ਪੜਚੋਲ ਕਰੋ

Instagram Reel ਬਣਾਉਣ ਦੇ ਚੱਕਰ 'ਚ ਮਸ਼ਹੂਰ ਹਸਤੀ ਨਾਲ ਵਾਪਰਿਆ ਹਾਦਸਾ, ਮੌਕ 'ਤੇ ਮੌਤ 

Aanvi Kamdar Death: ਅੱਜ-ਕੱਲ੍ਹ ਰੀਲਾਂ ਬਣਾਉਣ ਦੇ ਚੱਕਰ ਵਿੱਚ ਕਈ ਸੋਸ਼ਲ ਮੀਡੀਆ ਇੰਫਲੁਇੰਸਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਖਤਰਿਆਂ ਨਾਲ ਖੇਡ ਜਾਂਦੇ ਹਨ। ਹਾਲਾਂਕਿ ਉਨ੍ਹਾਂ ਨੂੰ ਇਸ ਗੱਲ ਦਾ ਜ਼ਰਾ ਵੀ ਅਹਿਸਾਸ

Aanvi Kamdar Death: ਅੱਜ-ਕੱਲ੍ਹ ਰੀਲਾਂ ਬਣਾਉਣ ਦੇ ਚੱਕਰ ਵਿੱਚ ਕਈ ਸੋਸ਼ਲ ਮੀਡੀਆ ਇੰਫਲੁਇੰਸਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਖਤਰਿਆਂ ਨਾਲ ਖੇਡ ਜਾਂਦੇ ਹਨ। ਹਾਲਾਂਕਿ ਉਨ੍ਹਾਂ ਨੂੰ ਇਸ ਗੱਲ ਦਾ ਜ਼ਰਾ ਵੀ ਅਹਿਸਾਸ ਨਹੀਂ ਹੁੰਦਾ ਕਿ ਉਨ੍ਹਾਂ ਦੀ ਇੱਕ ਗਲਤੀ ਕਿਵੇਂ ਮੌਤ ਦੇ ਦਰਵਾਜ਼ੇ ਖੋਲ੍ਹ ਦਿੰਦੀ ਹੈ। ਅਜਿਹਾ ਹੀ ਕੁਝ ਇਕ ਸੋਸ਼ਲ ਮੀਡੀਆ ਦੀ ਮਸ਼ਹੂਰ ਇੰਫਲੁਇੰਸਰ ਨਾਲ ਹੋਇਆ ਹੈ। ਰੀਲਜ਼ ਬਣਾਉਣ ਦੇ ਚੱਕਰ ਵਿੱਚ ਉਸਦੀ ਮੌਤ ਹੋ ਗਈ।

ਦਰਅਸਲ, ਸੋਸ਼ਲ ਮੀਡੀਆ ਇੰਫਲੁਇੰਸਰ ਅਨਵੀ ਕਾਮਦਾਰ (Aanvi Kamdar) ਨਾਲ ਅਜਿਹਾ ਹੀ ਹੋਇਆ ਹੈ। ਰੀਲਾਂ ਬਣਾਉਂਦੇ ਸਮੇਂ ਅਨਵੀ ਝਰਨੇ ਤੋਂ ਖਾਈ ਵਿਚ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਇਹ ਘਟਨਾ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਨਵੀ ਮਾਨਸੂਨ ਦੌਰਾਨ ਆਪਣੇ ਸੱਤ ਦੋਸਤਾਂ ਨਾਲ ਰਾਏਗੜ੍ਹ ਗਈ ਸੀ। ਮੰਗਲਵਾਰ ਨੂੰ ਵੀਡੀਓ ਬਣਾਉਂਦੇ ਹੋਏ ਉਹ ਮੰਗਾਓ ਦੇ ਮਸ਼ਹੂਰ ਕੁੰਭੇ ਫਾਲਸ ਦੇ ਕੋਲ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। 6 ਘੰਟਿਆਂ ਤੱਕ ਚੱਲੇ ਬਚਾਅ ਕਾਰਜ ਤੋਂ ਬਾਅਦ ਅਨਵੀ ਦੀ ਲਾਸ਼ ਬਰਾਮਦ ਕੀਤੀ ਗਈ। ਹਾਲਾਂਕਿ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

View this post on Instagram
 
A post shared by Aanvi Kamdar - Travel & Lifestyle (@theglocaljournal)

ਤੁਹਾਨੂੰ ਦੱਸ ਦੇਈਏ ਕਿ ਅਨਵੀ ਮੁੰਬਈ ਦੇ ਮੁਲੰਦ ਇਲਾਕੇ ਦੀ ਰਹਿਣ ਵਾਲੀ ਹੈ। 27 ਸਾਲਾ ਕੰਟੈਂਟ ਕ੍ਰਿਏਟਰ ਘੁੰਮਣ-ਫਿਰਨ ਦੀ ਸ਼ੌਕੀਨ ਸੀ ਅਤੇ ਇਸ 'ਤੇ ਵੀਡੀਓ ਬਣਾਉਂਦੀ ਸੀ। ਅਨਵੀ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਸੀ। ਉਹ ਸੋਸ਼ਲ ਮੀਡੀਆ 'ਤੇ ਬਹੁਤ ਮਸ਼ਹੂਰ ਹੈ ਅਤੇ ਟ੍ਰੇਵਰ ਬਲੌਗ ਬਣਾਉਂਦੀ ਹੈ। ਕੰਟੈਂਟ ਕ੍ਰਿਏਟਰ ਬਣਨ ਤੋਂ ਪਹਿਲਾਂ, ਅਨਵੀ ਸਲਾਹਕਾਰ ਕੰਪਨੀ ਡੇਲੋਇਟ ਵਿੱਚ ਕੰਮ ਕਰਦੀ ਸੀ। ਫਿਲਹਾਲ 27 ਸਾਲਾਂ ਦੀ ਉਮਰ ਵਿੱਚ ਹੀ ਉਸਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget