ਪੜਚੋਲ ਕਰੋ

ਆਸਾਰਾਮ ਦੇ ਭਗਤ ਸੀ ਬਾਲੀਵੁੱਡ ਅਦਾਕਾਰ ਅਮਰੀਸ਼ ਪੁਰੀ, ਬਾਬੇ ਦੇ ਕਹਿਣ 'ਤੇ ਬਾਰ-ਬਾਰ ਕੀਤਾ ਸੀ ਇਹ ਕੰਮ, ਦੇਖੋ ਵੀਡੀਓ

Amrish Puri Asaram Video: ਹਾਲ ਹੀ ਵਿੱਚ ਅਮਰੀਸ਼ ਪੁਰੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਆਸਾਰਾਮ ਦੇ ਕਹਿਣ 'ਤੇ ਉਹ ਪੰਡਾਲ 'ਚ ਬਾਬੇ ਦੇ ਚੇਲਿਆਂ ਦੇ ਸਾਹਮਣੇ ਵਾਰ-ਵਾਰ ਆਪਣੀ ਜਾਣ-ਪਛਾਣ ਕਰਵਾਉਂਦੇ ਨਜ਼ਰ ਆ ਰਹੇ ਹਨ।

Amrish Puri Devotee of Asaram: ਆਸਾਰਾਮ ਬਾਪੂ ਇਸ ਸਮੇਂ ਜੇਲ੍ਹ ਵਿੱਚ ਰਹਿ ਰਿਹਾ ਹੈ। ਇੱਕ ਸਮਾਂ ਸੀ ਜਦੋਂ ਵੱਡੇ-ਵੱਡੇ ਸਿਤਾਰੇ ਉਸ ਦੇ ਪ੍ਰਵਚਨ ਸੁਣਨ ਲਈ ਉਸ ਦੇ ਆਸ਼ਰਮ ਵਿੱਚ ਆਉਂਦੇ ਸਨ। ਇਸ ਲਿਸਟ 'ਚ ਦਿੱਗਜ ਸਟਾਰ ਅਮਰੀਸ਼ ਪੁਰੀ ਦਾ ਨਾਂ ਵੀ ਸ਼ਾਮਲ ਹੈ। ਹਾਲਾਂਕਿ ਅਮਰੀਸ਼ ਪੁਰੀ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ, ਪਰ ਇੱਕ ਵਾਰ ਜਦੋਂ ਉਹ ਆਸਾਰਾਮ ਬਾਪੂ ਦਾ ਪ੍ਰਵਚਨ ਸੁਣਨ ਆਏ ਤਾਂ ਉਨ੍ਹਾਂ ਨੇ ਖੁਦ ਮੰਨਿਆ ਕਿ ਆਸਾਰਾਮ ਬਾਪੂ ਦਾ ਪ੍ਰਵਚਨ ਸੁਣ ਕੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਮਿਲਦੀ ਹੈ। ਇਸ ਦੀ ਇੱਕ ਵੀਡੀਓ ਯੂਟਿਊਬ 'ਤੇ ਦੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਰਣਜੀਤ ਸਿੰਘ ਢੱਡਰੀਆਂ ਵਾਲਾ ਦੀ ਅਨਮੋਲ ਕਵਾਤਰਾ ਨਾਲ ਵੀਡੀਓ ਹੋ ਰਹੀ ਵਾਇਰਲ, ਅਨਮੋਲ ਬਾਰੇ ਕਹੀ ਇਹ ਗੱਲ

ਆਸਾਰਾਮ ਦੇ ਕਹਿਣ 'ਤੇ ਅਮਰੀਸ਼ ਪੁਰੀ ਨੂੰ ਵਾਰ-ਵਾਰ ਆਪਣੀ ਪਛਾਣ ਦੱਸਣੀ ਪਈ
ਯੂਟਿਊਬ 'ਤੇ ਉਪਲਬਧ ਇਸ ਵੀਡੀਓ 'ਚ ਆਸਾਰਾਮ ਬਾਪੂ ਅਮਰੀਸ਼ ਪੁਰੀ ਨੂੰ ਪਛਾਣ ਦੱਸਣ ਅਤੇ ਦੋ ਸ਼ਬਦ ਕਹਿਣ ਲਈ ਕਹਿ ਰਹੇ ਹਨ। ਹੁਣ ਆਸਾਰਾਮ ਦੇ ਪੰਡਾਲ 'ਚ ਪਹੁੰਚੇ ਅਮਰੀਸ਼ ਪੁਰੀ ਕਹਿੰਦੇ ਨਜ਼ਰ ਆ ਰਹੇ ਹਨ, 'ਭਾਈਓ-ਭੈਣੋ, ਮੈਂ ਭਗਵਾਨ ਦਾ ਭਗਤ ਹਾਂ, ਬਾਪੂ ਜੀ ਦਾ ਭਗਤ ਹਾਂ। ਇਥੇ ਉਨ੍ਹਾਂ ਦਾ ਪ੍ਰਵਚਨ ਸੁਣ ਕੇ ਮਨ ਪਵਿੱਤਰ ਹੋ ਜਾਂਦਾ ਹੈ। ਇਸ ਲਈ ਅਸੀਂ ਸਾਰੇ ਇੱਥੇ ਇਕੱਠੇ ਹੋਏ ਹਾਂ। ਅਸੀਂ ਇੱਥੇ ਗਿਆਨ ਅਤੇ ਪ੍ਰਵਚਨ ਪ੍ਰਾਪਤ ਕਰਦੇ ਰਹਿੰਦੇ ਹਾਂ। ਬਾਪੂ ਜੀ ਸਾਨੂੰ ਹਮੇਸ਼ਾ ਅਸੀਸ ਦਿੰਦੇ ਰਹਿਣ ਅਤੇ ਸਾਨੂੰ ਜਗਾਉਂਦੇ ਰਹਿਣ। ਇਸ ਵੀਡੀਓ 'ਚ ਆਸਾਰਾਮ ਅਮਰੀਸ਼ ਪੁਰੀ ਨੂੰ ਕਈ ਵਾਰ ਆਪਣੀ ਪਛਾਣ ਦੱਸਣ ਲਈ ਕਹਿੰਦੇ ਹਨ। ਜਿਸ ਤੋਂ ਬਾਅਦ ਅਮਰੀਸ਼ ਪੁਰੀ ਵਾਰ-ਵਾਰ ਆਪਣੀ ਪਛਾਣ ਦਿੰਦੇ ਨਜ਼ਰ ਆ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:

ਜਦੋਂ ਪੂਰੇ ਪੰਡਾਲ ਵਿੱਚ ਅਮਰੀਸ਼ ਪੁਰੀ ਨੇ ਕਿਹਾ, 'ਮੋਗੈਂਬੋ ਖੁਸ਼ ਹੂਆ'
ਅਮਰੀਸ਼ ਪੁਰੀ ਨੇ ਕਿਹਾ ਕਿ ''ਬਾਪੂ ਸਾਡੀਆਂ ਮਾੜੀਆਂ ਸੋਚਾਂ ਨੂੰ ਦੂਰ ਕਰਕੇ ਸਾਨੂੰ ਸਹੀ ਰਸਤਾ ਦਿਖਾਉਣ ਅਤੇ ਪ੍ਰਮਾਤਮਾ ਦੇ ਵਿਚਾਰ ਸਾਡੇ ਅੰਦਰ ਪ੍ਰਵੇਸ਼ ਕਰਨ, ਇਹੀ ਸਾਡੀ ਉਨ੍ਹਾਂ ਅੱਗੇ ਅਰਦਾਸ ਹੈ।'' ਇਸ ਤੋਂ ਬਾਅਦ ਆਸਾਰਾਮ ਭੀੜ ਵੱਲ ਦੇਖਦਾ ਹੈ ਅਤੇ ਕਹਿੰਦਾ ਹੈ, 'ਤੁਸੀਂ ਦੇਖ ਰਹੇ ਹੋ। ਇਹ ਇੱਕ ਦਬੰਗ ਐਕਟਰ ਹਨ। ਜਦੋਂ ਉਹ ਫਿਲਮ 'ਚ ਰੋਲ ਕਰਦੇ ਹਨ, ਤਾਂ ਬਿਲਕੁਲ ਅਲੱਗ ਲੱਗਦੇ ਹਨ। ਇਸ ਤੋਂ ਬਾਅਦ ਆਸਾਰਾਮ ਨੇ ਫਿਰ ਤੋਂ ਅਮਰੀਸ਼ ਪੁਰੀ ਨੂੰ ਆਪਣੀ ਪਛਾਣ ਦੱਸਣ ਲਈ ਕਿਹਾ। ਜਿਸ ਤੋਂ ਬਾਅਦ ਅਮਰੀਸ਼ ਕਹਿੰਦੇ ਹਨ, "ਬਾਪੂ ਜੀ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਬਾਪੂ ਜੀ ਸਾਨੂੰ ਜੋ ਦਿੰਦੇ ਹਨ ਅਤੇ ਤੁਸੀਂ ਜੋ ਲੈਂਦੇ ਹੋ, ਉਸ ਤੋਂ "ਮੋਗੈਂਬੋ ਖੁਸ਼ ਹੁਆ"। ਇਸ ਤੋਂ ਬਾਅਦ ਪੰਡਾਲ 'ਚ ਬੈਠੇ ਲੋਕ ਜ਼ੋਰ-ਜ਼ੋਰ ਨਾਲ ਤਾੜੀਆਂ ਵਜਾਉਣ ਲੱਗਦੇ ਹਨ।"

ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਹੋ ਰਹੀ ਸ਼ਹਿਨਾਜ਼ ਦੇ ਭਵਿੱਖ ਦੀ ਚਿੰਤਾ, ਬੋਲੇ- ਮੈਂ ਚਾਹੁੰਦਾ ਕਿ ਸਨਾ ਜ਼ਿੰਦਗੀ 'ਚ ਅੱਗੇ ਵਧੇ, ਦੇਖੋ ਕੀ ਬੋਲੀ ਸ਼ਹਿਨਾਜ਼

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget