ਪੜਚੋਲ ਕਰੋ

Ankita Lokhande: ਅੰਕਿਤਾ ਲੋਖੰਡੇ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸ਼ੁਸਾਂਤ ਸਿੰਘ ਰਾਜਪੂਤ ਤੋਂ ਬਾਅਦ ਇਸ ਕਰੀਬੀ ਦਾ ਹੋਇਆ ਦੇਹਾਂਤ 

Ankita Lokhande Father Death: ਟੇਲੀਵਿਜ਼ਨ ਅਦਾਕਾਰਾ ਅੰਕਿਤਾ ਲੋਖੰਡੇ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦਰਅਸਲ ਉਨ੍ਹਾਂ ਦੇ ਪਿਤਾ ਸ਼੍ਰੀਕਾਂਤ ਲੋਖੰਡੇ ਦਾ ਅੱਜ ਮੁੰਬਈ 'ਚ ਦਿਹਾਂਤ ਹੋ ਗਿਆ ਹੈ। ਫਿਲਹਾਲ ਅੰਕਿਤਾ ਦੇ ਪਿਤਾ ਦੀ

Ankita Lokhande Father Death: ਟੇਲੀਵਿਜ਼ਨ ਅਦਾਕਾਰਾ ਅੰਕਿਤਾ ਲੋਖੰਡੇ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦਰਅਸਲ ਉਨ੍ਹਾਂ ਦੇ ਪਿਤਾ ਸ਼੍ਰੀਕਾਂਤ ਲੋਖੰਡੇ ਦਾ ਅੱਜ ਮੁੰਬਈ 'ਚ ਦਿਹਾਂਤ ਹੋ ਗਿਆ ਹੈ। ਫਿਲਹਾਲ ਅੰਕਿਤਾ ਦੇ ਪਿਤਾ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਦੇ ਨਾਲ ਹੀ ਅਭਿਨੇਤਰੀ ਦੇ ਪਿਤਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਇੰਟਰਫੇਸ ਅਪਾਰਟਮੈਂਟ ਵਿੱਚ ਰੱਖਿਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸਵੇਰੇ 11 ਵਜੇ ਓਸ਼ੀਵਾਰਾ ਵਿੱਚ ਕੀਤਾ ਜਾਵੇਗਾ।

View this post on Instagram
 
A post shared by Ankita Lokhande Jain (@lokhandeankita)

ਪਿਤਾ ਦੀ ਮੌਤ ਕਾਰਨ ਸਦਮੇ ਵਿੱਚ ਅੰਕਿਤਾ ਲੋਖੰਡੇ 

ਦੱਸ ਦੇਈਏ ਕਿ ਅੰਕਿਤਾ ਆਪਣੇ ਪਿਤਾ ਦੇ ਬਹੁਤ ਕਰੀਬ ਸੀ। ਉਹ ਅਕਸਰ ਉਨ੍ਹਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਸੀ। ਇਸ ਦੇ ਨਾਲ ਹੀ ਅੰਕਿਤਾ ਆਪਣੇ ਪਿਤਾ ਦੇ ਜਾਣ ਦੇ ਦੁੱਖ 'ਚ ਪੂਰੀ ਤਰ੍ਹਾਂ ਟੁੱਟ ਗਈ ਹੈ। ਰੋ-ਰੋ ਕੇ ਉਨ੍ਹਾਂ ਦਾ ਬੁਰਾ ਹਾਲ ਹੈ। ਫਿਲਹਾਲ ਪਰਿਵਾਰ ਦੇ ਸਾਰੇ ਮੈਂਬਰ ਇਸ ਦੁੱਖ ਦੀ ਘੜੀ ਵਿੱਚ ਇੱਕ ਦੂਜੇ ਦਾ ਖਿਆਲ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ। ਦੱਸ ਦੇਈਏ ਕਿ ਅੰਕਿਤਾ ਦੇ ਪਿਤਾ ਪੇਸ਼ੇ ਤੋਂ ਬੈਂਕਰ ਸੀ।

ਮਸ਼ਹੂਰ ਟੀਵੀ ਅਦਾਕਾਰਾ ਅੰਕਿਤਾ 

ਦੱਸ ਦੇਈਏ ਕਿ ਅੰਕਿਤਾ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਸਾਲ 2009 ਵਿੱਚ ਏਕਤਾ ਕਪੂਰ ਦੇ ਸੀਰੀਅਲ ਪਵਿੱਤਰ ਰਿਸ਼ਤਾ ਨਾਲ ਕੀਤੀ ਸੀ। ਇਸ ਸ਼ੋਅ ਵਿੱਚ ਉਹ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਨਜ਼ਰ ਆਈ ਸੀ। ਉਸਨੇ ਅਰਚਨਾ ਦੇ ਰੋਲ ਵਿੱਚ ਘਰ-ਘਰ ਵਿੱਚ ਨਾਮ ਕਮਾਇਆ। ਇਸ ਤੋਂ ਬਾਅਦ ਅੰਕਿਤਾ ਨੇ ਕਾਮੇਡੀ ਸਰਕਸ, ਏਕ ਥੀ ਨਾਇਕਾ ਅਤੇ ਝਲਕ ਦਿਖਲਾ ਜਾ ਸਮੇਤ ਕਈ ਸ਼ੋਅ ਕੀਤੇ। ਅੰਕਿਤਾ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ। ਉਸਨੇ ਕੰਗਨਾ ਰਣੌਤ ਦੇ ਨਾਲ ਫਿਲਮ 'ਮਣੀਕਰਣਿਕਾ' ਨਾਲ ਆਪਣਾ ਬਾਲੀਵੁੱਡ ਡੈਬਿਊ ਕੀਤਾ। ਇਸ ਤੋਂ ਬਾਅਦ ਉਹ ਬਾਗੀ 3 ਵਿੱਚ ਵੀ ਨਜ਼ਰ ਆਈ ਸੀ।

ਫਿਲਹਾਲ ਅੰਕਿਤਾ ਕਾਫੀ ਸਮੇਂ ਤੋਂ ਪਰਦੇ ਤੋਂ ਦੂਰ ਹੈ ਅਤੇ ਵਿੱਕੀ ਜੈਨ ਨਾਲ ਵਿਆਹ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਇਸ ਵਿਚਾਲੇ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਜ਼ਿੰਦਗੀ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget