ਪੜਚੋਲ ਕਰੋ

ਬਿੱਗ ਬੌਸ ਫੇਮ ਅਰਹਾਨ ਖ਼ਾਨ ਦੀ ਐਕਸ ਗਰਲਫ੍ਰੈਂਡ ਸੈਕਸ ਰੈਕੇਟ 'ਚ ਫਸੀ, ਪੁਲਿਸ ਨੇ 5 ਸਟਾਰ ਹੋਟਲ ਤੋਂ ਕੀਤੀ ਗ੍ਰਿਫ਼ਤਾਰ

ਟੈਲੀਵਿਜ਼ਨ ਰਿਐਲਿਟੀ ਸ਼ੋਅ 'ਬਿੱਗ ਬੌਸ' ਦੀ ਸਾਬਕਾ ਕੰਟੇਸਟੈਂਟ ਅਮ੍ਰਿਤਾ ਧਨੋਆ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ 'ਚ ਅਮ੍ਰਿਤਾ ਧਨੋਆ ਬਿੱਗ ਬੌਸ 13 ਦੇ ਕੰਟੇਸਟੈਂਟ ਅਰਹਾਨ ਖ਼ਾਨ ਦੀ ਸਾਬਕਾ ਪ੍ਰੇਮਿਕਾ ਹੈ। ਸੈਕਸ ਰੈਕੇਟ 'ਚ ਸ਼ਾਮਲ ਹੋਣ ਕਾਰਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੰਬਈ: ਟੈਲੀਵਿਜ਼ਨ ਰਿਐਲਿਟੀ ਸ਼ੋਅ 'ਬਿੱਗ ਬੌਸ' ਦੀ ਸਾਬਕਾ ਕੰਟੇਸਟੈਂਟ ਅਮ੍ਰਿਤਾ ਧਨੋਆ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ' ਅਮ੍ਰਿਤਾ ਧਨੋਆ ਬਿੱਗ ਬੌਸ 13 ਦੇ ਕੰਟੇਸਟੈਂਟ ਅਰਹਾਨ ਖ਼ਾਨ ਦੀ ਸਾਬਕਾ ਪ੍ਰੇਮਿਕਾ ਹੈ। ਸੈਕਸ ਰੈਕੇਟ 'ਚ ਸ਼ਾਮਲ ਹੋਣ ਕਾਰਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੀ ਰਾਤ ਨੂੰ ਪੁਲਿਸ ਨੇ ਉਸ ਨੂੰ 5 ਸਿਤਾਰਾ ਹੋਟਲ ਤੋਂ ਗ੍ਰਿਫ਼ਤਾਰ ਕੀਤਾ। ਅਮ੍ਰਿਤਾ ਦੇ ਨਾਲ ਰਿਚਾ ਸਿੰਘ ਨਾਂ ਦੀ ਲੜਕੀ ਵੀ ਫੜੀ ਗਈ ਹੈ। ਰਿਚਾ ਇੱਕ ਸਟ੍ਰਗਲਿੰਗ ਅਦਾਕਾਰਾ ਹੈ। ਸੈਕਸ ਰੈਕੇਟ ਬਾਰੇ ਪਤਾ ਲੱਗਦਿਆਂ ਅੱਧੀ ਰਾਤ ਨੂੰ ਪੁਲਿਸ ਨੇ ਗੋਰੇਗਾਓਂ ਦੇ ਵੈਸਟਿਨ ਹੋਟਲ 'ਚ ਛਾਪਾ ਮਾਰਿਆ। ਡਿੰਡੋਸ਼ੀ ਥਾਣੇ ਦੇ ਸੀਨੀਅਰ ਇੰਸਪੈਕਟਰ ਧਰਮਿੰਦਰ ਕੰਬਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਧਰਮਿੰਦਰ ਕੰਬਲੇ ਨੇ ਕਿਹਾ, “ਜਾਣਕਾਰੀ ਮਿਲਣ ਤੋਂ ਬਾਅਦ ਅਸੀਂ ਹੋਟਲ ‘ਤੇ ਛਾਪਾ ਮਾਰਿਆ। ਇੱਥੋਂ 32 ਸਾਲਾ ਅਮ੍ਰਿਤਾ ਧਨੋਆ ਅਤੇ 26 ਸਾਲਾ ਰਿਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਵਾਂ ‘ਤੇ ਧਾਰਾ 370 ( 3), 34 ਅਤੇ ਅਨੈਤਿਕ ਵਪਾਰ ਰੋਕਥਾਮ ਐਕਟ ਦੀ ਧਾਰਾ 4,5 ਅਧੀਨ ਕੇਸ ਦਰਜ ਕੀਤਾ ਗਿਆ ਹੈ।” ਇਸ ਦੇ ਨਾਲ ਦੱਸ ਦੇਈਏ ਕਿ ਅਮ੍ਰਿਤਾ, ਅਰਹਾਨ ਖ਼ਾਨ 'ਤੇ ਵੀ ਕਈ ਇਲਜ਼ਾਮ ਲਗਾ ਚੁੱਕੀ ਹੈ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget