ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਖਿਲਾਫ ਕੱਢੀ ਭੜਾਸ, ਸੀਐਮ ਮਾਨ ਨੂੰ ਪੁੱਛੇ ਤਿੱਖੇ ਸਵਾਲ, ਭਾਨਾ ਸਿੱਧੂ ਲਈ ਕਹੀ ਇਹ ਗੱਲ

CM Bhagwant Mann: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ ਹੈ। ਇਹੀ ਨਹੀਂ ਉਹ ਭਾਨੇ ਸਿੱਧੂ ਨੂੰ ਲੈਕੇ ਵੀ ਕਾਫੀ ਗੁੱਸੇ 'ਚ ਨਜ਼ਰ ਆਇਆ। ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਕੀ ਬੋਲਿਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Anmol Kwatra On CM Bhagwant Mann: ਅਨਮੋਲ ਕਵਾਤਰਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਹ ਆਪਣੀ ਸਮਾਜ ਸੇਵਾ ਦੇ ਨਾਲ ਨਾਲ ਬੇਬਾਕ ਅੰਦਾਜ਼ ਲਈ ਵੀ ਜਾਣਿਆ ਜਾਂਦਾ ਹੈ। ਉਹ ਸਮੇਂ ਸਮੇਂ 'ਤੇ ਪੰਜਾਬ ਸਰਕਾਰ ਖਿਲਾਫ ਬੋਲਦਾ ਰਹਿੰਦਾ ਹੈ। ਉਸ ਨੇ ਕਈ ਵਾਰ ਸਿਹਤ ਸਿਸਟਮ ਨੂੰ ਲੈਕੇ ਸਰਕਾਰ 'ਤੇ ਸਵਾਲ ਚੁੱਕੇ ਹਨ। ਹੁਣ ਫਿਰ ਤੋਂ ਅਨਮੋਲ ਨੇ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ ਹੈ। ਇਹੀ ਨਹੀਂ ਉਹ ਭਾਨੇ ਸਿੱਧੂ ਨੂੰ ਲੈਕੇ ਵੀ ਕਾਫੀ ਗੁੱਸੇ 'ਚ ਨਜ਼ਰ ਆਇਆ। ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਕੀ ਬੋਲਿਆ।

ਇਹ ਵੀ ਪੜ੍ਹੋ: ਰਸ਼ਮਿਕਾ ਕੈਟਰੀਨਾ ਤੋਂ ਬਾਅਦ ਅਕਸ਼ੈ ਕੁਮਾਰ ਹੋਏ ਡੀਪਫੇਕ ਦਾ ਸ਼ਿਕਾਰ, ਐਕਟਰ ਦੀ ਵੀਡੀਓ ਹੋ ਰਹੀ ਖੂਬ ਵਾਇਰਲ

ਅਨਮੋਲ ਨੇ ਉਨ੍ਹਾਂ ਲੋਕਾਂ ਦੀ ਵੀਡੀਓ ਸ਼ੇਅਰ ਕੀਤੀ, ਜੋ ਭਾਨਾ ਸਿੱਧੂ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸੀ। ਇਸ ਦਰਮਿਆਨ ਉਨ੍ਹਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ। ਅਨਮੋਲ ਨੇ ਕਿਹਾ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਅੱਜ ਪੰਜਾਬ 'ਚ ਇਹੋ ਜਿਹਾ ਮਾਹੌਲ ਬਣ ਗਿਆ। ਉਸ ਨੂੰ ਇਹ ਸਭ ਦੇਖ ਕੇ ਰੋਣਾ ਆ ਰਿਹਾ ਹੈ। 

ਸਿਹਤ ਸਿਸਟਮ ਨੂੰ ਲੈਕੇ ਸੀਐਮ ਮਾਨ ਨੂੰ ਪੁੱਛੇ ਤਿੱਖੇ ਸਵਾਲ
ਅਨਮੋਲ ਨੇ ਸੀਐਮ ਮਾਨ ਦੀ ਪੁਰਾਣੀ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਬੋਲਦੇ ਨਜ਼ਰ ਆ ਰਹੇ ਸੀ ਕਿ 26 ਜਨਵਰੀ ਤੋਂ ਬਾਅਦ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਹਸਪਤਾਲਾਂ ਤੋਂ ਬਾਹਰ ਨਹੀਂ ਜਾਣਾ ਪਵੇਗਾ। ਬਲਕਿ ਉਨ੍ਹਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ। ਇਸ ਤੋਂ ਬਾਅਦ ਅਨਮੋਲ ਨੇ ਇੱਕ ਮਰੀਜ਼ ਦੀ ਤਾਜ਼ਾ ਪਰਚੀ ਵੀ ਦਿਖਾਈ ਜੋ 26 ਜਨਵਰੀ ਤੋਂ ਬਾਅਦ ਦੀ ਹੈ। ਉਹ ਬੋਲਿਆ ਕਿ ਸਿਸਟਮ 'ਚ ਕੁੱਝ ਵੀ ਤਬਦੀਲੀ ਨਹੀਂ ਆਈ ਹੈ। ਹਸਪਤਾਲ ਮਰੀਜ਼ਾਂ ਨਾਲ ਉਵੇਂ ਹੀ ਲੱੁਟ ਕਰ ਰਹੇ ਹਨ।

ਭਾਨਾ ਸਿੱਧੂ ਬਾਰੇ ਕਹੀ ਇਹ ਗੱਲ
ਆਪਣੇ 7 ਮਿੰਟਾਂ ਦੇ ਲਾਈਵ ਵੀਡੀਓ 'ਚ ਅਨਮੋਲ ਕਵਾਤਰਾ ਨੇ ਭਾਨੇ ਬਾਰੇ ਕਿਹਾ ਕਿ ਉਸ ਦਾ ਤਰੀਕਾ ਭਾਵੇਂ ਗਲਤ ਹੋ ਸਕਦਾ ਹੈ, ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਸ ਨੂੰ ਚੇਤਾਵਨੀ ਦੇ ਕੇ ਛੱਡ ਦਿੰਦੇ, ਪਰ ਉਸ ਦੇ ਨਾਲ ਜੋ ਸਭ ਕੁੱਝ ਹੋ ਰਿਹਾ ਹੈ, ਉਹ ਸਭ ਧੱਕਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Ek Zaria (@officialekzaria)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਸਮੇਂ ਸਮੇਂ 'ਤੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਉਂਦਾ ਰਹਿੰਦਾ ਹੈ। ਇਸ ਦਰਮਿਆਨ ਉਸ ਨੇ ਬਾਰ ਬਾਰ ਇਹ ਵੀ ਕਿਹਾ ਕਿ ਉਹ ਕਿਸੇ ਪੰਜਾਬ ਸਰਕਾਰ ਦਾ ਵਿਰੋਧੀ ਨਹੀਂ ਹੈ। ਨਾ ਹੀ ਉਹ ਕਿਸੇ ਵਿਰੋਧੀ ਧਿਰ ਦਾ ਹੈ, ਪਰ ਜੋ ਗਲਤ ਹੈ, ਉਸ ਨੂੰ ਉਹ ਡਟ ਕੇ ਗਲਤ ਕਹੇਗਾ। 

ਇਹ ਵੀ ਪੜ੍ਹੋ: ਪੂਨਮ ਪਾਂਡੇ ਨੇ ਫੈਲਾਈ ਸੀ ਮੌਤ ਦੀ ਝੂਠੀ ਖਬਰ, ਹੁਣ ਰੱਜ ਹੋ ਰਹੀ ਟਰੋਲ, ਲੋਕ ਬੋਲੇ- 'ਸ਼ਰਮਨਾਕ! ਹੁਣ ਪਬਲੀਸਿਟੀ ਲਈ ਲੋਕ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget