ਪੜਚੋਲ ਕਰੋ

ਰਣਜੀਤ ਬਾਵਾ ਦੇ ਗਾਣੇ 'ਚ ਅੰਮ੍ਰਿਤ ਮਾਨ ਦੀ ਐਂਟਰੀ, 'ਬੱਸ ਬੰਬ ਹੀ ਹੋਉ'

ਟੈਲੰਟ ਨਾਲ ਭਰਿਆ ਪੰਜਾਬੀ ਕਲਾਕਾਰ ਰਣਜੀਤ ਬਾਵਾ ਬਹੁਤ ਜਲਦ ਆਪਣੇ ਫੈਨਜ਼ ਲਈ ਆਪਣੀ ਨਵੀਂ ਐਲਬਮ 'LOUD' ਲੈ ਕੇ ਆ ਰਹੇ ਹਨ। ਆਪਣੀ ਇਸ ਐਲਬਮ ਨਾਲ ਰਣਜੀਤ ਬਾਵਾ ਹੁਣ ਆਪਣੇ ਫੈਨਜ਼ ਨੂੰ ਲੱਗਦਾ ਹੈ ਕਿ ਇੱਕ ਹੋਰ ਸਰਪ੍ਰਾਈਜ਼ ਦੇਣ ਵਾਲੇ ਹਨ। ਰਣਜੀਤ ਬਾਵਾ ਦਾ ਇਸ ਐਲਬਮ ਵਿਚ ਪੰਜਾਬੀ ਆਰਟਿਸਟ ਅੰਮ੍ਰਿਤ ਮਾਨ ਨਾਲ ਕੋਲੈਬੋਰੇਸ਼ਨ ਹੋ ਸਕਦਾ ਹੈ।

ਚੰਡੀਗੜ੍ਹ: ਟੈਲੰਟ ਨਾਲ ਭਰਿਆ ਪੰਜਾਬੀ ਕਲਾਕਾਰ ਰਣਜੀਤ ਬਾਵਾ ਬਹੁਤ ਜਲਦ ਆਪਣੇ ਫੈਨਜ਼ ਲਈ ਆਪਣੀ ਨਵੀਂ ਐਲਬਮ 'LOUD' ਲੈ ਕੇ ਆ ਰਹੇ ਹਨ। ਆਪਣੀ ਇਸ ਐਲਬਮ ਨਾਲ ਰਣਜੀਤ ਬਾਵਾ ਹੁਣ ਆਪਣੇ ਫੈਨਜ਼ ਨੂੰ ਲੱਗਦਾ ਹੈ ਕਿ ਇੱਕ ਹੋਰ ਸਰਪ੍ਰਾਈਜ਼ ਦੇਣ ਵਾਲੇ ਹਨ। ਰਣਜੀਤ ਬਾਵਾ ਦਾ ਇਸ ਐਲਬਮ ਵਿਚ ਪੰਜਾਬੀ ਆਰਟਿਸਟ ਅੰਮ੍ਰਿਤ ਮਾਨ ਨਾਲ ਕੋਲੈਬੋਰੇਸ਼ਨ ਹੋ ਸਕਦਾ ਹੈ।
 
ਇਸ ਦਾ ਹਿੰਟ ਰਣਜੀਤ ਬਾਵਾ ਦੇ ਖੁਦ ਦਿੱਤਾ ਹੈ। ਰਣਜੀਤ ਬਾਵਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਅੰਮ੍ਰਿਤ ਮਾਨ ਉਨ੍ਹਾਂ ਦੇ ਨਾਲ ਦਿਖਾਈ ਦਿੱਤੇ, ਜਿਸ ਤੇ ਲਿਖਿਆ ਦੀ ਐਲਬਮ 'LOUD' ਦਾ ਟਾਈਟਲ ਟਰੈਕ ਅਗਲੇ ਹਫਤੇ ਹੋਣ ਵਾਲਾ ਹੈ।
 
ਅੰਮ੍ਰਿਤ ਮਾਨ ਦਾ ਲਿਖਿਆ ਗੀਤ ਰਣਜੀਤ ਬਾਵਾ ਤਾਂ ਗਾ ਹੀ ਰਹੇ ਨੇ ਪਰ ਰਣਜੀਤ ਬਾਵਾ ਨਾਲ ਅੰਮ੍ਰਿਤ ਦੀ ਗਾਣੇ ਵਿੱਚ ਫ਼ੀਚਰਿੰਗ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਇੱਕ ਗੱਲ ਹੋਰ ਵੀ ਹੈ ਕਿ ਅੱਜਕੱਲ੍ਹ ਅੰਮ੍ਰਿਤ ਮਾਨ ਐਲਬਮ ਦੀ ਇੰਟਰੋ ਨੂੰ ਲੈ ਆਪਣਾ ਵੌਇਸ ਓਵਰ ਵੀ ਦੇ ਰਹੇ ਹਨ। ਹੋ ਸਕਦਾ ਹੈ ਰਣਜੀਤ ਬਾਵਾ ਦੀ ਐਲਬਮ ਦੀ ਸ਼ੁਰੂਆਤੀ ਇੰਟਰੋ ਵਿੱਚ ਅੰਮ੍ਰਿਤ ਮਾਨ ਦੀ ਆਵਾਜ਼ ਸੁਣਨ ਨੂੰ ਮਿਲੇ।
 
ਚਲੋ ਜੋ ਵੀ ਹੁੰਦਾ ਹੈ, ਫੈਨਜ਼ ਲਈ ਹੋਏਗਾ ਬੰਬ ਹੀ, ਕਿਉਂਕਿ ਇੱਕ ਤਾਂ ਐਸਾ ਕਲਾਕਾਰ ਹੈ ਜੋ ਆਪਣੀ ਆਵਾਜ਼ ਨਾਲ ਸਭ ਦੇ ਦਿਲਾਂ ਤੇ ਵਾਰ ਕਰਦਾ ਹੈ ਤੇ ਦੂਜਾ ਕਲਾਕਾਰ ਆਪਣੀ ਕਲਮ ਨਾਲ। ਹਾਲ ਹੀ ਵਿੱਚ ਰਣਜੀਤ ਬਾਵਾ ਨੇ ਆਪਣੀ ਐਲਬਮ ਦਾ ਪੋਸਟਰ ਵੀ ਸ਼ੇਅਰ ਕੀਤਾ ਸੀ ਜਿਸ 'ਚ ਲਿਖਿਆ ਸੀ 'ਸਪੀਕਰਾਂ ਦੀ ਆਵਾਜ਼ ਘੱਟ ਹੀ ਰੱਖਿਓ, ਬਾਵਾ ਆਪ ਹੀ ਉੱਚਾ ਗਾਉਂਦਾ ਹੈ।'
 
ਇਸ ਪੂਰੀ ਐਲਬਮ ਦਾ ਮਿਉਜ਼ਿਕ ਦੇਸੀ ਕਰੂ ਨੇ ਤਿਆਰ ਕੀਤਾ ਹੈ, ਜਿਸ ਵਿੱਚ ਤਹਾਨੂੰ ਹਿੱਟ ਗੀਤਕਾਰਾਂ ਦੇ ਲਿਖੇ ਗੀਤ ਰਣਜੀਤ ਬਾਵਾ ਦੀ ਦਮਦਾਰ ਆਵਾਜ਼ 'ਚ ਸੁਣਨ ਨੂੰ ਮਿਲਣਗੇ। 

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget