ਪੜਚੋਲ ਕਰੋ

Ammy Virk: ਐਮੀ ਵਿਰਕ ਦੇ ਗਾਣੇ 'ਚੰਨ ਸਿਤਾਰੇ' ਨੇ ਯੂਟਿਊਬ 'ਤੇ ਪੂਰੇ ਕੀਤੇ 10 ਕਰੋੜ ਵਿਊਜ਼, ਇੰਸਟਾਗ੍ਰਾਮ 'ਤੇ ਵੀ ਬਣਾਇਆ ਇਹ ਰਿਕਾਰਡ

Chann Sitare Ammy Virk: 'ਚੰਨ ਸਿਤਾਰੇ' ਐਮੀ ਵਿਰਕ ਦੇ ਕਰੀਅਰ ਦੇ ਸਭ ਤੋਂ ਬੈਸਟ ਗਾਣਿਆਂ 'ਚੋਂ ਇੱਕ ਹੈ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਗਾਣੇ ਦਾ ਕਰੇਜ਼ ਹਾਲੇ ਬਣਿਆ ਹੋਇਆ ਹੈ।

Chann Sitare Ammy Virk: 'ਓਏ ਮੱਖਣਾ' ਫਿਲਮ ਦਾ ਗਾਣਾ 'ਚੰਨ ਸਿਤਾਰੇ' ਐਮੀ ਵਿਰਕ ਦੇ ਕਰੀਅਰ ਦੇ ਸਭ ਤੋਂ ਬੈਸਟ ਗਾਣਿਆਂ 'ਚੋਂ ਇੱਕ ਹੈ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਗਾਣੇ ਦਾ ਕਰੇਜ਼ ਹਾਲੇ ਬਣਿਆ ਹੋਇਆ ਹੈ। 'ਚੰਨ ਸਿਤਾਰੇ' ਨੇ ਯੂਟਿਊਬ 'ਤੇ ਤਾਂ 100 ਮਿਲੀਅਨ (10 ਕਰੋੜ) ਵਿਊਜ਼ ਕਰ ਹੀ ਲਏ ਹਨ, ਪਰ ਨਾਲ ਨਾਲ ਇਹ ਗਾਣਾ ਹਾਲੇ ਵੀ ਇੰਸਟਾਗ੍ਰਾਮ 'ਤੇ ਲੋਕਾਂ ਦੀ ਪਸੰਦ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਨੇ ਖਰੀਦਿਆ ਆਲੀਸ਼ਾਨ ਬੰਗਲਾ, ਦੇਖੋ ਇਹ ਵੀਡੀਓ

ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਰੀਲਾਂ ਵਾਲਾ ਪਹਿਲਾ ਪੰਜਾਬੀ ਗਾਣਾ
ਦੱਸ ਦਈਏ ਕਿ 'ਚੰਨ ਸਿਤਾਰੇ' ਇੰਸਟਾਗ੍ਰਾਮ 'ਤੇ ਲੰਬੇ ਸਮੇਂ ਤੱਕ ਟਰੈਂਡਿੰਗ 'ਚ ਰਿਹਾ। ਇਸ ਗੀਤ 'ਤੇ ਹੁਣ ਤੱਕ 5.7 ਮਿਲੀਅਨ ਯਾਨਿ 57 ਲੱਖ ਰੀਲਾਂ ਬਣ ਚੁੱਕੀਆਂ ਹਨ। ਇਹ ਸਾਲ 2022 ਦਾ ਸਭ ਤੋਂ ਵੱਡਾ ਹਿੱਟ ਰੋਮਾਂਟਿਕ ਗਾਣਾ ਰਿਹਾ ਸੀ। 

Ammy Virk: ਐਮੀ ਵਿਰਕ ਦੇ ਗਾਣੇ 'ਚੰਨ ਸਿਤਾਰੇ' ਨੇ ਯੂਟਿਊਬ 'ਤੇ ਪੂਰੇ ਕੀਤੇ 10 ਕਰੋੜ ਵਿਊਜ਼, ਇੰਸਟਾਗ੍ਰਾਮ 'ਤੇ ਵੀ ਬਣਾਇਆ ਇਹ ਰਿਕਾਰਡ

ਐਮੀ ਵਿਰਕ ਨੇ ਪਾਈ ਇਹ ਪੋਸਟ
ਇਸ ਦੇ ਨਾਲ ਨਾਲ ਐਮੀ ਵਿਰਕ ਆਪਣੇ ਗਾਣੇ ਦੀ ਇਸ ਸਫਲਤਾ 'ਤੇ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸ਼ੇਅਰ ਕਰ ਫੈਨਜ਼ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰ ਲਿਿਖਿਆ, 'ਚੰਨ ਸਿਤਾਰੇ ਨੇ ਯੂਟਿਊਬ 'ਤੇ 100 ਮਿਲੀਅਨ ਵਿਊਜ਼ ਪੂਰੇ ਕਰ ਲਏ ਹਨ ਅਤੇ ਹਾਲੇ ਵੀ ਟਰੈਂਡਿੰਗ ਵਿੱਚ ਹੈ। ਇਸੇ ਤਰ੍ਹਾਂ ਪਿਆਰ ਦਿੰਦੇ ਰਹੋ। ਵਾਹਿਗੁਰੂ ਸਭ 'ਤੇ ਮੇਹਰ ਕਰੇ।' ਦੇਖੋ ਇਹ ਵੀਡੀਓ:

View this post on Instagram
 
A post shared by Ammy virk (@ammyvirk)

ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਐਮੀ ਤੇ ਤਾਨੀਆ ਤੋਂ ਇਲਾਵਾ ਇਸ ’ਚ ਗੁੱਗੂ ਗਿੱਲ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਫ਼ਿਲਮ ਵਿਕਰਮ ਮਹਿਰਾ, ਸਿਧਾਰਥ ਆਨੰਦ ਕੁਮਾਰ, ਸਿਮਰਜੀਤ ਸਿੰਘ ਤੇ ਐਮੀ ਵਿਰਕ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਇਸ ਫਿਲਮ ਨੇ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਇਸ ਫਿਲਮ ਚਾਚੇ ਭਤੀਜੇ ਦੀ ਜੋੜੀ ਨੇ ਲੋਕਾਂ ਦਾ ਦਿਲ ਜਿੱਤ ਲਿਆ ਸੀ।

ਇਹ ਵੀ ਪੜ੍ਹੋ: MC ਸਟੈਨ ਨੇ 23 ਦੀ ਉਮਰ 'ਚ ਰਚਿਆ ਇਤਿਹਾਸ, ਬਾਲੀਵੁੱਡ ਦੇ ਦਿੱਗਜ ਗਾਇਕਾਂ ਨੂੰ ਪਿੱਛੇ ਛੱਡ ਬਣਾਇਆ ਰਿਕਾਰਡ

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget