ਪੜਚੋਲ ਕਰੋ

FIRST PICS: ਵਿਜੈ ਦੇਵਾਰਕੋਂਡਾ ਨਾਲ ਰੋਮਾਂਸ ਦਾ ਤੜਕਾ ਲਾਵੇਗੀ ਅਨੰਨ੍ਹਿਆ ਪਾਂਡੇ, ਵੇਖੋ ਪਹਿਲੀ ਝਲਕ

ਫ਼ਿਲਮ 'ਪੁਰੀ ਜਗਨਨਾਥ' 'ਚ ਦੱਖਣੀ ਸਟਾਰ ਵਿਜੈ ਦੇਵਾਰਕੋਂਡਾ ਨਾਲ ਅਨ੍ਹੰਨਿਆ ਪਾਂਡੇ ਨਜ਼ਰ ਆਵੇਗੀ। ਫ਼ਿਲਮ ਹਿੰਦੀ ਸਣੇ ਹੋਰ ਕਈ ਭਾਸ਼ਾਵਾਂ 'ਚ ਰਿਲੀਜ਼ ਕੀਤੀ ਜਾਵੇਗੀ।

ਮੁੰਬਈ: ਫ਼ਿਲਮ 'ਪੁਰੀ ਜਗਨਨਾਥ' 'ਚ ਸਾਊਥ ਦੇ ਐਕਟਰ ਵਿਜੈ ਦੇਵਾਰਕੋਂਡਾ ਦੇ ਨਾਲ ਅਨ੍ਹੰਨਿਆ ਪਾਂਡੇ ਰੋਮਾਂਸ ਕਰਦੀ ਨਜ਼ਰ ਆਵੇਗੀ। ਫ਼ਿਲਮ ਇੰਡਸਟਰੀ 'ਚ ਲੰਬੇ ਸਮੇਂ ਤੋਂ 'ਪੁਰੀ ਜਗਨਨਾਥ' ਦੀ ਚਰਚਾ ਹੈ। ਫ਼ਿਲਮ ਹਿੰਦੀ ਸਮੇਤ ਹੋਰ ਕਈ ਭਾਸ਼ਾਵਾਂ 'ਚ ਰਿਲੀਜ਼ ਹੋਵੇਗੀ। 'ਪੁਰੀ ਜਗਨਨਾਥ' ਨਾਲ ਬਾਲੀਵੁੱਡ 'ਚ ਪਹਿਲੀ ਵਾਰ ਵਿਜੇ ਦੇਵਾਰਕੋਂਡਾ ਡੈਬਿਊ ਕਰਨ ਜਾ ਰਹੇ ਹਨ। ਇਹ ਫ਼ਿਲਮ ਉਨ੍ਹਾਂ ਦੇ ਫੈਨਸ ਲਈ ਬੇਹੱਦ ਖਾਸ ਹੈ। ਫ਼ਿਲਮ ਨਿਰਮਾਤਾਵਾਂ ਨੇ 'ਪੁਰੀ ਜਗਨਨਾਥ' ਲਈ ਵਿਜੈ ਦੇ ਓਪੋਜ਼ਿਟ ਅਨ੍ਹੰਨਿਆ ਪਾਂਡੇ ਦੇ ਨਾਂ ਦਾ ਐਲਾਨ ਕੀਤਾ ਹੈ। ਅਨ੍ਹੰਨਿਆ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਪੋਸਟ 'ਚ ਅਨ੍ਹੰਨਿਆ ਨੇ ਆਪਣੇ ਕੋ-ਸਟਾਰ ਵਿਜੇ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।
View this post on Instagram
 
Happy, blessed and excited to be associated for a Pan-India film ❤️🕺🏻🙏🏻🧿 with our director @purijagannadh 🤩 Producers @karanjohar @charmmekaur @apoorva1972 @DharmaMovies @PuriConnects #PCfilm ‬😁 ‪Welcoming Mr. Deverakonda @TheDeverakonda to Bollywood 🤗❤️‬ ‪#AnanyaPandayVijayDeverakonda

A post shared by Ananya 💛💫 (@ananyapanday) on

ਵਿਜੇ ਦਾ ਬਾਲੀਵੁੱਡ 'ਚ ਸਵਾਗਤ ਕਰਦਿਆਂ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਨੂੰ ਕੈਪਸ਼ਨ ਵੀ ਦਿੱਤਾ। ਇਸ ਦੇ ਨਾਲ ਹੀ ਤਸਵੀਰਾਂ 'ਚ ਅਨ੍ਹੰਨਿਆ ਤੇ ਵਿਜੇ 'ਚ ਸ਼ਾਨਦਾਰ ਕੈਮਿਸਟਰੀ ਦਿਖਾਈ ਦੇ ਰਹੀ ਹੈ। ਮੁੰਬਈ 'ਚ ਜਨਵਰੀ ਤੋਂ ਸ਼ੁਰੂ ਫ਼ਿਲਮ ਦੀ ਸ਼ੂਟਿੰਗ ਟੀਮ 'ਚ ਅਨ੍ਹੰਨਿਆ ਤੇ ਦੇਵਾਰਕੋਂਡਾ ਹੁਣ ਸ਼ਾਮਲ ਹੋ ਗਏ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget