ਪੜਚੋਲ ਕਰੋ

Ambani Wedding Gifts: ਅਨੰਤ-ਰਾਧਿਕਾ ਦੇ ਵਿਆਹ 'ਚ ਹੋਈ ਤੋਹਫਿਆਂ ਦੀ ਬਰਸਾਤ, ਵੰਡੀਆਂ 2-2 ਕਰੋੜ ਦੀਆਂ ਘੜੀਆਂ

Ambani Wedding Gifts: ਮੁਕੇਸ਼ ਅੰਬਾਨੀ ਦੇ ਛੋਟੇ ਪੁੱਤ ਅਨੰਤ ਅੰਬਾਨੀ ਦੇ ਵਿਆਹ ਦੀਆਂ ਰਸਮਾਂ ਹੁਣ ਖਤਮ ਹੋ ਗਈਆਂ ਹਨ। ਹਾਲ ਹੀ 'ਚ ਹੋਏ ਵਿਆਹ 'ਚ ਭਾਰਤ ਸਮੇਤ ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ...

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਇਸ ਹਫਤੇ ਵਿਆਹ ਹੋਇਆ ਹੈ। ਹਜ਼ਾਰਾਂ ਕਰੋੜਾਂ ਦੀ ਲਾਗਤ ਵਾਲੇ ਇਸ ਵਿਆਹ ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਦਿੱਗਜਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਆਏ ਮਹਿਮਾਨਾਂ ਨੂੰ ਅੰਬਾਨੀ ਪਰਿਵਾਰ ਵੱਲੋਂ ਕਈ ਮਹਿੰਗੇ ਤੋਹਫ਼ੇ ਦਿੱਤੇ ਗਏ। ਇਨ੍ਹਾਂ 'ਚੋਂ ਕਈਆਂ ਨੂੰ ਅਨੰਤ ਅੰਬਾਨੀ ਤੋਂ ਕਰੋੜਾਂ ਦੀਆਂ ਘੜੀਆਂ ਦੇ ਤੋਹਫੇ ਮਿਲੇ ਹਨ।

ਖਬਰਾਂ ਮੁਤਾਬਕ ਇਸ ਵਿਆਹ ਸਮਾਗਮ 'ਚ ਮੁੰਡੇ ਵਾਲੇ ਪਾਸਿਓਂ ਆਉਣ ਵਾਲੇ ਸਿਤਾਰਿਆਂ ਨੂੰ ਅਨੰਤ ਅੰਬਾਨੀ ਨੇ ਲਗਜ਼ਰੀ ਘੜੀਆਂ ਗਿਫਟ ਕੀਤੀਆਂ ਹਨ। ਜਿਨ੍ਹਾਂ ਨੂੰ ਇਹ ਘੜੀਆਂ ਗਿਫਟ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਰਣਵੀਰ ਸਿੰਘ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗਿਫਟ ਕੀਤੀਆਂ ਘੜੀਆਂ ਦੀ ਕੀਮਤ 2 ਕਰੋੜ ਰੁਪਏ ਹੈ। ਤੋਹਫ਼ਿਆਂ ਦੀਆਂ ਤਸਵੀਰਾਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਰਹੀਆਂ ਹਨ।

View this post on Instagram
 
A post shared by THEINDIANHOROLOGY (@theindianhorology)

Audemars Piguet ਬ੍ਰਾਂਡ ਦੀਆਂ ਘੜੀਆਂ

ਅਨੰਤ ਅੰਬਾਨੀ ਵਲੋਂ ਗ੍ਰੂਮਸਮੈਨ ਨੂੰ ਜਿਹੜੀਆਂ ਘੜੀਆਂ ਤੋਹਫੇ ਵਜੋਂ ਮਿਲੀਆਂ ਹਨ, ਉਹ Audemars Piguet ਬ੍ਰਾਂਡ ਦੀਆਂ ਹਨ। ਘੜੀਆਂ 41 ਮਿਲੀਮੀਟਰ 18 ਕੈਰਟ ਪਿੰਕ ਗੋਲਡ ਕੇਸ ਵਿੱਚ ਹਨ, ਜੋ ਕਿ 9.5 ਮਿਲੀਮੀਟਰ ਮੋਟੀਆਂ ਹਨ। ਉਨ੍ਹਾਂ ਵਿੱਚ ਸੇਫਾਯਕ ਕ੍ਰਿਸਟਲ ਬੈਕ ਅਤੇ ਸਕ੍ਰੂ ਲਾਕਡ ਕ੍ਰਾਊਨ ਦਿੱਤੇ ਗਏ ਹਨ। ਘੜੀਆਂ ਵਿੱਚ Grande Tapisserie ਪੈਟਰਨ ਦੇ ਨਾਲ ਪਿੰਕ ਗੋਲਡ ਡਾਇਲ ਹੈ ਅਤੇ ਇਸ ਵਿੱਚ ਬਲੂ ਕਾਊਂਟਰਸ, ਪਿੰਕ ਗੋਲਡ ਆਵਰ ਮਾਰਕਰਸ, ਰਾਇਲ ਓਕ ਹੈਂਡ ਵਰਗੇ ਫੀਚਰਸ ਸ਼ਾਮਲ ਹਨ।

Audemars Piguet ਦੀਆਂ ਇਨ੍ਹਾਂ ਘੜੀਆਂ ਵਿੱਚ ਪਿੰਕ ਗੋਲਡ ਟੋਨਡ ਇਨਰ ਬੇਜੇਲ ਅਤੇ ਮੈਨਿਊਫੈਕਚਰ ਕੈਲਿਬਰ 5134 ਸੈਲਫ-ਵਾਈਂਡਿੰਗ ਮੂਵਮੈਂਟ ਵਰਗੇ ਫੀਚਰ ਦਿੱਤੇ ਗਏ  ਹਨ। ਉਨ੍ਹਾਂ ਵਿੱਚ ਇੱਕ ਪਰਪੇਚੂਅਲ ਕੈਲੰਡਰ ਹੈ, ਜੋ ਹਫਤਾ, ਦਿਨ, ਤਰੀਕ, ਐਸਟ੍ਰਾਨੋਮਿਕਲ ਮੂਨ, ਮਹੀਨਾ, ਲੀਪ ਈਅਰ ਘੰਟੇ ਅਤੇ ਮਿੰਟ ਦੱਸਦਾ ਹੈ। ਘੜੀਆਂ ਵਿੱਚ ਇੱਕ 18 ਕੈਰੇਟ ਪਿੰਕ ਗੋਲਡ ਬਰੇਸਲੇਟ, AP ਫੋਲਡਿੰਗ ਬਕਲ ਅਤੇ ਇੱਕ ਵਾਧੂ ਨੀਲਾ ਐਲੀਗੇਟਰ ਸਟ੍ਰੈਪ ਵੀ ਸ਼ਾਮਲ ਹੈ। ਇਹ ਘੜੀਆਂ 20 ਮੀਟਰ ਡੂੰਘੇ ਪਾਣੀ ਵਿੱਚ ਕੰਮ ਕਰ ਸਕਦੀਆਂ ਹਨ ਅਤੇ 40 ਘੰਟਿਆਂ ਤੱਕ ਪਾਵਰ ਰਿਜ਼ਰਵ ਰੱਖ ਸਕਦੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget