ਪੜਚੋਲ ਕਰੋ

ਕਿਸੇ ਸਮੇਂ Sunny Deol 'ਤੇ ਲੱਟੂ ਸੀ Amrita Singh, ਸੱਚਾਈ ਦਾ ਪਤਾ ਲੱਗਦੇ ਹੀ ਪੈਰਾਂ ਹੇਠੋਂ ਖਿਸਕ ਗਈ ਸੀ ਜ਼ਮੀਨ

80-90 ਦਹਾਕੇ ਦੀ ਮਸ਼ਹੂਰ ਅਦਾਕਾਰਾ ਅੰਮ੍ਰਿਤਾ ਸਿੰਘ (Amrita Singh) ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ 'ਚ ਰਹੀ ਸੀ। ਜੀ ਹਾਂ, ਸੈਫ ਅਲੀ ਖਾਨ (Saif Ali Khan) ਨਾਲ ਵਿਆਹ ਅਤੇ ਤਲਾਕ

Amrita singh love story with sunny deol: 80-90 ਦਹਾਕੇ ਦੀ ਮਸ਼ਹੂਰ ਅਦਾਕਾਰਾ ਅੰਮ੍ਰਿਤਾ ਸਿੰਘ (Amrita Singh) ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ 'ਚ ਰਹੀ ਸੀ। ਜੀ ਹਾਂ, ਸੈਫ ਅਲੀ ਖਾਨ (Saif Ali Khan) ਨਾਲ ਵਿਆਹ ਅਤੇ ਤਲਾਕ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਅਜਿਹਾ ਹੈ, ਜਿਸ ਕਾਰਨ ਅੰਮ੍ਰਿਤਾ ਚਰਚਾ 'ਚ ਰਹੀ ਸੀ। ਅੱਜ ਅਸੀਂ ਤੁਹਾਨੂੰ ਅੰਮ੍ਰਿਤਾ ਦੀ ਜ਼ਿੰਦਗੀ ਦੇ ਅਜਿਹੇ ਹੀ ਇੱਕ ਚੈਪਟਰ ਦੇ ਬਾਰੇ ਦੱਸ ਰਹੇ ਹਾਂ। ਅੰਮ੍ਰਿਤਾ ਸਿੰਘ ਨੇ ਫਿਲਮ 'ਬੇਤਾਬ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।

ਇਸ ਫਿਲਮ 'ਚ ਅਦਾਕਾਰਾ ਦੇ ਨਾਲ ਸੰਨੀ ਦਿਓਲ (Sunny Deol) ਮੁੱਖ ਭੂਮਿਕਾ 'ਚ ਸਨ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਦੀ ਸ਼ੂਟਿੰਗ ਦੌਰਾਨ ਅੰਮ੍ਰਿਤਾ ਅਤੇ ਸੰਨੀ ਵਿਚਾਲੇ ਨੇੜਤਾ ਵਧ ਗਈ ਸੀ। ਕਿਹਾ ਜਾਂਦਾ ਹੈ ਕਿ ਅੰਮ੍ਰਿਤਾ ਸਿੰਘ ਸੰਨੀ ਦਿਓਲ 'ਤੇ ਪੂਰੀ ਤਰ੍ਹਾਂ ਨਾਲ ਲੱਟੂ ਹੋ ਚੁੱਕੀ ਸੀ। ਹਾਲਾਂਕਿ ਇਸ ਦੌਰਾਨ ਅੰਮ੍ਰਿਤਾ ਨੂੰ ਇਕ ਅਜਿਹੀ ਖਬਰ ਮਿਲੀ, ਜਿਸ ਕਾਰਨ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੰਨੀ ਦਿਓਲ ਨੇ ਆਪਣੇ ਵਿਆਹ ਦੀ ਖਬਰ ਅੰਮ੍ਰਿਤਾ ਸਿੰਘ ਤੋਂ ਛੁਪਾਈ ਹੋਈ ਸੀ ਅਤੇ ਜਿਵੇਂ ਹੀ ਅੰਮ੍ਰਿਤਾ ਨੂੰ ਪਤਾ ਲੱਗਿਆ ਕਿ ਸੰਨੀ ਦਾ ਵਿਆਹ ਹੋ ਗਿਆ ਹੈ, ਉਸ ਨੇ ਤੁਰੰਤ ਅਦਾਕਾਰ ਤੋਂ ਦੂਰੀ ਬਣਾ ਲਈ। ਦਰਅਸਲ ਫਿਲਮ 'ਬੇਤਾਬ' ਸੰਨੀ ਦਿਓਲ ਦੀ ਵੀ ਡੈਬਿਊ ਫਿਲਮ ਸੀ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਅਦਾਕਾਰ ਨੇ ਇੰਗਲੈਂਡ 'ਚ ਆਪਣੀ ਪ੍ਰੇਮਿਕਾ ਪੂਜਾ ਨਾਲ ਵਿਆਹ ਕਰਵਾ ਲਿਆ ਸੀ। ਕਿਹਾ ਜਾਂਦਾ ਹੈ ਕਿ ਧਰਮਿੰਦਰ ਨਹੀਂ ਚਾਹੁੰਦੇ ਸਨ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਸੰਨੀ 'ਤੇ ਵਿਆਹੁਤਾ ਅਭਿਨੇਤਾ ਦਾ ਲੇਬਲ ਲੱਗੇ, ਇਸ ਲਈ ਉਨ੍ਹਾਂ ਦੇ ਵਿਆਹ ਦੀ ਗੱਲ ਨੂੰ ਛੁਪਾਇਆ ਗਿਆ ਸੀ।

ਕਿਸੇ ਸਮੇਂ Sunny Deol 'ਤੇ ਲੱਟੂ ਸੀ Amrita Singh, ਸੱਚਾਈ ਦਾ ਪਤਾ ਲੱਗਦੇ ਹੀ ਪੈਰਾਂ ਹੇਠੋਂ ਖਿਸਕ ਗਈ ਸੀ ਜ਼ਮੀਨ

ਹਾਲਾਂਕਿ ਸੰਨੀ ਦਿਓਲ ਨਾਲ ਬ੍ਰੇਕਅੱਪ ਤੋਂ ਬਾਅਦ ਅੰਮ੍ਰਿਤਾ ਸਿੰਘ ਦੀ ਜ਼ਿੰਦਗੀ 'ਚ ਕ੍ਰਿਕੇਟਰ ਰਵੀ ਸ਼ਾਸਤਰੀ ਦੀ ਐਂਟਰੀ ਹੋਈ ਸੀ। ਕਿਹਾ ਜਾਂਦਾ ਹੈ ਕਿ ਦੋਵੇਂ ਵਿਆਹ ਵੀ ਕਰਨਾ ਚਾਹੁੰਦੇ ਸਨ ਪਰ ਰਵੀ ਸ਼ਾਸਤਰੀ ਦੀ ਇਹ ਸ਼ਰਤ ਸੀ ਕਿ ਵਿਆਹ ਤੋਂ ਬਾਅਦ ਅੰਮ੍ਰਿਤਾ ਨੂੰ ਫਿਲਮਾਂ 'ਚ ਕੰਮ ਕਰਨਾ ਬੰਦ ਕਰ ਦੇਣਾ ਹੋਵੇਗਾ, ਜੋ ਕਿ ਅਦਾਕਾਰਾ ਨੂੰ ਮਨਜ਼ੂਰ ਨਹੀਂ ਸੀ। ਨਤੀਜੇ ਵਜੋਂ ਉਨ੍ਹਾਂ ਦੀ ਜੋੜੀ ਵੀ ਟੁੱਟ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget