ਪੜਚੋਲ ਕਰੋ

Anant-Radhika Wedding: ਅਨੰਤ-ਰਾਧਿਕਾ ਨੂੰ ਆਸ਼ੀਰਵਾਦ ਦੇਣ ਪਹੁੰਚੇ PM ਮੋਦੀ, ਇਨ੍ਹਾਂ ਬਾਲੀਵੁੱਡ ਹਸਤੀਆਂ ਨੇ ਵੀ ਕੀਤੀ ਸ਼ਿਰਕਤ...

12 ਜੁਲਾਈ ਨੂੰ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ ਵਰਲਡ ਜੀਓ ਸੈਂਟਰ ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ। ਕਈ ਮਸ਼ਹੂਰ ਹਸਤੀਆਂ ਇਸ ਸ਼ਾਨਦਾਰ ਵਿਆਹ ਦਾ ਹਿੱਸਾ ਬਣੀਆਂ। ਅਨੰਤ ਅਤੇ ਰਾਧਿਕਾ ਦਾ ਆਸ਼ੀਰਵਾਦ ਸਮਾਰੋਹ 13 ਜੁਲਾਈ ਨੂੰ ਹੋਇਆ।

Anant Ambani Radhika Merchant Wedding: 12 ਜੁਲਾਈ ਨੂੰ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ ਵਰਲਡ ਜੀਓ ਸੈਂਟਰ ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ। ਕਈ ਮਸ਼ਹੂਰ ਹਸਤੀਆਂ ਇਸ ਸ਼ਾਨਦਾਰ ਵਿਆਹ ਦਾ ਹਿੱਸਾ ਬਣੀਆਂ। ਅਨੰਤ ਅਤੇ ਰਾਧਿਕਾ ਦਾ ਆਸ਼ੀਰਵਾਦ ਸਮਾਰੋਹ 13 ਜੁਲਾਈ ਨੂੰ ਹੋਇਆ।

ਨਵੇਂ ਵਿਆਹੇ ਜੋੜੇ ਅਨੰਤ ਅਤੇ ਰਾਧਿਕਾ ਨੂੰ ਆਸ਼ੀਰਵਾਦ ਦੇਣ ਲਈ ਕਈ ਅਧਿਆਤਮਿਕ ਗੁਰੂ ਅਤੇ ਬਾਲੀਵੁੱਡ ਸੈਲੇਬਸ ਪਹੁੰਚੇ। ਆਓ ਦੇਖੀਏ ਆਸ਼ੀਰਵਾਦ ਸਮਾਰੋਹ ਵਿੱਚ ਕੀ ਖਾਸ ਸੀ। ਇਸ ਵਿਸ਼ੇਸ਼ ਮੌਕੇ ਵਿੱਚ ਕਿਹੜੀਆਂ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਸ਼ਾਨਦਾਰ ਵਿਆਹ ਵਿੱਚ ਸ਼ਿਰਕਤ ਕੀਤੀ ਅਤੇ ਅਨੰਤ ਅਤੇ ਰਾਧਿਕਾ ਨੂੰ ਆਸ਼ੀਰਵਾਦ ਦਿੱਤਾ। ਅਨੰਤ ਅਤੇ ਰਾਧਿਕਾ ਨੇ ਪੀਐਮ ਮੋਦੀ ਦੇ ਪੈਰ ਛੂਹੇ। ਪੀਐਮ ਮੋਦੀ ਆਸ਼ੀਰਵਾਦ ਸਮਾਰੋਹ ਵਿੱਚ ਕਰੀਬ ਢਾਈ ਘੰਟੇ ਤੱਕ ਰਹੇ। ਉਨ੍ਹਾਂ ਆਸ਼ੀਰਵਾਦ ਸਮਾਗਮ ਵਿੱਚ ਮੌਜੂਦ ਸਾਧੂ ਸੰਤਾਂ ਤੋਂ ਆਸ਼ੀਰਵਾਦ ਵੀ ਲਿਆ।

ਤੁਲਸੀ ਪੀਠਾਧੀਸ਼ਵਰ ਜਗਦਗੁਰੂ ਰਾਮਭਦਰਚਾਰੀਆ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਨੀਤਾ ਅੰਬਾਨੀ ਅਤੇ ਮੁਕੇਸ਼ ਅੰਬਾਨੀ ਨੇ ਵੀ ਉਨ੍ਹਾਂ ਦਾ ਆਸ਼ੀਰਵਾਦ ਲਿਆ। ਨੀਤਾ ਅਤੇ ਮੁਕੇਸ਼ ਅੰਬਾਨੀ ਦੋਵੇਂ ਜਗਦਗੁਰੂ ਰਾਮਭੱਦਰਾਚਾਰੀਆ ਜੀ ਨਾਲ ਗੱਲ ਕਰਦੇ ਵੀ ਨਜ਼ਰ ਆਏ।

ਸ਼ੰਕਰ ਮਹਾਦੇਵਨ ਅਤੇ ਸ਼੍ਰੇਆ ਘੋਸ਼ਾਲ ਆਪਣੇ ਜਾਣੇ-ਪਛਾਣੇ ਅੰਦਾਜ਼ 'ਚ ਨਜ਼ਰ ਆਏ। ਇਨ੍ਹਾਂ ਦੋਨਾਂ ਪ੍ਰਸਿੱਧ ਗਾਇਕਾਂ ਨੇ 'ਰਾਮ ਰਾਮ ਜੈ ਰਾਜਾਰਾਮ' ਦੇ ਭਜਨ ਗਾਏ।

ਵਿਦਿਆ ਬਾਲਨ ਨੇ ਆਪਣੇ ਪਤੀ ਸਿਧਾਰਥ ਰਾਏ ਕਪੂਰ ਨਾਲ ਐਂਟਰੀ ਕੀਤੀ ਹੈ। ਇਸ ਦੌਰਾਨ ਵਿਦਿਆ ਬਾਲਨ ਨੇ ਪਾਪਰਾਜ਼ੀ ਨਾਲ ਗੱਲ ਕਰਦੇ ਹੋਏ ਆਪਣੇ ਪਤੀ ਨਾਲ ਖੂਬ ਪੋਜ਼ ਦਿੱਤੇ। ਵਿਦਿਆ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਸੀ।

ਅਨੰਤ-ਰਾਧਿਕਾ ਦੇ ਸ਼ਾਨਦਾਰ ਵਿਆਹ ਤੋਂ ਬਾਅਦ, ਰਿਤੇਸ਼ ਅਤੇ ਜੇਨੇਲੀਆ ਨੇ ਜੋੜੇ ਦੇ ਆਸ਼ੀਰਵਾਦ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਨੇ ਅਨੰਤ-ਰਾਧਿਕਾ ਦੇ ਵਿਆਹ 'ਚ ਵੀ ਸ਼ਿਰਕਤ ਕੀਤੀ ਸੀ।

ਬਾਲੀਵੁੱਡ ਦੀ 'ਡ੍ਰੀਮ ਗਰਲ' ਅਤੇ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ  ਖਾਸ ਅੰਦਾਜ਼ 'ਚ ਸ਼ੋਅ ਐਂਟਰੀ ਕੀੀਤੀ। ਲਾਈਟ ਪਿੰਕ ਕਲਰ ਦੀ ਸਾੜ੍ਹੀ 'ਚ ਹੇਮਾ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਅਨੰਤ ਅਤੇ ਰਾਧਿਕਾ ਦੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਮਰੀਕਾ ਦੀ ਮਸ਼ਹੂਰ ਮਾਡਲ ਅਤੇ ਅਦਾਕਾਰਾ ਕਿਮ ਕਾਰਦਾਸ਼ੀਅਨ ਜੋੜੇ ਦੇ ਆਸ਼ੀਰਵਾਦ ਸਮਾਰੋਹ ਵਿੱਚ ਪਹੁੰਚੀ। ਉਸਨੇ ਆਪਣੀ ਭੈਣ ਖਲੋਏ ਕਰਦਸ਼ੀਅਨ ਨਾਲ ਸ਼ਾਨਦਾਰ ਐਂਟਰੀ ਕੀਤੀ

ਅਨੰਤ ਅਤੇ ਰਾਧਿਕਾ ਦੇ ਆਸ਼ੀਰਵਾਦ ਸਮਾਰੋਹ 'ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੇ ਵੀ ਸ਼ਿਰਕਤ ਕੀਤੀ

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਵੀ ਪਹੁੰਚੀ। ਉਨ੍ਹਾਂ ਨਾਲ ਬੱਚਨ ਪਰਿਵਾਰ ਦਾ ਕੋਈ ਹੋਰ ਵਿਅਕਤੀ ਨਜ਼ਰ ਨਹੀਂ ਆਇਆ। ਐਸ਼ਵਰਿਆ ਨੇ ਆਪਣੀ ਬੇਟੀ ਆਰਾਧਿਆ ਬੱਚਨ ਨਾਲ ਐਂਟਰੀ ਕੀਤੀ।

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਆਪਣੀ ਪਤਨੀ ਗੌਰੀ ਖਾਨ ਅਤੇ ਬੇਟੀ ਸੁਹਾਨਾ ਖਾਨ ਨਾਲ ਨਜ਼ਰ ਆਏ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਵੀ ਅਨੰਤ-ਰਾਧਿਕਾ ਦੇ ਵਿਆਹ 'ਚ ਸ਼ਾਮਲ ਹੋਏ ਸਨ।

ਅਨੰਤ ਰਾਧਿਕਾ ਦੇ ਆਸ਼ੀਰਵਾਦ ਸਮਾਰੋਹ ਵਿੱਚ ਦਵਾਰਕਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਦਾਨੰਦ ਸਰਸਵਤੀ ਜੀ ਅਤੇ ਜਯੋਤੀਰਮਠ ਦੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਜੀ ਨੇ ਵੀ ਸ਼ਿਰਕਤ ਕੀਤੀ। ਅੰਬਾਨੀ ਪਰਿਵਾਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਅਨੰਤ ਅਤੇ ਰਾਧਿਕਾ ਨੂੰ ਆਸ਼ੀਰਵਾਦ ਦੇਣ ਲਈ ਯੋਗ ਗੁਰੂ ਬਾਬਾ ਰਾਮਦੇਵ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ 12 ਜੁਲਾਈ ਨੂੰ ਅਨੰਤ ਅਤੇ ਰਾਧਿਕਾ ਦੇ ਵਿਆਹ ਵਿੱਚ ਬਾਬਾ ਰਾਮਦੇਵ ਵੀ ਸ਼ਾਮਲ ਹੋਏ ਸਨ। ਉਨ੍ਹਾਂ ਨੇ ਵਿਆਹ 'ਚ ਡਾਂਸ ਵੀ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Embed widget