ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਗਰੀਬ ਪਰਿਵਾਰ ਲਈ ਮੰਗੀ ਮਦਦ, ਬੋਲਿਆ- 'ਨਵੇਂ ਸਾਲ 'ਤੇ ਇੰਨਾਂ ਪੈਸਾ ਬਰਬਾਦ ਕਰਦੇ, ਗਰੀਬਾਂ ਦੀ ਵੀ ਥੋੜੀ ਮਦਦ ਕਰ ਦਿਆ ਕਰੋ'

Anmol Kwatra Video: ਅਨਮੋਲ ਕਵਾਤਰਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਬੇਹੱਦ ਗਰੀਬ ਪਰਿਵਾਰ ਦਾ ਮਾੜਾ ਹਾਲ ਦਿਖਾਇਆ ਹੈ। ਇਹ ਗਰੀਬ ਪਰਿਵਾਰ ਲੁਧਿਆਣਾ ਦੇ ਪਿੰਡ ਫਿਲੌਰ ਦਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Anmol Kwatra Video: ਅਨਮੋਲ ਕਵਾਤਰਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਅਨਮੋਲ ਆਪਣੀ ਐਨਜੀਓ 'ਏਕ ਜ਼ਰੀਆ' ਰਾਹੀਂ ਲੋਕ ਭਲਾਈ ਦੇ ਕੰਮ ਕਰ ਰਿਹਾ ਹੈ। ਉਸ ਦੀ ਵੀਡੀਓਜ਼ ਹਰ ਦਿਨ ਵਾਇਰਲ ਹੁੰਦੀਆਂ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਕਰ ਦਿੱਤਾ ਇਹ ਖਾਸ ਐਲਾਨ, ਦੇਖੋ ਗਾਇਕਾ ਦੀ ਪੋਸਟ

ਹੁਣ ਅਨਮੋਲ ਕਵਾਤਰਾ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਬੇਹੱਦ ਗਰੀਬ ਪਰਿਵਾਰ ਦਾ ਮਾੜਾ ਹਾਲ ਦਿਖਾਇਆ ਹੈ। ਇਹ ਗਰੀਬ ਪਰਿਵਾਰ ਲੁਧਿਆਣਾ ਦੇ ਪਿੰਡ ਫਿਲੌਰ ਦਾ ਹੈ। ਘਰ ਵਿੱਚ ਦੋ ਬੱਚਿਆਂ ਦਾ ਪਿਓ ਹੈ, ਜੋ ਕਿ ਬੀਮਾਰ ਹੋ ਕੇ ਮੰਜੇ 'ਤੇ ਪਿਆ ਹੈ। ਇਸ ਬੇਵੱਸ ਪਰਿਵਾਰ ਕੋਲ ਅਪਰੇਸ਼ਨ ਕਰਵਾਉਣ ਦੇ ਪੈਸੇ ਨਹੀਂ ਹਨ। ਇਸੇ ਪਰਿਵਾਰ ਲਈ ਅਨਮੋਲ ਕਵਾਤਰਾ ਨੇ ਮਦਦ ਮੰਗੀ ਹੈ। ਇਸ ਦੇ ਨਾਲ ਹੀ ਅਨਮੋਲ ਨੇ ਉਨ੍ਹਾਂ ਲੋਕਾਂ 'ਤੇ ਵੀ ਤੰਜ ਕੱਸਿਆ ਜੋ ਆਪਣੇ ਪੈਸੇ ਨੂੰ ਬਰਬਾਦ ਕਰਦੇ ਹਨ। ਅਨਮੋਲ ਨੇ ਕਿਹਾ ਕਿ 'ਕਈ ਲੋਕ ਹਾਲੇ ਤੱਕ ਨਵਾਂ ਸਾਲ ਮਨਾ ਰਹੇ ਹਨ, ਪਰ ਗਰੀਬਾਂ ਦੀ ਮਦਦ ਕਰਨ ਲਈ ਲੋਕਾਂ ਕੋਲ ਪੈਸੇ ਨਹੀਂ ਹਨ।' ਦੇਖੋ ਇਹ ਵੀਡੀਓ:

View this post on Instagram
 
A post shared by Ek Zaria (@officialekzaria)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਨੇ ਸਮਾਜ ਭਲਾਈ ਦੇ ਕੰਮਾਂ ਲਈ ਗਾਇਕੀ ਦਾ ਕਰੀਅਰ ਛੱਡਿਆ ਸੀ। ਉਹ ਆਪਣੀ ਐਨਜੀਓ 'ਏਕ ਜ਼ਰੀਆ' ਰਾਹੀਂ ਸਮਾਜ ਭਲਾਈ ਦੇ ਕੰਮ ਕਰ ਰਿਹਾ ਹੈ। ਉਸ ਦੀਆਂ ਵੀਡੀਓਜ਼ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਹੀ ਨਹੀਂ ਉਸ ਦੀ ਐਨਜੀਓ 'ਤੇ ਕਈ ਕਲਾਕਾਰ ਵੀ ਆਉਂਦੇ ਰਹਿੰਦੇ ਹਨ। ਹਾਲ ਹੀ 'ਚ ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਵੀ ਅਨਮੋਲ ਕਵਾਤਰਾ ਨੂੰ ਮਿਲਣ ਪਹੁੰਚੀ ਸੀ। ਉਸ ਨੇ ਗਰੀਬ ਤੇ ਜ਼ਰੂਰਤਮੰਦਾਂ ਲੋਕਾਂ ਦੀ ਮਦਦ ਵੀ ਕੀਤੀ ਸੀ।       

ਇਹ ਵੀ ਪੜ੍ਹੋ: ਪਾਕਿਸਤਾਨੀ ਐਕਟਰ ਫਵਾਦ ਖਾਨ ਨੇ ਭਾਰਤੀ ਸੀਰੀਅਲਜ਼ 'ਤੇ ਕੱਸਿਆ ਤੰਜ, ਬੋਲੇ- 'ਇੱਕੋ ਸੀਰੀਅਲ ਨੂੰ 5-5 ਸਾਲ ਤੱਕ...'

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget