ਨਵੀਂ ਦਿੱਲੀ: ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਵਿੱਚ ਸੀਬੀਆਈ ਜਾਂਚ ਦੀ ਮੰਗ ਲਗਾਤਾਰ ਵੱਧ ਰਹੀ ਹੈ। ਸੀਬੀਆਈ ਨੇ ਅਭਿਨੇਤਰੀ ਰੀਆ ਚੱਕਰਵਰਤੀ ਅਤੇ ਹੋਰਨਾਂ ਖ਼ਿਲਾਫ਼ ਇਸ ਕੇਸ 'ਚ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ, ਸੀਬੀਆਈ ਜਾਂਚ ਹੋਵੇ ਜਾਂ ਨਾ, ਪਰ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਦੀ ਵੀ ਉਡੀਕ ਹੈ।

ਇਸ ਦਰਮਿਆਨ ਸੁਸ਼ਾਂਤ ਸਿੰਘ ਰਾਜਪੂਤ ਦੀ ਐਕਸ ਗਰਲਫਰੈਂਡ ਅੰਕਿਤਾ ਲੋਖੰਡੇ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਅਦਾਕਾਰ ਲਈ ਇਨਸਾਫ ਦੀ ਮੰਗ ਕੀਤੀ ਹੈ। ਇਸ ਵੀਡੀਓ 'ਚ ਅੰਕਿਤਾ ਪੋਸਟਰ ਦੇ ਨਾਲ ਕਹਿ ਰਹੀ ਹੈ, “ਦੇਸ਼ ਜਾਣਦਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ ਕੀ ਹੋਇਆ? ਜਸਟਿਸ ਫੋਰ ਸੁਸ਼ਾਂਤ। #CBIFORSSR



ਮਹਿਮਾ ਚੌਧਰੀ ਨੇ ਸੁਭਾਸ਼ ਘਈ 'ਤੇ ਲਗਾਏਗੰਭੀਰ ਦੋਸ਼, ਫਿਲਮ ਨਿਰਮਾਤਾ ਨੇ ਕਿਹਾ- ਕਾਂਟਰੈਕਟ ਇਸ ਲਈ ਰੱਦ ਕੀਤਾ ਕਿਉਂਕਿ ਉਹ...

ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਪਟਨਾ ਵਿੱਚ ਐਫਆਈਆਰ ਦਰਜ ਕਰਵਾਈ ਅਤੇ ਸੁਸ਼ਾਂਤ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ’ਤੇ ਆਤਮ ਹੱਤਿਆ ਕਰਨ, ਧੋਖਾ ਦੇਣ ਦਾ ਦੋਸ਼ ਲਾਇਆ। ਰੀਆ ਚੱਕਰਵਰਤੀ ਨੇ ਇਸ ਐਫਆਈਆਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਨੈਗੇਟਿਵ ਟਵੀਟ ਦਾ ਦਿਲਜੀਤ ਦੋਸਾਂਝ ਵਲੋਂ ਪੌਜ਼ੇਟਿਵ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ