ਪੜਚੋਲ ਕਰੋ

ਹੋ ਗਿਆ ਕਨਫਰਮ, ਇੱਕ ਦੂਜੇ ਨੂੰ ਪਿਆਰ ਕਰਦੇ ਹਨ ਆਦਿਤਿਆ ਰੌਏ ਕਪੂਰ ਤੇ ਅਨੰਨਿਆ ਪਾਂਡੇ, ਜੋੜੇ ਦੀਆਂ ਰੋਮਾਂਟਿਕ ਤਸਵੀਰਾਂ ਵਾਇਰਲ

Aditya Roy Kapur Ananya Panday Viral Pics: ਬਾਲੀਵੁੱਡ ਦੀ ਚਰਚਿਤ ਜੋੜੀ ਅਨੰਨਿਆ ਪਾਂਡੇ ਤੇ ਆਦਿਤਿਆ ਰਾਏ ਕਪੂਰ ਦੀਆਂ ਤਸਵੀਰਾਂ ਇਸ ਸਮੇਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਸ 'ਚ ਦੋਵੇਂ ਸਪੇਨ 'ਚ ਛੁੱਟੀਆਂ ਮਨਾਉਂਦੇ ਨਜ਼ਰ ਆਏ

Aditya Roy Kapur Ananya Panday Pics: ਪਿਛਲੇ ਕਈ ਦਿਨਾਂ ਤੋਂ ਬਾਲੀਵੁੱਡ ਗਲਿਆਰਿਆਂ ਵਿੱਚ ਅਭਿਨੇਤਾ ਆਦਿਤਿਆ ਰਾਏ ਕਪੂਰ ਅਤੇ ਅਦਾਕਾਰਾ ਅਨਨਿਆ ਪਾਂਡੇ ਦੇ ਵਿੱਚ ਅਫੇਅਰ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ। ਪਰ ਹੁਣ ਇਹ ਅਫਵਾਹਾਂ ਸੱਚ ਸਾਬਤ ਹੁੰਦੀਆਂ ਨਜ਼ਰ ਆ ਰਹੀਆਂ ਹਨ। ਕਿਉਂਕਿ ਬੀ-ਟਾਊਨ ਦੀ ਇਸ ਨਵੀਂ ਜੋੜੀ ਨੂੰ ਹਾਲ ਹੀ 'ਚ ਸਪੇਨ 'ਚ ਰੋਮਾਂਟਿਕ ਪਲ ਬਿਤਾਉਂਦੇ ਹੋਏ ਦੇਖਿਆ ਗਿਆ ਹੈ। ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਹੈਰਾਨ ਹਨ।

ਆਦਿਤਿਆ-ਅਨੰਨਿਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਨਵੇਂ ਜੋੜੇ ਦੀਆਂ ਖੂਬਸੂਰਤ ਤਸਵੀਰਾਂ ਹੁਣ ਮਾਨਵ ਮੰਗਲਾਨੀ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਜੋੜਾ ਇੱਕ ਦੂਜੇ ਦੀਆਂ ਬਾਹਾਂ ਵਿੱਚ ਗੁਆਚਿਆ ਹੋਇਆ ਨਜ਼ਰ ਆ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ- 'ਬ੍ਰਾਂਡ ਨਿਊ ਕਪਲ ਅਲਰਟ! ਆਦਿਤਿਆ ਰਾਏ ਕਪੂਰ ਅਤੇ ਅਨਨਿਆ ਪਾਂਡੇ ਲਿਸਬਨ 'ਚ ਇਕੱਠੇ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ।' ਤਸਵੀਰਾਂ 'ਚ ਦੋਵੇਂ ਇੱਕੋ ਰੰਗ ਦੇ ਪਹਿਰਾਵੇ 'ਚ ਨਜ਼ਰ ਆਂਏ। ਜਿੱਥੇ ਅਦਾਕਾਰ ਨੇ ਬਲੂ ਟੀ-ਸ਼ਰਟ ਦੇ ਨਾਲ ਬਲੈਕ ਸ਼ਾਰਟਸ ਪਹਿਨੇ ਹੋਏ ਸਨ। ਜਦੋਂ ਕਿ ਅਦਾਕਾਰਾ ਨੇ ਨੀਲੇ ਰੰਗ ਦੀ ਲੰਬੀ ਡਰੈੱਸ ਪਾਈ ਹੋਈ ਸੀ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Manav Manglani (@manav.manglani)

ਅਨੰਨਿਆ ਨੇ ਇੰਸਟਾ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਦੂਜੇ ਪਾਸੇ, ਅਨੰਨਿਆ ਪਾਂਡੇ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸਪੇਨ ਦੀਆਂ ਕੁਝ ਖੂਬਸੂਰਤ ਲੋਕੇਸ਼ਨਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਨਾ ਤਾਂ ਅਨੰਨਿਆ ਅਤੇ ਨਾ ਹੀ ਆਦਿਤਿਆ ਨਜ਼ਰ ਆ ਰਹੇ ਹਨ। ਪਰ ਤਸਵੀਰਾਂ ਤੋਂ ਸਾਫ ਹੈ ਕਿ ਉਹ ਫਿਲਹਾਲ ਸਪੇਨ 'ਚ ਛੁੱਟੀਆਂ ਮਨਾ ਰਹੀ ਹੈ।

ਜੋੜੇ ਨੂੰ ਦੀਵਾਲੀ ਪਾਰਟੀ 'ਚ ਇਕੱਠੇ ਦੇਖਿਆ ਗਿਆ ਸੀ
ਅਸਲ 'ਚ ਉਦੋਂ ਤੋਂ ਹੀ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਸਨ। ਜਦੋਂ ਉਨ੍ਹਾਂ ਨੂੰ ਦੀਵਾਲੀ ਪਾਰਟੀ 'ਚ ਇਕੱਠੇ ਦੇਖਿਆ ਗਿਆ ਸੀ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਰਿਸ਼ਤੇ ਬਾਰੇ ਕਿਸੇ ਨੇ ਗੱਲ ਨਹੀਂ ਕੀਤੀ ਹੈ। ਪਰ ਦੋਵਾਂ ਦੀਆਂ ਵਾਇਰਲ ਹੋ ਰਹੀਆਂ ਇਹ ਤਸਵੀਰਾਂ ਇਸ ਗੱਲ ਦੀ ਗਵਾਹੀ ਦੇ ਰਹੀਆਂ ਹਨ ਕਿ ਦੋਵਾਂ ਵਿਚਾਲੇ ਬੇਅੰਤ ਪਿਆਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget