ਪੜਚੋਲ ਕਰੋ

ਸੁਸ਼ਾਂਤ ਦੀ ਐਕਸ ਗਰਲਫਰੈਂਡ ਅੰਕਿਤਾ ਨੇ ਵੀਡੀਓ ਪੋਸਟ ਕਰ ਕਿਹਾ- Justice for sushant, ਮਾਮਲੇ 'ਚ ਹੋਵੇ CBI ਜਾਂਚ  

ਸੁਸ਼ਾਂਤ ਸਿੰਘ ਰਾਜਪੂਤ ਦੀ ਐਕਸ ਗਰਲਫਰੈਂਡ ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਅਦਾਕਾਰ ਨੂੰ ਇਨਸਾਫ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਵਿੱਚ ਸੀਬੀਆਈ ਜਾਂਚ ਦੀ ਮੰਗ ਲਗਾਤਾਰ ਵੱਧ ਰਹੀ ਹੈ। ਸੀਬੀਆਈ ਨੇ ਅਭਿਨੇਤਰੀ ਰੀਆ ਚੱਕਰਵਰਤੀ ਅਤੇ ਹੋਰਨਾਂ ਖ਼ਿਲਾਫ਼ ਇਸ ਕੇਸ 'ਚ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ, ਸੀਬੀਆਈ ਜਾਂਚ ਹੋਵੇ ਜਾਂ ਨਾ, ਪਰ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਦੀ ਵੀ ਉਡੀਕ ਹੈ। ਇਸ ਦਰਮਿਆਨ ਸੁਸ਼ਾਂਤ ਸਿੰਘ ਰਾਜਪੂਤ ਦੀ ਐਕਸ ਗਰਲਫਰੈਂਡ ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਅਦਾਕਾਰ ਲਈ ਇਨਸਾਫ ਦੀ ਮੰਗ ਕੀਤੀ ਹੈ। ਇਸ ਵੀਡੀਓ 'ਚ ਅੰਕਿਤਾ ਪੋਸਟਰ ਦੇ ਨਾਲ ਕਹਿ ਰਹੀ ਹੈ, “ਦੇਸ਼ ਜਾਣਦਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ ਕੀ ਹੋਇਆ? ਜਸਟਿਸ ਫੋਰ ਸੁਸ਼ਾਂਤ। #CBIFORSSR
ਮਹਿਮਾ ਚੌਧਰੀ ਨੇ ਸੁਭਾਸ਼ ਘਈ 'ਤੇ ਲਗਾਏਗੰਭੀਰ ਦੋਸ਼, ਫਿਲਮ ਨਿਰਮਾਤਾ ਨੇ ਕਿਹਾ- ਕਾਂਟਰੈਕਟ ਇਸ ਲਈ ਰੱਦ ਕੀਤਾ ਕਿਉਂਕਿ ਉਹ... ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਪਟਨਾ ਵਿੱਚ ਐਫਆਈਆਰ ਦਰਜ ਕਰਵਾਈ ਅਤੇ ਸੁਸ਼ਾਂਤ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ’ਤੇ ਆਤਮ ਹੱਤਿਆ ਕਰਨ, ਧੋਖਾ ਦੇਣ ਦਾ ਦੋਸ਼ ਲਾਇਆ। ਰੀਆ ਚੱਕਰਵਰਤੀ ਨੇ ਇਸ ਐਫਆਈਆਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਨੈਗੇਟਿਵ ਟਵੀਟ ਦਾ ਦਿਲਜੀਤ ਦੋਸਾਂਝ ਵਲੋਂ ਪੌਜ਼ੇਟਿਵ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget