ਪੜਚੋਲ ਕਰੋ

ਹੁਣ ਇਲਾਜ ਲਈ ਅਨਿਲ ਕਪੂਰ ਜਾ ਰਹੇ ਜਰਮਨੀ, ਜਾਣੋ ਕੀ ਬਿਮਾਰੀ

ਮੁੰਬਈ: ਅਨਿਲ ਕਪੂਰ ਜਲਦੀ ਹੀ ਧੀ ਸੋਨਮ ਕਪੂਰ ਨਾਲ ਫ਼ਿਲਮ ‘ਏਕ ਲੜਕੀ ਕੋ ਦੇਖਾ ਤੋ ਐਸਾ ਲਗਾ’ ‘ਚ ਨਜ਼ਰ ਆਉਣ ਵਾਲੇ ਹਨ। ਫਿਲਹਾਲ ਫ਼ਿਲਮ ਦੀ ਟੀਮ ਇਸ ਨੂੰ ਪ੍ਰਮੋਟ ਕਰਨ ‘ਚ ਰੁੱਝੀ ਹੋਈ ਹੈ। ਇਸ ‘ਚ ਸੋਨਮ ਨਾਲ ਰਾਜਕੁਮਾਰ ਰਾਓ ਲੀਡ ਰੋਲ ‘ਚ ਨਜ਼ਰ ਆਉਣਗੇ। ਫ਼ਿਲਮ ਦਾ ਟ੍ਰੇਲਰ ਪਹਿਲਾਂ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਿਹਾ ਹੈ। ਹੁਣ ਅਨਿਲ ਦੇ ਫੈਨਸ ਲਈ ਬੁਰੀ ਖ਼ਬਰ ਹੈ। ਜੀ ਹਾਂ, ਅਨਿਲ ਨੇ ਹਾਲ ਹੀ ‘ਚ ਇੰਟਰਵਿਊ ਦੌਰਾਨ ਆਪਣੀ ਬਿਮਾਰੀ ਬਾਰੇ ਦੱਸਿਆ। ਇਸ ਦੇ ਇਲਾਜ ਲਈ ਉਹ ਜਲਦੀ ਹੀ ਜਰਮਨੀ ਜਾ ਰਹੇ ਹਨ। ਬੀਤੇ ਦੋ ਸਾਲ ਤੋਂ ਅਨਿਲ ਦੇ ਸੱਜੇ ਮੋਢੇ ‘ਚ ਕੈਲਸ਼ੀਅਮ ਇਕੱਠਾ ਹੋ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਮੋਢਾ ਸਖ਼ਤ ਹੋ ਗਿਆ ਹੈ। ਇਸ ਮੋਢੇ ਕਾਰਨ ਹੀ ਅਨਿਲ ਨੂੰ ਆਪਣੀਆਂ ਫ਼ਿਲਮਾਂ ‘ਚ ਸਟੰਟ ਕਰਨ ‘ਚ ਕਾਫੀ ਦਿਕੱਤ ਹੁੰਦੀ ਸੀ। ਅਨਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਪ੍ਰੋਬਲਮ ਪਹਿਲਾਂ ਵੀ ਹੋ ਚੁੱਕੀ ਹੈ। ਅਨਿਲ, ਸੋਨਮ ਤੇ ਰਾਜਕੁਮਾਰ ਦੀ ਫ਼ਿਲਮ ‘ਏਕ ਲੜਕੀ ਕੋ ਦੇਖਾ ਤੋਂ ਐਸਾ ਲਗਾ’ 22 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget