ਪੜਚੋਲ ਕਰੋ

ਸਾਲ ਦੀ ਸ਼ੁਰੂਆਤ ‘ਚ ਅਕਸ਼ੈ ਦੀ ਇਸ ਐਕਟਰਸ ਨੇ ਕੀਤੀ ਮੰਗਣੀ, ਸ਼ੇਅਰ ਕੀਤੀ ਤਸਵੀਰ

ਮੁੰਬਈ: ਸਾਲ 2018 ‘ਚ ਜਿੱਥੇ ਬਾਲੀਵੁੱਡ ਨੇ ਕਈ ਵਿਆਹ ਦਿਖਾਏ, ਉੱਥੇ ਹੀ ਲੱਗਦਾ ਹੈ ਕਿ ਇਸ ਸਾਲ ਵੀ ਬਾਲੀਵੁੱਡ ‘ਚ ਕਈ ਲੋਕਾਂ ਦੇ ਘਰ ਸ਼ਹਿਨਾਈ ਗੂੰਜਣ ਵਾਲੀ ਹੈ। ਇਸ ਲਿਸਟ ‘ਚ ਸਭ ਤੋਂ ਪਹਿਲਾਂ ਆਪਣਾ ਨਾਂ ਐਮੀ ਜੈਕਸਨ ਨੇ ਦਰਜ ਕਰਵਾਇਆ ਹੈ। ਜੀ ਹਾਂ, ਪਹਿਲੀ ਜਨਵਰੀ ਨੂੰ ਐਮੀ ਨੇ ਆਪਣੇ ਬੁਆਏਫ੍ਰੈਂਡ ਜੌਰਜ ਪਾਨਾਯੀਯੋਟੋ ਨਾਲ ਮੰਗਣੀ ਕੀਤੀ ਹੈ। ਹਾਲ ਹੀ ‘ਚ ਐਮੀ ਨੇ ਆਪਣੇ ਇੰਸਟਾਗ੍ਰਾਮ ‘ਤੇ ਫੋਟੋ ਸ਼ੇਅਰ ਕੀਤੀ ਹੈ। ਇਸ ‘ਚ ਐਮੀ, ਜੌਰਜ ਨਾਲ ਨਜ਼ਰ ਆ ਰਹੀ ਹੈ ਤੇ ਜੌਰਜ ਤਸਵੀਰ ‘ਚ ਐਮੀ ਨੂੰ ਕਿੱਸ ਕਰਦੇ ਵੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਫੋਟੋ ਨੂੰ ਕੈਪਸ਼ਨ ਦਿੱਤਾ ਗਿਆ ਹੈ, 2019- ਜ਼ਿੰਦਗੀ ‘ਚ ਅਸੀਂ ਰੋਮਾਂਚਕ ਸ਼ੁਰੂਆਤ ਕੀਤੀ ਹੈ।
View this post on Instagram
 
1st January 2019 - The start of our new adventure in life 🌈 ✨ I love you. Thankyou for making me the happiest girl in the world 💍❤️

A post shared by Amy Jackson (@iamamyjackson) on

ਦੋਨੋਂ ਲੰਦਨ ‘ਚ ਮਿਲੇ ਸੀ ਤਰਿਲੇਸ਼ਨਸ਼ਿਪ ‘ਚ ਹਨ। ਦੱਸ ਦਈਏ ਜੌਰਜ ਬਿਜਨੈਸਮੈਨ ਹਨ। ਐਮੀ ਹਾਲ ਹੀ ‘ਚ ਫ਼ਿਲਮ ‘2.0’ ‘ਚ ਅਕਸ਼ੈ ਤੇ ਰਜਨੀਕਾਂਤ ਦੇ ਨਾਲ ਨਜ਼ਰ ਆਈ ਸੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget