ਪੜਚੋਲ ਕਰੋ

Anmol Kwatra: ਮੋਢੇ ਦੀ ਤਕਲੀਫ ਨਾਲ ਜੂਝ ਰਿਹਾ ਅਨਮੋਲ ਕਵਾਤਰਾ, 2 ਮਹੀਨਿਆਂ ਤੋਂ ਚੱਲ ਰਿਹਾ ਇਲਾਜ- ਬੋਲਿਆ- 'ਮੇਰੇ ਲਈ ਦੁਆ ਕਰੋ'

Anmol Kwatra Video: ਅਨਮੋਲ ਕਵਾਤਰਾ ਦੀ ਸਿਹਤ ਨੂੰ ਲੈਕੇ ਵਧੀਆ ਖਬਰ ਨਹੀਂ ਆ ਰਹੀ ਹੈ। ਦਰਅਸਲ, ਅਨਮੋਲ ਕਵਾਤਰਾ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ  ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਉਸ ਦੇ ਚਾਹੁਣ ਵਾਲੇ ਚਿੰਤਾ 'ਚ ਪੈ ਗਏ ਹਨ।

Anmol Kwatra Video: ਅਨਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਸਮਾਜ ਭਲਾਈ ਦੇ ਕੰਮਾਂ ਲਈ ਆਪਣਾ ਸਫਲ ਕਰੀਅਰ ਕੁਰਬਾਨ ਕੀਤਾ ਸੀ। ਉਹ ਆਪਣੀ ਐਨਜੀਓ ਏਕ ਜ਼ਰੀਆ ਨਾਲ ਮਿਲ ਆਮ ਲੋਕਾਂ ਦੀ ਸੇਵਾ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੀ ਤਿੱਕੜੀ ਫਿਰ ਕਰੇਗੀ ਧਮਾਕਾ, ਨਵੀਂ ਫਿਲਮ ਦਾ ਹੋਇਆ ਐਲਾਨ, ਜਾਣੋ ਰਿਲੀਜ਼ ਡੇਟ

ਇੰਨੀਂ ਦਿਨੀਂ ਅਨਮੋਲ ਕਵਾਤਰਾ ਦੀ ਸਿਹਤ ਨੂੰ ਲੈਕੇ ਵਧੀਆ ਖਬਰ ਨਹੀਂ ਆ ਰਹੀ ਹੈ। ਦਰਅਸਲ, ਅਨਮੋਲ ਕਵਾਤਰਾ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ  ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਉਸ ਦੇ ਚਾਹੁਣ ਵਾਲੇ ਚਿੰਤਾ 'ਚ ਪੈ ਗਏ ਹਨ। ਵੀਡੀਓ 'ਚ ਅਨਮੋਲ ਕਵਾਤਰਾ ਹਸਪਤਾਲ 'ਚ ਨਜ਼ਰ ਆ ਰਿਹਾ ਹੈ। ਵੀਡੀਓ ਦੇਖ ਕੇ ਲੱਗਦਾ ਹੈ ਕਿ ਉਸ ਨੂੰ ਮੋਢੇ ਦੀ ਕੋਈ ਤਕਲੀਫ ਹੈੇ ਉਹ ਮੋਢੇ ਦਾ ਇਲਾਜ ਕਰਵਾ ਰਿਹਾ ਹੈ। ਉਸ ਨੇ ਵੀਡੀਓ ਸ਼ੇਅਰ ਕਰ ਫੈਨਜ਼ ਨੂੰ ਉਸ ਦੀ ਚੰਗਾਈ ਦੀ ਦੁਆ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਨਾਲ ਅਨਮੋਲ ਨੇ ਇਹ ਵੀ ਕਿਹਾ ਕਿ ਉਹ ਆਪਣੇ ਮੋਢੇ ਦਾ 2 ਮਹੀਨਿਆਂ ਤੋਂ ਇਲਾਜ ਕਰਵਾ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Anmol Kwatra (@anmolkwatra96)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਪੰਜਾਬ 'ਚ ਹੜ੍ਹਾਂ ਦੌਰਾਨ ਲੋਕਾਂ ਦੀ ਸੇਵਾ ਕਰਦਾ ਨਜ਼ਰ ਆਇਆ ਸੀ। ਉਸ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਭਗਤ ਪੂਰਨ ਸਟੇਟ ਐਵਾਰਡ ਨਾਲ ਵੀ ਨਵਾਜ਼ਿਆ ਗਿਆ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਅਨਮੋਲ ਕਵਾਤਰਾ ਨੇ ਸਮਾਜ ਸੇਵਾ ਲਈ ਆਪਣਾ ਸਫਲ ਕਰੀਅਰ ਕੁਰਬਾਨ ਕੀਤਾ ਸੀ। ਇਸ ਤੋਂ ਇਲਾਵਾ ਉਸ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੀ ਇਕੱਲੇ ਇੰਸਟਾਗ੍ਰਾਮ 'ਤੇ ਹੀ 2 ਮਿਲੀਅਨ ਦੇ ਕਰੀਬ ਫਾਲੋਅਰਜ਼ ਹਨ। 

ਇਹ ਵੀ ਪੜ੍ਹੋ: ਮਸ਼ਹੂਰ ਮੈਗਜ਼ੀਨ 'ਫੇਸ' ਦੇ ਕਵਰ ਪੇਜ 'ਤੇ ਛਾਇਆ ਕਰਨ ਔਜਲਾ, ਇਹ ਪ੍ਰਾਪਤੀ ਹਾਸਲ ਕਰਨ ਵਾਲਾ ਦੂਜਾ ਪੰਜਾਬੀ ਗਾਇਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget