਾਲ ਹਨ ਐਮੀ ਵਿਰਕ, ਇੱਕ ਹੋਰ ਰੋਮਾਂਟਿਕ ਤਸਵੀਰ ਆਈ ਸਾਹਮਣੇ

Ammy Virk Girlfriend: ਐਮੀ ਵਿਰਕ ਆਪਣੀ ਗਰਲ ਫ਼ਰੈਂਡ ਨਾਲ ਇੱਕ ਹੋਰ ਤਸਵੀਰ ਸ਼ੇਅਰ ਕਰ ਦਿਤੀ ਹੈ। ਇਸ ਤਸਵੀਰ ਨੇ ਫ਼ੈਨਜ਼ ਦੀਆਂ ਧੜਕਣਾਂ ਹੋਰ ਤੇਜ਼ ਕਰ ਦਿਤੀਆਂ ਹਨ। ਕਿਉਂਕਿ ਐਮੀ ਨੇ ਆਪਣੀ ਗਰਲਫ਼ਰੈਂਡ ਤੇ ਸਸਪੈਂਸ ਬਰਕਰਾਰ ਰੱਖਿਆ ਹੈ।

Ammy Virk Shares Photo With Lady Love: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਇੰਨੀਂ ਦਿਨੀਂ ਮਾਲਦੀਵ `ਚ ਛੁੱਟੀਆਂ ਮਨਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਗਰਲ ਫ਼ਰੈਂਡ ਨਾਲ ਇੱਕ ਹੋਰ ਤਸਵੀਰ ਸ਼ੇਅਰ ਕਰ ਦਿਤੀ ਹੈ। ਇਸ ਤਸਵੀਰ ਨੇ ਫ਼ੈਨਜ਼ ਦੀਆਂ ਧੜਕਣਾਂ ਹੋਰ ਤੇਜ਼ ਕਰ ਦਿਤੀਆਂ ਹਨ। ਕਿਉਂਕਿ ਐਮੀ ਨੇ ਆਪਣੀ ਗਰਲਫ਼ਰੈਂਡ ਤੇ ਸਸਪੈਂਸ ਬਰਕਰਾਰ ਰੱਖਿਆ ਹੈ। 

ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀ ਤੇ ਆਪਣੀ ਪ੍ਰੇਮਿਕਾ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ। ਇਸ ਤਸਵੀਰ `ਚ ਇਹ ਜੋੜਾ ਇੱਕ ਦੂਜੇ ਦਾ ਹੱਥ ਫੜੇ ਹੋਏ ਨਜ਼ਰ ਆ ਰਿਹਾ ਹੈ। ਹਾਲਾਂਕਿ ਦੋਵਾਂ ਦੇ ਚਿਹਰੇ ਇਸ ਤਸਵੀਰ `ਚ ਨਹੀਂ ਦੇਖੇ ਜਾ ਸਕਦੇ। ਦੇਖੋ ਤਸਵੀਰ:

Ammy Virk In Maldives: ਮਾਲਦੀਵ `ਚ ਗਰਲਫ਼ਰੈਂਡ ਨਾਲ ਹਨ ਐਮੀ ਵਿਰਕ, ਇੱਕ ਹੋਰ ਰੋਮਾਂਟਿਕ ਤਸਵੀਰ ਆਈ ਸਾਹਮਣੇ

ਇਸ ਤਸਵੀਰ ਨੂੰ ਐਮੀ ਨੇ ਕੈਪਸ਼ਨ ਦਿਤਾ, "ਫ਼ੋਰਐਵਰ"। ਐਮੀ ਦੀ ਗਰਲਫ਼ਰੈਂਡ ਦੀ ਬਾਂਹ `ਤੇ ਦਿਲਨਾਜ਼ ਲਿਖਿਆ ਦੇਖਿਆ ਜਾ ਸਕਦਾ ਹੈ। ਜੋ ਕਿ ਇਸ ਤਸਵੀਰ `ਚ ਸਾਫ਼ ਨਜ਼ਰ ਆ ਰਿਹਾ ਹੈ। ਇਹ ਤਸਵੀਰ ਦੇਖ ਕੇ ਫ਼ੈਨਜ਼ ਇਹ ਵੀ ਕਿਆਸ ਲਗਾ ਰਹੇ ਹਨ ਕਿ ਵਿਰਕ ਦੀ ਗਰਲਫ਼ਰੈਂਡ ਦਾ ਨਾਂ ਦਿਲਨਾਜ਼ ਹੋ ਸਕਦਾ ਹੈ। ਪਰ ਸਿੰਗਰ ਦੀ ਲੇਡੀ ਲਵ ਦਾ ਅਸਲੀ ਨਾਂ ਕੀ ਹੈ ਤੇ ਉਹ ਕੌਣ ਹੈ ਇਹ ਤਾਂ ਖੁਦ ਐਮੀ ਹੀ ਦੱਸ ਸਕਦੇ ਹਨ। 

View this post on Instagram
 
A post shared by Ammy Virk ( ਐਮੀ ਵਿਰਕ ) (@ammyvirk)

ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਦੇ ਲੱਖਾਂ ਦੀ ਗਿਣਤੀ `ਚ ਫ਼ੈਨਜ਼ ਹਨ, ਜੋ ਪੂਰੀ ਦੁਨੀਆ `ਚ ਵਸਦੇ ਹਨ। ਵਿਰਕ ਸੋਸ਼ਲ ਮੀਡੀਆ `ਤੇ ਖਾਸੇ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਆਪਣੇ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

View this post on Instagram
 
A post shared by Ammy Virk ( ਐਮੀ ਵਿਰਕ ) (@ammyvirk)

ਇੰਨੀਂ ਦਿਨੀਂ ਐਮੀ ਵਿਰਕ ਕੰਮ ਤੋਂ ਥੋੜਾ ਫ਼ਰੀ ਹੋ ਕੇ ਮਾਲਦੀਵ `ਚ ਚਿੱਲ ਕਰ ਰਹੇ ਹਨ। ਐਮੀ ਵਿਰਕ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੇ ਹਨ। ਉਥੋਂ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸ਼ੇਅਰ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਆਪਣੇ ਮਾਲਦੀਵ ਟਰਿਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਬੇਹੱਦ ਖੂਬਸੂਰਤ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget