ਪੜਚੋਲ ਕਰੋ

ਫ਼ਿਲਮਾਂ ਤੋਂ ਬਾਅਦ ਐਮੀ ਵਿਰਕ ਵੱਲੋਂ ਨਵੇਂ ਸਿੰਗਲ ਟਰੈਕ ਦਾ ਐਲਾਨ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਵਧੀਆ ਫਿਲਮਾਂ ਅਤੇ ਗਾਣੇ ਦਿੱਤੇ ਹਨ। ਹੁਣ ਐਮੀ ਆਪਣੇ ਫੈਨਜ਼ ਲਈ ਇੱਕ ਹੋਰ ਸ਼ਾਨਦਾਰ ਗੀਤ ਲੈ ਕੇ ਆਉਣ ਲਈ ਤਿਆਰ ਹਨ।

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਵਧੀਆ ਫਿਲਮਾਂ ਅਤੇ ਗਾਣੇ ਦਿੱਤੇ ਹਨ। ਹੁਣ ਐਮੀ ਆਪਣੇ ਫੈਨਜ਼ ਲਈ ਇੱਕ ਹੋਰ ਸ਼ਾਨਦਾਰ ਗੀਤ ਲੈ ਕੇ ਆਉਣ ਲਈ ਤਿਆਰ ਹਨ। ਲੱਖਾਂ ਦਰਸ਼ਕਾਂ ਦੇ ਐਂਟਰਟੇਨਮੈਂਟ ਲਈ ਐਮੀ ਇੱਕ ਵਾਰ ਫਿਰ ਇੱਕ ਸਿੰਗਲ ਟਰੈਕ ਦੇ ਨਾਲ ਵਾਪਸ ਆਇਆ ਹੈ। 

'ਪੁਆਡਾ' ਅਤੇ 'ਕਿਸਮਤ 2' ਵਰਗੇ ਹਿੱਟ ਗੀਤ ਦੇਣ ਤੋਂ ਬਾਅਦ, ਗਾਇਕ ਹੁਣ ਆਪਣੇ ਨਵੇਂ ਸਿੰਗਲ 'ਪਿਆਰ ਦੀ ਕਹਾਣੀ' ਨਾਲ ਮਿਊਜ਼ਿਕ ਚਾਰਟ 'ਤੇ ਧਮਾਲ ਮਚਾਉਣ ਲਈ ਤਿਆਰ ਹੈ।

ਫ਼ਿਲਮਾਂ ਤੋਂ ਬਾਅਦ ਐਮੀ ਵਿਰਕ ਵੱਲੋਂ ਨਵੇਂ ਸਿੰਗਲ ਟਰੈਕ ਦਾ ਐਲਾਨ

ਐਮੀ ਨੇ ਆਪਣੇ ਆਉਣ ਵਾਲੇ ਗਾਣੇ ਲਈ ਫੈਨਜ਼ ਵਿੱਚ ਐਕਸਾਇਟਮੈਂਟ ਵਧਾਉਣ ਲਈ ਗਾਣੇ ਦੀ ਰਿਲੀਜ਼ ਡੇਟ ਤੇ ਬਾਕੀ ਕ੍ਰੈਡਿਟਸ ਦੇ ਬਿਨ੍ਹਾਂ ਪੋਸਟਰ ਸ਼ੇਅਰ ਕੀਤਾ ਹੈ ਤੇ ਸਿਰਫ ਇਸ਼ਾਰਾ ਇਹ ਕੀਤਾ ਕਿ ਗਾਣਾ ਜਲਦੀ ਹੀ ਰਿਲੀਜ਼ ਕੀਤਾ ਜਾਵੇਗਾ। ਪਰ ਅਸੀਂ ਤਹਾਨੂੰ ਇਸ ਗਾਣੇ ਬਾਰੇ ਕੁਝ ਦੱਸਦੇ ਹਾਂ ਜੋ ਫਿਲਹਾਲ ਕਲਾਕਾਰ ਵਲੋਂ ਸ਼ੇਅਰ ਨਹੀਂ ਕੀਤਾ ਗਿਆ। ਇਹ ਗੀਤ ਗੀਤਕਾਰ 'ਰਾਜ ਫਤਹਿਪੁਰ' ਵਲੋਂ ਲਿਖਿਆ ਗਿਆ ਹੈ ਜਿੰਨਾ ਨੇ ਪਹਿਲਾ ਵੀ ਐਮੀ ਦੇ ਗੀਤ ਲਿਖੇ ਸੀ।ਸੰਨੀ ਵਿਕ ਵਲੋਂ ਇਸਦਾ ਮਿਊਜ਼ਿਕ ਤਿਆਰ ਕੀਤਾ ਗਿਆ ਹੈ। 'ਪਿਆਰ ਦੀ ਕਹਾਣੀ' ਟਾਈਟਲ ਵਾਲਾ ਇਹ ਗਾਣਾ ਰੋਮਾਂਟਿਕ ਗਾਣਾ ਹੈ।

ਹਾਲਾਂਕਿ ਗਾਣੇ ਦੀ ਰਿਲੀਜ਼ ਡੇਟ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਫੈਨਜ਼ ਨੂੰ ਗਾਣੇ ਦੇ ਜਲਦੀ ਰਿਲੀਜ਼ ਹੋਣ ਦੀ ਉਮੀਦ ਹੈ।ਇਹ ਗੀਤ ਸਾਰੇਗਾਮਾ ਓਰੀਜਨਲਸ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਪੋਸਟ 'ਤੇ ਕੁਮੈਂਟਸ ਦਰਸਾਉਂਦੇ ਨੇ ਕਿ ਦਰਸ਼ਕ ਇਸ ਗਾਣੇ ਦੇ ਰਿਲੀਜ਼ ਹੋਣ ਲਈ ਬਹੁਤ ਐਕਸਾਈਟੇਡ ਹਨ।

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget