ਪੜਚੋਲ ਕਰੋ

ਐਮੀ ਵਿਰਕ ਤੇ ਸੋਨਮ ਬਾਜਵਾ ਸ਼ੇਰ ਬੱਗਾ ਦੀ ਪ੍ਰਮੋਸ਼ਨ ਲਈ ਇਕੱਠੇ ਪੋਜ਼ ਦਿੰਦੇ ਆਏ ਨਜ਼ਰ

ਸ਼ੇਰ ਬੱਗਾ 24 ਜੂਨ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ `ਚ ਐਮੀ ਵਿਰਕ, ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਤੋਂ ਇਲਾਵਾ ਹੋਰ ਕਈ ਸਟਾਰਜ਼ ਨਜ਼ਰ ਆਉਣਗੇ।

ਐਮੀ ਵਿਰਕ ਤੇ ਸੋਨਮ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਸ਼ੇਰ ਬੱਗਾ ਦੇ ਪ੍ਰਮੋਸ਼ਨ `ਚ ਬਿਜ਼ੀ ਹਨ। ਇਹ ਫ਼ਿਲਮ ਭਲਕੇ ਯਾਨਿ 24 ਜੂਨ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈਕੇ ਐਮੀ ਤੇ ਸੋਨਮ ਕਾਫ਼ੀ ਐਕਸਾਈਟਿਡ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਦੋਵੇਂ ਪਾਲੀਵੁੱਡ ਸਟਾਰ ਇਕੱਠੇ ਪੋਜ਼ ਇੰਦੇ ਨਜ਼ਰ ਆਏ। 

ਦਸ ਦਈਏ ਕਿ ਐਮੀ ਵਿਰਕ ਤੇ ਸੋਨਮ ਬਾਜਵਾ ਦੋਵਾਂ ਨੇ ਸਫ਼ੇਦ ਰੰਗ ਦਾ ਪੰਜਾਬੀ ਪਹਿਰਾਵਾ ਪਹਿਨਿਆ ਹੋਇਆ ਸੀ, ਜਿਸ ਵਿੱਚ ਉਹ ਦੋਵੇਂ ਬੇਹੱਦ ਕਿਊਟ ਲੱਗ ਰਹੇ ਸੀ।ਇਸ ਫ਼ੋਟੋ `ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਹਨ। ਦੋਵਾਂ ਦੇ ਫ਼ੈਨਜ਼ ਆਪਣੇ ਚਹੇਤੇ ਕਲਾਕਾਰਾਂ ਦੀ ਫ਼ੋਟੋ ਨੂੰ ਖ਼ੂਬ ਪਿਆਰ ਦੇ ਰਹੇ ਹਨ। ਐਮੀ ਨੇ ਇਸ ਫ਼ੋੇਟੋ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕਰਦਿਆਂ ਆਪਣੇ ਫ਼ੈਨਜ਼ ਨੂੰ ਫ਼ਿਲਮ ਦੇਖਣ ਦੀ ਅਪੀਲ ਕੀਤੀ।

 
 
 
 
 
View this post on Instagram
 
 
 
 
 
 
 
 
 
 
 

A post shared by Ammy Virk ( ਐਮੀ ਵਿਰਕ ) (@ammyvirk)

ਉੱਧਰ ਸੋਨਮ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ `ਤੇ ਐਮੀ ਨਾਲ ਆਪਣੀ ਫ਼ੋਟੋ ਸ਼ੇਅਰ ਕੀਤੀ, ਜਿਸ ਵਿੱਚ ਦੋਵੇਂ ਕਿਊਟ ਅੰਦਾਜ਼ ਵਿੱਚ ਨਜ਼ਰ ਆਏ। 

 
 
 
 
 
View this post on Instagram
 
 
 
 
 
 
 
 
 
 
 

A post shared by Sonam Bajwa (@sonambajwa)

ਇਸ ਦੌਰਾਨ ਦੋਵਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਹੈਂਡਲਜ਼ `ਤੇ ਵੀਡੀਓ ਵੀ ਸਾਂਝੇ ਕੀਤੇ, ਜਿਸ ਵਿੱਚ ਇਹ ਦੋਵੇਂ ਕਲਾਕਾਰ ਫ਼ਿਲਮ ਦਾ ਪ੍ਰਮੋਸ਼ਨ ਕਰਦੇ ਨਜ਼ਰ ਆਏ। 

ਕਾਬਿਲੇਗ਼ੌਰ ਹੈ ਕਿ ਸ਼ੇਰ ਬੱਗਾ 24 ਜੂਨ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ `ਚ ਐਮੀ ਵਿਰਕ, ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਤੋਂ ਇਲਾਵਾ ਹੋਰ ਕਈ ਸਟਾਰਜ਼ ਨਜ਼ਰ ਆਉਣਗੇ।    

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget