ਪੜਚੋਲ ਕਰੋ

Animal: ਐਡਵਾਂਸ ਬੁਕਿੰਗ 'ਚ ਰਣਬੀਰ ਕਪੂਰ ਦੀ 'ਐਨੀਮਲ' ਨੇ ਕੀਤਾ ਕਮਾਲ, ਵਿਕੀਆਂ 10 ਕਰੋੜ ਦੀਆਂ ਟਿਕਟਾਂ, ਟੁੱਟੇਗਾ 'ਟਾਈਗਰ' ਦਾ ਰਿਕਾਰਡ?

Animal First Day Advance Booking: ਰਣਬੀਰ ਕਪੂਰ ਦੀ 'ਐਨੀਮਲ' ਐਡਵਾਂਸ ਬੁਕਿੰਗ 'ਚ ਚੰਗੀ ਕਮਾਈ ਕਰ ਰਹੀ ਹੈ। ਫਿਲਮ ਨੇ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਅਤੇ ਪਹਿਲੇ ਦਿਨ ਦੇ ਕਲੈਕਸ਼ਨ 'ਚ 'ਟਾਈਗਰ 3' ਨੂੰ ਮਾਤ ਦਿੰਦੀ ਨਜ਼ਰ ਆ ਰਹੀ ਹੈ।

Animal First Day Advance Booking Report: ਰਣਬੀਰ ਕਪੂਰ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਐਕਸ਼ਨ-ਥ੍ਰਿਲਰ ਫਿਲਮ 'ਐਨੀਮਲ' 1 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਦੇ ਪੋਸਟਰ ਅਤੇ ਟੀਜ਼ਰ ਤੋਂ ਬਾਅਦ, ਟ੍ਰੇਲਰ ਨੇ ਪ੍ਰਸ਼ੰਸਕਾਂ ਨੂੰ ਫਿਲਮ ਲਈ ਉਤਸ਼ਾਹ ਨਾਲ ਭਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ 'ਐਨੀਮਲ' ਰਣਬੀਰ ਕਪੂਰ ਦੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਓਪਨਿੰਗ ਕਰਨ ਵਾਲੀ ਫਿਲਮ ਦਾ ਰਿਕਾਰਡ ਬਣਾ ਸਕਦੀ ਹੈ।

ਇਹ ਵੀ ਪੜ੍ਹੋ: ਐਡਵਾਂਸ ਬੁਕਿੰਗ 'ਚ ਰਣਬੀਰ ਕਪੂਰ ਦੀ 'ਐਨੀਮਲ' ਨੇ ਕੀਤਾ ਕਮਾਲ, ਵਿਕੀਆਂ 10 ਕਰੋੜ ਦੀਆਂ ਟਿਕਟਾਂ, ਟੁੱਟੇਗਾ 'ਟਾਈਗਰ' ਦਾ ਰਿਕਾਰਡ?

'ਐਨੀਮਲ' ਦੀ ਰਿਲੀਜ਼ ਤੋਂ 6 ਦਿਨ ਪਹਿਲਾਂ ਹੀ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਸੀ। ਐਡਵਾਂਸ ਬੁਕਿੰਗ 'ਚ ਫਿਲਮ ਚੰਗੀ ਕਮਾਈ ਕਰ ਰਹੀ ਹੈ। ਸਕਨੀਲਕ ਦੀ ਰਿਪੋਰਟ ਮੁਤਾਬਕ 'ਐਨੀਮਲ' ਨੇ ਪਹਿਲੇ ਦਿਨ ਕਰੀਬ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਰਿਪੋਰਟ ਮੁਤਾਬਕ ਰਣਬੀਰ ਕਪੂਰ ਸਟਾਰਰ ਫਿਲਮ ਨੇ ਹੁਣ ਤੱਕ 3 ਲੱਖ 34 ਹਜ਼ਾਰ 173 ਟਿਕਟਾਂ ਵੇਚ ਕੇ 9.75 ਕਰੋੜ ਰੁਪਏ ਕਮਾ ਲਏ ਹਨ।

View this post on Instagram
 
A post shared by Rashmika Mandanna (@rashmika_mandanna)

ਟੁੱਟੇਗਾ 'ਟਾਈਗਰ 3' ਦਾ ਰਿਕਾਰਡ?
ਖਬਰਾਂ 'ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ 'ਐਨੀਮਲ' ਬਾਕਸ ਆਫਿਸ 'ਤੇ 50 ਕਰੋੜ ਦੀ ਕਮਾਈ ਕਰਨ ਜਾ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਰਣਬੀਰ ਕਪੂਰ ਦੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਧ ਓਪਨਿੰਗ ਕਰਨ ਵਾਲੀ ਫਿਲਮ ਦਾ ਰਿਕਾਰਡ ਆਪਣੇ ਨਾਂ ਕਰ ਲਵੇਗੀ। ਇਸ ਤੋਂ ਇਲਾਵਾ 50 ਕਰੋੜ ਦੀ ਓਪਨਿੰਗ ਨਾਲ 'ਐਨੀਮਲ' 'ਟਾਈਗਰ 3' ਨੂੰ ਵੀ ਮਾਤ ਦੇਵੇਗੀ ਜਿਸ ਨੇ ਪਹਿਲੇ ਦਿਨ 44 ਕਰੋੜ ਦੀ ਕਮਾਈ ਕੀਤੀ ਸੀ।

'ਐਨੀਮਲ' ਦੀ ਕਹਾਣੀ ਕਿਵੇਂ ਦੀ ਹੈ?
'ਐਨੀਮਲ' ਦਾ ਟ੍ਰੇਲਰ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਇਹ ਫਿਲਮ ਪਿਤਾ-ਪੁੱਤਰ ਦੇ ਦਿਲਚਸਪ ਅਤੇ ਅਜੀਬ ਰਿਸ਼ਤੇ ਦੀ ਕਹਾਣੀ ਹੈ। ਅਨਿਲ ਕਪੂਰ ਨੇ ਫਿਲਮ 'ਚ ਰਣਬੀਰ ਕਪੂਰ ਦੇ ਪਿਤਾ ਦੀ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਫਿਲਮ 'ਚ ਰਸ਼ਮਿਕਾ ਮੰਡਨਾ ਅਤੇ ਬੌਬੀ ਦਿਓਲ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ ਹਨ। 'ਐਨੀਮਲ' ਦਾ ਨਿਰਦੇਸ਼ਨ ਸੰਦੀਪ ਰੈਡੀ ਵਾਂਗਾ ਨੇ ਕੀਤਾ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget