ਪੜਚੋਲ ਕਰੋ

ਕੰਗਣਾ ਰਣੌਤ ਨੂੰ ਇੱਕ ਹੋਰ ਝਟਕਾ, ਆਨੰਦ ਭੂਸ਼ਣ ਨੇ ਡੀਲ ਤੋੜੀ

ਡਿਜ਼ਾਇਨਰਾਂ ਨੇ ਟਵਿਟਰ 'ਤੇ ਮੰਗਲਵਾਰ ਕੰਗਨਾ ਦੇ ਅਕਾਊਂਟ ਨੂੰ ਸਥਾਈ ਰੂਪ ਨਾਲ ਸਸਪੈਂਡ ਕਰਨ ਦੇ ਕੁਝ ਘੰਟਿਆਂ ਬਾਅਦ ਇਸ ਦਾ ਐਲਾਨ ਕੀਤਾ।

ਮੁੰਬਈ: ਕੰਗਣਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਨੇ ਕਿਹਾ ਕਿ ਉਹ ਫੈਸ਼ਨ ਡਿਜ਼ਾਇਨਰ ਆਨੰਦ ਭੂਸ਼ਣ ਤੇ ਰਿਮਝਿਮ ਦਾਦੂ ਦੇ ਖਿਲਾਫ ਮੁਕੱਦਮਾ ਦਾਇਰ ਕਰੇਗੀ। ਕਿਉਂਕਿ ਇਨ੍ਹਾਂ ਦੋਵਾਂ ਡਿਜ਼ਾਇਨਰਸ ਨੇ ਇਕ ਦਿਨ ਪਹਿਲਾਂ ਕਿਹਾ ਕਿ ਉਹ ਕੰਗਨਾ ਦੇ ਨਾਲ ਸਾਰੀਆਂ ਪ੍ਰੋਫੈਸ਼ਨਲ ਡੀਲਸ ਤੋੜ ਰਹੇ ਹਨ। ਡਿਜ਼ਾਇਨਰਾਂ ਨੇ ਟਵਿਟਰ 'ਤੇ ਮੰਗਲਵਾਰ ਕੰਗਨਾ ਦੇ ਅਕਾਊਂਟ ਨੂੰ ਸਥਾਈ ਰੂਪ ਨਾਲ ਸਸਪੈਂਡ ਕਰਨ ਦੇ ਕੁਝ ਘੰਟਿਆਂ ਬਾਅਦ ਇਸ ਦਾ ਐਲਾਨ ਕੀਤਾ।

ਰੰਗੋਲੀ ਚੰਦੇਲ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਨੋਟ ਸ਼ੇਅਰ ਕੀਤਾ ਹੈ। ਜਿਸ 'ਚ ਕਿਹਾ ਗਿਆ 'ਇਹ ਵਿਅਕਤੀ ਆਨੰਦ ਭੂਸ਼ਣ ਕੰਗਨਾ ਦੇ ਨਾਂਅ 'ਤੇ ਪ੍ਰਸਿੱਧ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਸੀਂ ਉਸ ਨਾਲ ਜੁੜੇ ਨਹੀਂ ਹਾਂ, ਅਸੀਂ ਉਸ ਨੂੰ ਨਹੀਂ ਜਾਣਦੇ, ਕਈ ਪ੍ਰਭਾਵਸ਼ਾਲੀ ਅਕਾਊਂਟ ਹਨ, ਉਨਾਂ ਨੂੰ ਟੈਗ ਕਰਦੇ ਹਨ ਤੇ ਕੰਗਨਾ ਨੂੰ ਆਪਣੇ ਬ੍ਰਾਂਡ ਨਾਲ ਜੋੜਦੇ ਹਨ, ਕੰਗਨਾ ਕਿਸੇ ਵੀ ਬ੍ਰੈਂਡ ਐਂਡੋਰਸਮੈਂਟ ਲਈ ਕਰੋੜਾਂ ਰੁਪਏ ਚਾਰਜ ਕਰਦੀ ਹੈ।'

ਰੰਗੋਲੀ ਨੇ ਲਿਖਿਆ, 'ਪਰ ਸੰਪਾਦਕੀ ਸ਼ੂਟ ਬ੍ਰਾਂਡ ਐਂਡੋਰਸਮੈਂਟ ਨਹੀਂ ਹੈ, ਨਾ ਹੀ ਅਸੀਂ ਉਨ੍ਹਾਂ ਕੱਪੜਿਆਂ ਨੂੰ ਪਸੰਦ ਕਰਦੇ ਹਾਂ ਜਾਂ ਚੋਣ ਕਰਦੇ ਹਾਂ, ਮੈਗਜ਼ੀਨ ਦੇ ਸੰਪਾਦਕ ਉਨ੍ਹਾਂ ਅਨਸੈਂਬਲ ਲੁੱਕਸ ਨੂੰ ਸਿਲੈਕਟ ਕਰਦੇ ਹਨ। ਇਹ ਛੋਟਾ ਡਿਜ਼ਾਇਨਰ ਭਾਰਤ ਦੀ ਸਿਖਰਲੀ ਅਦਾਕਾਰਾ ਦੇ ਨਾਂਅ ਦਾ ਇਸਤੇਮਾਲ ਕਰਕੇ ਖੁਦ ਨੂੰ ਪ੍ਰਮੋਟ ਕਰ ਰਿਹਾ ਹੈ। ਇਸ ਲਈ ਮੈਂ ਉਸ 'ਤੇ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ।'

ਕੰਗਣਾ ਰਣੌਤ ਨੂੰ ਇੱਕ ਹੋਰ ਝਟਕਾ, ਆਨੰਦ ਭੂਸ਼ਣ ਨੇ ਡੀਲ ਤੋੜੀ

ਕੋਈ ਡੀਲ ਨਹੀਂ ਹੋਈ

ਰੰਗੋਲੀ ਚੰਦੇਲ ਨੇ ਲਿਖਿਆ ਕਿ ਉਸ ਨੂੰ ਅਦਾਲਤ 'ਚ ਇਹ ਸਾਬਿਤ ਕਰਨਾ ਪਵੇਗਾ ਕਿ ਕਿਵੇਂ ਤੇ ਕਿੱਥੇ ਸਾਡੇ ਨਾਲ ਉਸਦਾ ਕੋਈ ਐਂਡੋਰਸਮੈਂਟ ਹੈ। ਜਿਵੇਂ ਕਿ ਉਹ ਖੁਦ ਨੂੰ ਵੱਖ ਕਰਨ ਦਾ ਦਾਅਵਾ ਕਰ ਰਿਹਾ ਹੈ। ਤਹਾਨੂੰ ਕੋਰਟ 'ਚ ਦੇਖਾਂਗੇ। ਰੰਗੋਲੀ ਨੇ ਆਨੰਦ ਭੂਸ਼ਣ ਦੇ ਟਵੀਟ ਦਾ ਸਕਰੀਨ ਸ਼ੌਟ ਵੀ ਸ਼ੇਅਰ ਕੀਤਾ।

ਗੈਰ ਕਾਨੂੰਨੀ ਤਰੀਕੇ ਨਾਲ ਕੰਗਨਾ ਦੀ ਫੋਟੋ ਦਾ ਇਸਤੇਮਾਲ

ਰੰਗੋਲੀ ਨੇ ਸ਼ੇਅਰ ਕਰਦਿਆਂ ਲਿਖਿਆ, 'ਕੀ ਤੁਸੀਂ ਮਜ਼ਾਕ ਕਰ ਰਹੇ ਹੋ ਆਨੰਦ ਭੂਸ਼ਣ? ਇੱਥੋਂ ਤਕ ਕਿ ਕੰਗਨਾ ਦੀ ਤਸਵੀਰ ਦਾ ਇਸਤੇਮਾਲ ਕੀਤਾ।'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget