ਪੜਚੋਲ ਕਰੋ

Ankita Lokhande: ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਲੈਣਗੇ ਤਲਾਕ? 'ਬਿੱਗ ਬੌਸ' ਦੇ ਘਰ 'ਚ ਟਾਸਕ ਦੌਰਾਨ ਜੋੜੇ 'ਚ ਫਿਰ ਹੋਈ ਜ਼ਬਰਦਸਤ ਲੜਾਈ

Bigg Boss 17: ਬਿੱਗ ਬੌਸ 17 ਵਿੱਚ ਇੱਕ ਵਾਰ ਫਿਰ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਵਿਚਾਲੇ ਗਰਮਾ-ਗਰਮ ਝਗੜਾ ਦੇਖਣ ਨੂੰ ਮਿਲਿਆ। ਅੰਕਿਤਾ ਲੋਖੰਡੇ ਨੇ ਆਇਸ਼ਾ ਖਾਨ ਨੂੰ ਕਿਹਾ ਕਿ ਉਹ ਆਪਣੇ ਪਤੀ ਨੂੰ ਖੁਦ 'ਤੇ ਹਾਵੀ ਮਹਿਸੂਸ ਕਰਦੀ ਹੈ।

Ankita Lokhande Vicky Jain: ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਅਕਸਰ ਬਿੱਗ ਬੌਸ 17 ਦੇ ਘਰ ਵਿੱਚ ਲੜਦੇ ਨਜ਼ਰ ਆਉਂਦੇ ਹਨ। ਹਾਲਾਂਕਿ, ਇੱਕ ਵਾਰ ਫਿਰ ਦੋਵਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ, ਜਦੋਂ ਉਨ੍ਹਾਂ ਨੇ ਆਪਣੀ ਗਰਮ ਬਹਿਸ ਦੌਰਾਨ ਇੱਕ ਦੂਜੇ 'ਤੇ ਕਮੈਂਟ ਕੀਤੇ। ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਆਇਸ਼ਾ ਖਾਨ ਨੇ ਵਿੱਕੀ ਨੂੰ ਉਸ ਦੀ ਵਿਆਹੁਤਾ ਜ਼ਿੰਦਗੀ ਬਾਰੇ ਪੁੱਛਿਆ, ਜਿਸ ਦਾ ਵਿੱਕੀ ਨੇ ਮਜ਼ਾਕ ਉਡਾਇਆ ਅਤੇ ਵਿਆਹੁਤਾ ਆਦਮੀ ਦੀਆਂ ਪਰੇਸ਼ਾਨੀਆਂ ਬਾਰੇ ਦੱਸਿਆ। 

ਇਹ ਵੀ ਪੜ੍ਹੋ: ਹਾਲਾਤ ਤੋਂ ਮਜਬੂਰ ਹੋ ਕੇ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੀ ਕਹਾਣੀ ਹੈ 'ਡੰਕੀ', ਫਿਲਮ ਦੇਖ ਅੱਖਾਂ ਹੋ ਜਾਣਗੀਆਂ ਨਮ, ਪੜ੍ਹੋ ਮੂਵੀ ਰਿਵਿਊ

ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦਾ ਹੋਵੇਗਾ ਤਲਾਕ?
ਇਹ ਦੇਖ ਕੇ ਅੰਕਿਤਾ ਪਰੇਸ਼ਾਨ ਹੋ ਗਈ। ਅੰਕਿਤਾ ਨੇ ਆਪਣੇ ਪਤੀ ਤੋਂ ਅਜਿਹੀਆਂ ਗੱਲਾਂ ਕਹਿਣ ਦਾ ਕਾਰਨ ਪੁੱਛਿਆ। ਇਸ 'ਤੇ ਵਿੱਕੀ ਨੇ ਜਵਾਬ ਦਿੱਤਾ- 'ਮੈਂ ਕਦੇ ਨਹੀਂ ਕਹਿ ਸਕਦਾ ਕਿ ਮੈਂ ਕਿਵੇਂ ਮਹਿਸੂਸ ਕਰ ਰਿਹਾ ਹਾਂ। ਵਿਆਹੇ ਲੋਕ, ਖਾਸ ਕਰਕੇ ਮਰਦ, ਇਸ ਸਥਿਤੀ ਵਿੱਚੋਂ ਗੁਜ਼ਰਦੇ ਹਨ। ਉਹ ਅਸਲ ਵਿੱਚ ਇਹ ਨਹੀਂ ਦੱਸ ਸਕਦੇ ਕਿ ਉਹ ਕਿਸ ਸਥਿਤੀ ਵਿੱਚੋਂ ਲੰਘਦੇ ਹਨ ਅਤੇ ਉਹ ਕਿਸ ਦਰਦ ਵਿੱਚੋਂ ਲੰਘਦੇ ਹਨ।

View this post on Instagram
 
A post shared by ColorsTV (@colorstv)

ਸਲਮਾਨ ਖਾਨ ਦੇ ਸ਼ੋਅ 'ਚ ਟਾਸਕ ਦੌਰਾਨ ਜੋੜੇ ਵਿਚਾਲੇ ਫਿਰ ਤੋਂ ਤੂ-ਤੂੰ ਮੈਂ-ਮੈਂ
ਇਸ ਨਾਲ ਅੰਕਿਤਾ ਹੋਰ ਵੀ ਪਰੇਸ਼ਾਨ ਹੋ ਗਈ। ਫਿਰ ਅੰਕਿਤਾ ਨੇ ਗੁੱਸੇ 'ਚ ਵਿੱਕੀ ਤੋਂ ਤਲਾਕ ਲਈ ਕਿਹਾ, 'ਜੇ ਤੈਨੂੰ ਇੰਨਾ ਦਰਦ ਹੈ ਤਾਂ ਮੇਰੇ ਨਾਲ ਕਿਉਂ ਹੈ? ਚਲੋ ਤਲਾਕ ਲੈ ਲਈਏ, ਮੈਂ ਤੁਹਾਡੇ ਨਾਲ ਘਰ ਵਾਪਸ ਨਹੀਂ ਜਾਣਾ ਚਾਹੁੰਦੀ। ਇਹ ਕਹਿੰਦੇ ਹੀ ਪਵਿੱਤਰ ਰਿਸ਼ਤਾ ਅਦਾਕਾਰਾ ਭਾਵੁਕ ਹੋ ਗਈ ਅਤੇ ਅੰਕਿਤਾ ਨੇ ਆਇਸ਼ਾ ਖਾਨ ਨੂੰ ਕਿਹਾ ਕਿ ਉਹ ਆਪਣੇ ਪਤੀ ਨੂੰ ਖੁਦ 'ਤੇ ਹਾਵੀ ਮਹਿਸੂਸ ਕਰਦੀ ਹੈ।

ਆਇਸ਼ਾ ਨਾਲ ਗੱਲ ਕਰਦੇ ਹੋਏ ਅੰਕਿਤਾ ਨੇ ਕਿਹਾ, 'ਮੈਂ ਜਾਣਦੀ ਹਾਂ ਕਿ ਵਿੱਕੀ ਮੈਨੂੰ ਪਿਆਰ ਕਰਦਾ ਹੈ, ਪਰ ਉਹ ਮੈਨੂੰ ਉਹ ਨਹੀਂ ਦੇ ਰਿਹਾ ਜੋ ਮੈਂ ਅਸਲ 'ਚ ਚਾਹੁੰਦੀ ਹਾਂ। ਕਈ ਵਾਰ ਮੈਨੂੰ ਲੱਗਦਾ ਹੈ ਕਿ ਉਹ ਬਹੁਤ ਹੀ ਕੰਟਰੋਲਿੰਗ ਹੈ ਤੇ ਮੇਰੇ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕਰਦਾ ਹੈ। ਮੈਂ ਦੇਖਿਆ ਹੈ ਕਿ ਜਦੋਂ ਵੀ ਮੈਂ ਕਿਸੇ ਪੁਰਸ਼ ਪ੍ਰਤੀਯੋਗੀ ਨਾਲ ਲੜਦੀ ਹਾਂ ਤਾਂ ਉਹ ਮੈਨੂੰ ਰੋਕਦਾ ਹੈ।

ਦੱਸ ਦੇਈਏ ਕਿ ਅੰਕਿਤਾ ਲੋਖੰਡੇ ਨੇ ਦਸੰਬਰ 2021 ਵਿੱਚ ਬਿਜ਼ਨੈੱਸਮੈਨ ਵਿੱਕੀ ਜੈਨ ਨਾਲ ਵਿਆਹ ਕੀਤਾ ਸੀ। ਦੋਵਾਂ ਨੇ ਇਸ ਸਾਲ ਅਕਤੂਬਰ 'ਚ ਬਿੱਗ ਬੌਸ 17 ਦੇ ਘਰ 'ਚ ਇਕੱਠੇ ਐਂਟਰੀ ਕੀਤੀ ਸੀ। ਉਹ ਅਕਸਰ ਇਸ ਘਰ ਵਿੱਚ ਇੱਕ ਦੂਜੇ ਨਾਲ ਗਰਮਾ-ਗਰਮ ਬਹਿਸ ਕਰਦੇ ਹੋਏ ਦੇਖੇ ਜਾਂਦੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੰਗਾ ਨੇ ਪੰਜਾਬ ਪੁਲਿਸ 'ਤੇ ਲਾਏ ਗੰਭੀਰ ਇਲਜ਼ਾਮ, ਕਿਹਾ- 'ਪਰਚਾ ਰੱਦ ਕਰਨ ਲਈ ਮੇਰੇ ਤੋਂ ਮੰਗੇ 10 ਲੱਖ'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget