ਪੜਚੋਲ ਕਰੋ

Oye Makhna New Song: `ਓਏ ਮੱਖਣਾ` ਦਾ ਗੀਤ `ਚੁੰਮ ਚੁੰਮ ਰੱਖਿਆ` ਬੀ ਪਰਾਕ ਦੀ ਅਵਾਜ਼ `ਚ ਹੋਇਆ ਰਿਲੀਜ਼

Oye Makhna: ਐਮੀ ਵਿਰਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇੇ ਇਸ ਗੀਤ ਦਾ ਵੀਡੀਓ ਸ਼ੇਅਰ ਕੀਤਾ ਹੈ। ਗਾਇਕ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ `ਚ ਲਿਖਿਆ, "ਬੀ ਪਰਾਕ ਤੇ ਓਹਨਾਂ ਦਾ ਜਾਦੂ ਤੁਹਾਨੂੰ ਚੁੰਮ ਚੁੰਮ ਰੱਖਿਆ ਦੇ ਨਾਲ ਇਮੋਸ਼ਨਲ ਕਰ ਦੇਵੇਗਾ

Oye Makhna Song Chum Chum Rakhya: ਐਮੀ ਵਿਰਕ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫ਼ਿਲਮ `ਓਏ ਮੱਖਣਾ` 4 ਨਵੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਸ਼ਾਨਦਾਰ ਗਾਣੇ ਇੱਕ ਇੱਕ ਕਰਕੇ ਰਿਲੀਜ਼ ਹੋ ਰਹੇ ਹਨ। ਫ਼ਿਲਮ ਦਾ ਨਵਾਂ ਗੀਤ `ਚੁੰਮ ਚੁੰਮ ਰੱਖਿਆ` ਬੀ ਪਰਾਕ ਦੀ ਅਵਾਜ਼ `ਚ ਰਿਲੀਜ਼ ਹੋ ਗਿਆ ਹੈ। ਇਹ ਇਕ ਸੈਡ ਸੌਂਗ ਹੈ, ਜਿਸ ਦੇ ਬੋਲ ਸਿੱਧਾ ਦਿਲ ਨੂੰ ਛੂਹੰਦੇ ਹਨ। 

ਐਮੀ ਵਿਰਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇੇ ਇਸ ਗੀਤ ਦਾ ਵੀਡੀਓ ਸ਼ੇਅਰ ਕੀਤਾ ਹੈ। ਗਾਇਕ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ `ਚ ਲਿਖਿਆ, "ਬੀ ਪਰਾਕ ਤੇ ਓਹਨਾਂ ਦਾ ਜਾਦੂ ਤੁਹਾਨੂੰ ਚੁੰਮ ਚੁੰਮ ਰੱਖਿਆ ਦੇ ਨਾਲ ਇਮੋਸ਼ਨਲ ਕਰ ਦੇਵੇਗਾ।"

 
 
 
 
 
View this post on Instagram
 
 
 
 
 
 
 
 
 
 
 

A post shared by Ammy Virk ( ਐਮੀ ਵਿਰਕ ) (@ammyvirk)

ਦੱਸ ਦਈਏ ਕਿ ਇਸ ਗੀਤ ਨੂੰ ਯੂਟਿਊਬ ਤੇ ਰਿਲੀਜ਼ ਕੀਤਾ ਜਾ ਚੁੱਕਿਆ ਹੈ। ਇਹ ਗੀਤ ਲੋਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਬੀ ਪਰਾਕ ਦੀ ਅਵਾਜ਼ ਤੇ ਕਮਾਲ ਦੇ ਬੋਲਾਂ ਨੇ ਇਸ ਗੀਤ ਨੂੰ ਸ਼ਾਨਦਾਰ ਬਣਾ ਦਿੱਤਾ ਹੈ। ਸੁਣੋ ਇਹ ਗੀਤ:

ਕਾਬਿਲੇਗ਼ੌਰ ਹੈ ਕਿ `ਓਏ ਮੱਖਣਾ` ਫ਼ਿਲਮ 4 ਨਵੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਫ਼ਿਲਮ ਦੇ 3 ਗਾਣੇ ਹੁਣ ਤੱਕ ਰਿਲੀਜ਼ ਹੋ ਚੁੱਕੇ ਹਨ। ਤਿੰਨੇ ਹੀ ਗੀਤਾਂ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰ ਸਭ ਤੋਂ ਜ਼ਿਆਦਾ `ਚੜ੍ਹ ਗਈ ਚੜ੍ਹ ਗਈ` ਗੀਤ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਐਮੀ ਵਿਰਕ ਤੇ ਨੇਹਾ ਕੱਕੜ ਨੇ ਆਪਣੀ ਅਵਾਜ਼ ਦਿੱਤੀ ਹੈ। ਫ਼ਿਲਮ `ਚ ਸਪਨਾ ਚੌਧਰੀ ਨੇ ਆਪਣੇ ਡਾਂਸ ਨਾਲ ਮਹਿਫ਼ਲ ਲੁੱਟ ਲਈ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget