ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਦੀ ਪ੍ਰੇਮਿਕਾ ਰਹਿ ਚੁੱਕੀ ਅੰਕਿਤਾ ਲੋਖਾਂਡੋ ਨੂੰ ਆਈ ਆਖਿਰ ਸੁਸ਼ਾਂਤ ਦੀ ਯਾਦ

ਅੰਕਿਤਾ ਲੋਖਾਂਡੇ ਤੇ ਸੁਸ਼ਾਂਤ ਸਿੰਘ ਰਾਜਪੂਤ ਏਕਤਾ ਕਪੂਰ ਦੇ ਟੀਵੀ ਸੀਰੀਅਲ ਪਵਿੱਤਰ ਰਿਸ਼ਤਾ 'ਚ ਇਕੱਠੇ ਨਜ਼ਰ ਆਏ ਸਨ। ਇਸ ਸ਼ੋਅ 'ਚ ਕੰਮ ਕਰਨ ਦੌਰਾਨ ਦੋਵਾਂ ਨੂੰ ਇਕ ਦੂਜੇ ਨਾਲ ਪਿਆਰ ਹੋ ਗਿਆ। ਦੋਵੇਂ ਕਈ ਸਾਲ ਰਿਲੇਸ਼ਨਸ਼ਿਪ 'ਚ ਵੀ ਰਹੇ ਬਾਅਦ 'ਚ ਦੋਵਾਂ ਦੇ ਰਾਹ ਵੱਖ-ਵੱਖ ਹੋ ਗਏ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੁਸ਼ਾਂਤ ਰਾਜਪੂਤ ਦੀ ਮੌਤ ਨੂੰ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ। ਪਰ ਅਜੇ ਵੀ ਉਸ ਦੇ ਪ੍ਰਸ਼ੰਸਕ ਤੇ ਕਰੀਬੀ ਇਸ ਸਦਮੇ 'ਚੋਂ ਬਾਹਰ ਨਹੀਂ ਆ ਸਕੇ। ਸੁਸ਼ਾਂਤ ਦੀ ਪ੍ਰੇਮਿਕਾ ਰਹਿ ਚੁੱਕੀ ਅੰਕਿਤਾ ਲੋਖਾਂਡੇ ਨੇ ਕੈਂਡਲ ਤਸਵੀਰ ਸ਼ੇਅਰ ਕੀਤੀ ਹੈ। ਅੰਕਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਸੁਸ਼ਾਂਤ ਦੀ ਯਾਦ 'ਚ ਇਹ ਪੋਸਟ ਸਾਂਝੀ ਕੀਤੀ।

ਫਿਰੌਤੀ ਲਈ ਦੋਸਤ ਕੀਤਾ ਅਗਵਾ, 30 ਲੱਖ ਰੁਪਏ ਲੈਕੇ ਵੀ ਕਰ ਦਿੱਤਾ ਕਤਲ

ਅਦਾਕਾਰਾ ਦਾ ਇਹ ਪੋਸਟ ਸੁਸ਼ਾਂਤ ਨੂੰ ਸਮਰਪਿਤ ਹੈ। ਅੰਕਿਤਾ ਨੇ ਇਸ ਪੋਸਟ ਦੀ ਕੈਪਸ਼ਨ 'ਚ ਲਿਖਿਆ "ਆਸ਼ਾ, ਪ੍ਰਾਰਥਨਾ ਅਤੇ ਹਿੰਮਤ...ਮੁਸਕਰਾਉਂਦੇ ਰਹੋ ਜਿੱਥੇ ਵੀ ਤੁਸੀਂ ਹੋ।" ਟੀਵੀ ਜਗਤ ਦੇ ਕਈ ਦੋਸਤਾਂ ਨੇ ਅੰਕਿਤਾ ਦੇ ਇਸ ਪੋਸਟ 'ਤੇ ਟਿੱਪਣੀ ਕਰਕੇ ਉਸ ਦਾ ਹੌਸਲਾ ਵਧਾਇਆ।

View this post on Instagram
 

HOPE,PRAYERS AND STRENGTH !!! Keep smiling wherever you are😊

A post shared by Ankita Lokhande (@lokhandeankita) on

ਵਿਆਹ ਕਰਵਾਉਣ ਲਈ ਪ੍ਰੇਮੀ ਦੇ ਘਰ ਅੱਗੇ ਕੁੜੀ ਨੇ ਲਾਇਆ ਧਰਨਾ

ਅਮਿਤ ਸ਼ਾਹ ਦਾ ਨਿੱਜੀ ਸਕੱਤਰ ਬਣ ਕੇ ਮੰਤਰੀਆਂ ਨੂੰ ਫੋਨ ਕਰਨ ਵਾਲਾ ਗ੍ਰਿਫਤਾਰ

ਅੰਕਿਤਾ ਲੋਖਾਂਡੇ ਤੇ ਸੁਸ਼ਾਂਤ ਸਿੰਘ ਰਾਜਪੂਤ ਏਕਤਾ ਕਪੂਰ ਦੇ ਟੀਵੀ ਸੀਰੀਅਲ ਪਵਿੱਤਰ ਰਿਸ਼ਤਾ 'ਚ ਇਕੱਠੇ ਨਜ਼ਰ ਆਏ ਸਨ। ਇਸ ਸ਼ੋਅ 'ਚ ਕੰਮ ਕਰਨ ਦੌਰਾਨ ਦੋਵਾਂ ਨੂੰ ਇਕ ਦੂਜੇ ਨਾਲ ਪਿਆਰ ਹੋ ਗਿਆ। ਦੋਵੇਂ ਕਈ ਸਾਲ ਰਿਲੇਸ਼ਨਸ਼ਿਪ 'ਚ ਵੀ ਰਹੇ ਬਾਅਦ 'ਚ ਦੋਵਾਂ ਦੇ ਰਾਹ ਵੱਖ-ਵੱਖ ਹੋ ਗਏ। ਅੰਕਿਤਾ ਲੋਖਾਂਡੇ ਹੁਣ ਬਿਜ਼ਨੈਸਮੈਨ ਵਿੱਕੀ ਜੈਨ ਨਾਲ ਵਿਆਹ ਕਰਾਉਣ ਵਾਲੀ ਹੈ। ਉਨ੍ਹਾਂ ਦੀ ਮੰਗਣੀ ਦੀਆਂ ਤਸਵੀਰਾਂ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆ ਸਨ।

ਅਮਰੀਕੀ ਲੀਡਰ ਨੇ ਟਰੰਪ ਨੂੰ ਦੱਸਿਆ ਦੇਸ਼ ਦਾ ਪਹਿਲਾ 'ਨਸਲਵਾਦੀ ਰਾਸ਼ਟਰਪਤੀ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget